Breaking News

ਕੋਰੋਨਾ : ਦੇਸ਼ ਦੇ ਇਸ ਸਭ ਤੋਂ ਵੱਡੇ ਲੀਡਰ ਬਾਰੇ ਹਸਪਤਾਲੋਂ ਆਈ ਅੱਤ ਮਾੜੀ ਖਬਰ

ਇਸ ਸਭ ਤੋਂ ਵੱਡੇ ਲੀਡਰ ਬਾਰੇ ਹਸਪਤਾਲੋਂ ਆਈ ਅੱਤ ਮਾੜੀ ਖਬਰ

ਚਾਈਨੀਜ਼ ਵਾਇਰਸ ਕੋਰੋਨਾ ਨੇ ਸਾਰੀ ਦੁਨੀਆਂ ਵਿਚ ਹਾਹਾਕਾਰ ਮਚਾ ਕੇ ਰੱਖ ਦਿੱਤੀ ਹੈ ਰੋਜਾਨਾ ਹੀ ਇਸ ਦੀ ਚਪੇਟ ਵਿਚ ਲੱਖਾਂ ਦੀ ਗਿਣਤੀ ਵਿਚ ਲੋਕ ਆ ਰਹੇ ਹਨ ਅਤੇ ਹਜਾਰਾਂ ਲੋਕ ਇਸ ਦੀ ਵਜ੍ਹਾ ਨਾਲ ਹਰ ਰੋਜ ਮਰ ਰਹੇ ਹਨ। ਇੰਡੀਆ ਵਿਚ ਵੀ ਇਸ ਨੇ ਆਪਣੇ ਪੈਰ ਪੂਰੀ ਤਰਾਂ ਨਾਲ ਪਸਾਰ ਲਏ ਹਨ। ਕੀ ਵੱਡਾ ਅਤੇ ਕੀ ਛੋਟਾ ਹਰ ਕੋਈ ਇਸ ਦੀ ਲਪੇਟ ਵਿਚ ਆ ਰਿਹਾ ਹੈ।

ਫੌਜ ਦੇ ਰਿਸਰਚ ਅਤੇ ਰੈਫਰਲ (ਆਰ. ਐਂਡ. ਆਰ.) ਹਸਪਤਾਲ ਵਿਚ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਬ੍ਰੇਨ ਸਰਜਰੀ ਹੋਈ। ਦਿਮਾਗ ਵਿਚ ਬਣੇ ਖੂਨ ਦੇ ਥੱਕੇ ਨੂੰ ਹਟਾਉਣ ਲਈ ਇਹ ਸਰਜਰੀ ਕੀਤੀ ਗਈ। ਬੀਮਾਰ ਚੱਲ ਰਹੇ ਮੁਖਰਜੀ ਡਾਕਟਰਾਂ ਦੀ ਸਲਾਹ ‘ਤੇ ਹਸਪਤਾਲ ਵਿਚ ਦਾਖਲ ਕਰਾਏ ਗਏ ਸਨ ਅਤੇ ਸਰਜਰੀ ਤੋਂ ਪਹਿਲਾਂ ਉਹ ਕੋਰੋਨਾਵਾਇਰਸ ਤੋਂ ਪ੍ਰਭਾਵਿਤ ਪਾਏ ਗਏ।

ਸੂਤਰਾਂ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦੀ ਸਥਿਤੀ ਗੰਭੀਰ ਹੈ ਅਤੇ ਉਹ ਵੈਂਟੀਲੇਟਰ ‘ਤੇ ਹਨ। ਮੁਖਰਜੀ (84) ਨੇ ਇਕ ਟਵੀਟ ਵਿਚ ਕਿਹਾ, ”ਮੈਂ ਅਪੀਲ ਕਰਦਾ ਹਾਂ ਜਿਹੜੇ ਲੋਕ ਵੀ ਪਿਛਲੇ ਇਕ ਹਫਤੇ ਵਿਚ ਮੇਰੇ ਸੰਪਰਕ ਵਿਚ ਆਏ ਹਨ, ਉਹ ਖੁਦ ਇਕਾਂਤਵਾਸ ਵਿਚ ਚੱਲੇ ਜਾਣ ਅਤੇ ਕੋਵਿਡ-19 ਦੀ ਜਾਂਚ ਕਰਾਉਣ।”

ਉਧਰ, ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਹਸਪਤਾਲ ਦਾ ਦੌਰਾ ਕੀਤਾ ਅਤੇ ਸਾਬਕਾ ਰਾਸ਼ਟਰਪਤੀ ਦੀ ਸਿਹਤ ਬਾਰੇ ਜਾਣਕਾਰੀ ਲਈ। ਉਹ ਕਰੀਬ 20 ਮਿੰਟ ਤੱਕ ਹਸਪਤਾਲ ਵਿਚ ਰਹੇ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਇਹ ਬਜ਼ੁਰਗ 110 ਸਾਲਾਂ ਦੀ ਉਮਰ ਚ ਖੁਦ ਕਰਦੇ ਆਪਣਾ ਸਾਰਾ ਕੰਮ , ਦਸਿਆ ਲੰਬੀ ਜਿੰਦਗੀ ਦਾ ਰਾਜ

ਆਈ ਤਾਜਾ ਵੱਡੀ ਖਬਰ  ਕਹਿੰਦੇ ਹਨ ਜਵਾਨੀ ਦੇ ਵਿੱਚ ਖਾਦੀਆਂ ਚੰਗੀਆਂ ਖੁਰਾਕਾਂ ਬੁੜਾਪੇ ਦੇ ਵਿੱਚ …