ਆਈ ਤਾਜਾ ਵੱਡੀ ਖਬਰ
ਜਿਸ ਸਮੇਂ ਤੋਂ ਕਰੋਨਾ ਦਾ ਕਹਿਰ ਦੁਨੀਆਂ ਵਿੱਚ ਵੇਖਣ ਨੂੰ ਮਿਲਿਆ ਹੈ। ਉਸ ਸਮੇਂ ਤੋਂ ਹੀ ਸਾਰੀ ਦੁਨੀਆਂ ਦੇ ਲੋਕਾਂ ਦੀ ਜ਼ਿੰਦਗੀ ਵਿੱਚ ਇੱਕ ਖੜੋਤ ਆ ਗਈ ਹੈ। ਕੋਈ ਵੀ ਦੇਸ਼ ਇਸ ਤਰ੍ਹਾਂ ਦੀ ਚਪੇਟ ਵਿੱਚ ਆਉਣ ਤੋਂ ਬਚ ਨਹੀਂ ਸਕਿਆ। ਮੁੜ ਕਰੋਨਾ ਦੀ ਸ਼ੁਰੂ ਹੋਈ ਅਗਲੀ ਲਹਿਰ ਕਾਰਨ ਬਹੁਤ ਸਾਰੇ ਦੇਸ਼ਾਂ ਵੱਲੋਂ ਫਿਰ ਤੋ ਤਾਲਾਬੰਦੀ ਕੀਤੀ ਜਾ ਰਹੀ ਹੈ। ਸਾਰੇ ਦੇਸ਼ਾਂ ਵੱਲੋਂ ਆਪਣੇ ਦੇਸ਼ਾਂ ਵਿਚ ਪ੍ਰਭਾਵਤ ਦੇਸ਼ਾਂ ਤੋਂ ਆਉਣ ਵਾਲੀ ਹਵਾਈ ਯਾਤਰਾ ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ।
ਹਰ ਦੇਸ਼ ਵੱਲੋਂ ਆਪਣੀਆਂ ਸਰਹੱਦਾਂ ਤੇ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ ਤਾਂ ਜੋ ਕਰੋਨਾ ਨੂੰ ਰੋਕਿਆ ਜਾ ਸਕੇ। ਬਹੁਤ ਸਾਰੇ ਦੇਸ਼ਾਂ ਵੱਲੋਂ ਹੁਣ ਕਰੋਨਾ ਦੀ ਵੈਕਸੀਨ ਨੂੰ ਆਪਣੇ ਦੇਸ਼ ਵਿਚ ਲਾਗੂ ਕੀਤਾ ਜਾ ਰਿਹਾ ਹੈ। ਤਾਂ ਜੋ ਕਰੋਨਾ ਨੂੰ ਨੱਥ ਪਾਈ ਜਾ ਸਕੇ ਅਤੇ ਆਪਣੇ ਦੇਸ਼ ਦੇ ਲੋਕਾਂ ਨੂੰ ਸੁਰੱਖਿਅਤ ਕੀਤਾ ਜਾ ਸਕੇ। ਹੁਣ ਲੋਕਾਂ ਦੇ ਭਲੇਖੇ ਵਹਿਮ ਦੂਰ ਕੱਢਣ ਲਈ ਮੋਦੀ ਸਰਕਾਰ ਵੱਲੋਂ ਇਕ ਕੰਮ ਕੀਤਾ ਜਾ ਰਿਹਾ ਹੈ ਜਿਸ ਦੀ ਖਬਰ ਸਾਹਮਣੇ ਆਈ ਹੈ। ਦੇਸ਼ ਅੰਦਰ ਕਰੋਨਾ ਦੀ ਦੂਜੀ ਲਹਿਰ ਨੂੰ ਦੇਖਦੇ ਹੋਏ ਜਿੱਥੇ ਸੁਰੱਖਿਆ ਵਧਾ ਦਿੱਤੀ ਗਈ ਸੀ।
ਉੱਥੇ ਹੀ ਕਰੋਨਾ ਦੀ ਵੈਕਸੀਨ ਦੇਸ਼ ਅੰਦਰ ਆਉਣ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ ਹੈ। ਸਭ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਨੂੰ ਵੈਕਸੀਨ ਦਾ ਪਹਿਲਾ ਟੀਕਾ ਲਗਾ ਕੇ ਦੇਸ਼ ਅੰਦਰ ਕਰੋਨਾ ਦੀ ਵੈਕਸੀਨ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਕਰੋਨਾ ਵਾਇਰਸ ਦਾ ਟੀਕਾ ਸਭ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਗਾਇਆ ਗਿਆ। ਹੁਣ ਇਸ ਸ਼ੁਰੂਆਤ ਤੋਂ ਬਾਅਦ ਸਭ ਸੂਬਿਆਂ ਦੇ ਮੁੱਖ ਮੰਤਰੀ ਵੀ ਇਹ ਟੀ- ਕਾ ਲ਼ਗਵਾਉਣਗੇ । ਭਾਰਤ ਵਿਚ ਇਸ ਟੀ-ਕਾ-ਕ-ਰ-ਨ ਮੁਹਿੰਮ ਨੂੰ 16 ਜਨਵਰੀ ਤੋਂ ਸ਼ੁਰੂ ਕੀਤਾ ਗਿਆ ਹੈ।
ਦੇਸ਼ ਵਿੱਚ ਸਭ ਤੋਂ ਪਹਿਲਾਂ ਇਹ ਖੁਰਾਕ ਕਰੋਨਾ ਯੋ-ਧਿ-ਆਂ ਨੂੰ ਦਿੱਤੀ ਜਾਵੇਗੀ ਜਿਸ ਵਿੱਚ ਸਿਹਤ ਕਰਮਚਾਰੀ, ਸਫ਼ਾਈ ਕਰਮਚਾਰੀ, ਅਤੇ ਪੁਲਸ ਕਰਮਚਾਰੀ ਸ਼ਾਮਿਲ ਹਨ। ਭਾਰਤ ਵਿੱਚ ਕੋਵਿਸ਼ੀਲਡ ਤੇ ਕੋਵੈਕਸੀਨ ਟੀਕੇ ਨੂੰ ਐਮਰਜੰਸੀ ਇਸਤੇਮਾਲ ਦੀ ਮਨਜ਼ੂਰੀ ਦਿੱਤੀ ਗਈ ਹੈ। ਦੂਸਰੇ ਪੜਾਅ ਦੇ ਤਹਿਤ 50 ਸਾਲ ਤੋਂ ਜ਼ਿਆਦਾ ਉਮਰ ਅਤੇ ਹੋਰ ਬਿਮਾਰੀਆਂ ਨਾਲ ਪੀੜਤ 27 ਕਰੋੜ ਲੋਕਾਂ ਨੂੰ ਟੀ-ਕਾ ਲਗਾਉਣ ਦੀ ਯੋਜਨਾ ਹੈ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …