ਆਈ ਤਾਜਾ ਵੱਡੀ ਖਬਰ
ਮੌਜੂਦਾ ਸਮੇਂ ਵਿੱਚ ਦਿੱਲੀ ਦੇ ਵੱਖ-ਵੱਖ ਬਾਰਡਰਾਂ ਉਪਰ ਕਿਸਾਨੀ ਸੰਘਰਸ਼ ਦੇ ਨਾਮ ਉਪਰ ਇਕ ਅੰਦੋਲਨ ਚਲਾਇਆ ਜਾ ਰਿਹਾ। ਇਸ ਅੰਦੋਲਨ ਦਾ ਮਕਸਦ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਆਰਡੀਨੈਸਾਂ ਨੂੰ ਰੱਦ ਕਰਵਾਉਣਾ ਹੈ। ਇਸ ਵਾਸਤੇ ਲੱਖਾਂ ਦੀ ਗਿਣਤੀ ਵਿੱਚ ਪੂਰੇ ਦੇਸ਼ ਦੇ ਕਿਸਾਨ ਰਾਜਧਾਨੀ ਦੀਆਂ ਬਰੂਹਾਂ ਡੱਕ ਕੇ ਬੈਠੇ ਹੋਏ ਹਨ। ਪਿਛਲੇ ਤਕਰੀਬਨ 2 ਮਹੀਨੇ ਦੇ ਸਮੇਂ ਤੋਂ ਇਨ੍ਹਾਂ ਕਿਸਾਨਾਂ ਨੇ ਇਸ ਸਰਦ ਮੌਸਮ ਦੀ ਮਾ-ਰ ਦੇ ਨਾਲ ਭਾਰੀ ਮੀਂਹ ਨੂੰ ਸਹਿਣ ਕੀਤਾ ਹੈ।
ਪਰ ਇਸ ਕਾਰਨ ਇੱਥੇ ਮੌਜੂਦ ਲੋਕਾਂ ਦਾ ਜ-ਜ਼-ਬਾ ਕਿਸੇ ਵੀ ਗੱਲੋਂ ਨਹੀਂ ਘਟਿਆ। ਪਰ ਕਈ ਵਾਰ ਹਾਲਾਤ ਅਜਿਹੇ ਹੁੰਦੇ ਹਨ ਕਿ ਇਨਸਾਨ ਬਹੁਤ ਜ਼ਿਆਦਾ ਮ-ਜ-ਬੂ-ਰ ਹੋ ਜਾਂਦਾ ਹੈ। ਇਸ ਖੇਤੀ ਅੰਦੋਲਨ ਦੇ ਵਿੱਚੋਂ ਬਹੁਤ ਸਾਰੀਆਂ ਦੁਖਦਾਈ ਖ਼ਬਰਾਂ ਵੀ ਸੁਣਨ ਨੂੰ ਮਿਲੀਆਂ ਜਿਸ ਦੇ ਵਿਚ ਇਸ ਅੰਦੋਲਨ ਦੌਰਾਨ ਕਿਸਾਨਾਂ ਦੀਆਂ ਹੋਈਆਂ ਮੌਤਾਂ ਸ਼ਾਮਲ ਹਨ। ਹੁਣ ਤੱਕ ਬਹੁਤ ਸਾਰੇ ਕਿਸਾਨ ਅੰਦੋਲਨ ਖ਼ਾਤਰ ਆਪਣੀ ਜਾਨ ਗੁਆ ਚੁੱਕੇ ਹਨ। ਆਪਣੇ ਅਤੇ ਆਪਣੇ ਕਿਸਾਨ ਭਰਾਵਾਂ ਦੇ ਹੱਕਾਂ ਖਾਤਰ ਆਪਣੀਆਂ ਜਾਨਾਂ ਵਾਰਨ ਵਾਲੇ ਕਿਸਾਨਾਂ ਨੂੰ ਸ਼-ਹੀ-ਦ ਦਾ ਦਰਜਾ ਦਿੱਤਾ ਗਿਆ ਹੈ।
ਜਿਨ੍ਹਾਂ ਦੇ ਪਰਿਵਾਰਾਂ ਨੂੰ ਹੁਣ ਤੱਕ ਵੱਖ ਵੱਖ ਸੰਸਥਾਵਾਂ ਵੱਲੋਂ ਆਰਥਿਕ ਮਦਦ ਵੀ ਮੁਹੱਈਆਂ ਕਰਵਾਈ ਗਈ ਹੈ। ਪਰ ਇਸ ਸਮੇਂ ਇੱਕ ਵੱਡੀ ਖਬਰ ਸੁਣਨ ਨੂੰ ਮਿਲ ਰਹੀ ਹੈ ਕਿ ਪੰਜਾਬ ਸੂਬੇ ਦੀ ਸਰਕਾਰ ਵੱਲੋਂ ਇਸ ਕਿਸਾਨ ਅੰਦੋਲਨ ਦੇ ਵਿਚ ਆਪਣੀਆਂ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰ ਨੂੰ ਪੰਜ ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ। ਸੂਬੇ ਅੰਦਰ ਇਹ ਐਲਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤਾ ਗਿਆ ਜਿਸ ਤਹਿਤ
ਉਨ੍ਹਾਂ ਨੇ ਆਖਿਆ ਕਿ ਸੂਬਾ ਸਰਕਾਰ ਵੱਲੋਂ ਹੁਣ ਤੱਕ ਇਸ ਧਰਨੇ ਵਿੱਚ ਮਾ- ਰੇ ਜਾਣ ਵਾਲੇ 76 ਕਿਸਾਨਾਂ ਦੀ ਲਿਸਟ ਬਣਾਈ ਗਈ ਹੈ। ਸਾਡੀ ਸਰਕਾਰ ਵੱਲੋਂ ਇਨ੍ਹਾਂ ਸ਼-ਹੀ-ਦ ਕਿਸਾਨਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਦੀ ਆਰਥਿਕ ਮਦਦ ਦਿੱਤੀ ਜਾਵੇਗੀ ਅਤੇ ਨਾਲ ਹੀ ਮੁੱਖ ਮੰਤਰੀ ਨੇ ਇਹ ਐਲਾਨ ਕਰਦੇ ਹੋਏ ਕਿਹਾ ਕਿ ਇਨ੍ਹਾਂ ਸ਼ਹੀਦ ਕਿਸਾਨਾਂ ਦੇ ਇੱਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਹੁਣ ਤੱਕ ਬਹੁਤ ਸਾਰੀਆਂ ਦਾਨਵੀਰ ਅਤੇ ਸੂਝਵਾਨ ਸੰਸਥਾਂਵਾਂ ਵੱਲੋਂ ਇਨ੍ਹਾਂ ਸ਼-ਹੀ-ਦ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਦੀ ਮਦਦ ਕੀਤੀ ਜਾ ਚੁੱਕੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …