ਹਰ ਪਾਸੇ ਖੁਸ਼ੀਆਂ ਹੀ ਖੁਸ਼ੀਆਂ
ਮਾਸਕੋ : ਦੁਨੀਆ ਭਰ ਵਿਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ ਅਤੇ ਕਈ ਦੇਸ਼ ਵਿਚ ਦੇ ਖ਼ਾਤਮੇ ਲਈ ਵੈਕਸੀਨ ਬਣਾਉਣ ਵਿਚ ਲੱਗੇ ਹੋਏ ਹਨ। ਉਥੇ ਹੀ ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਰੂਸ ਕੋਰੋਨਾ ਵਾਇਰਸ ਦੀ ਵੈਕ
ਇੰਨਾ ਹੀ ਨਹੀਂ ਵਲਾਦਿਮੀਰ ਪੁਤਿਨ ਨੇ ਕਿਹਾ ਕਿ ਉਨ੍ਹਾਂ ਦੀ ਧੀ ਨੇ ਵੀ ਇਸ ਵੈਕਸੀਨ ਨੂੰ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਦੁਨੀਆ ਦੀ ਪਹਿਲੀ ਕੋਰੋਨਾ ਵਾਇਰਸ ਵੈਕਸੀਨ ਹੈ, ਜਿਸ ਨੂੰ ਰੂਸ ਦੇ ਸਿਹਤ ਮੰਤਰਾਲਾ ਤੋਂ ਮਨਜ਼ੂਰੀ ਮਿਲ ਗਈ ਹੈ। ਰੂਸ ਵਿਚ ਪੁਤਿਨ ਨੇ ਸਰਕਾਰੀ ਮੰਤਰੀਆਂ ਨਾਲ ਇਕ ਵੀਡੀਓ ਕਾਨਫਰੰਸ ਕਾਲ ਦੌਰਾਨ ਕਿਹਾ, ਅੱਜ ਦੁਨੀਆ ਵਿਚ ਪਹਿਲੀ ਕੋਰੋਨਾ ਵਾਇਰਸ ਖ਼ਿਲਾਫ਼ ਇਕ ਵੈਕਸੀਨ ਨੂੰ ਰਜਿਸਟਰਡ ਕੀਤਾ ਗਿਆ ਹੈ।
ਜਾਣਕਾਰੀ ਮੁਤਾਬਕ ਇਸ ਵੈਕਸੀਨ ਨੂੰ ਮਾਸਕੋ ਦੇ ਗਾਮੇਲੀਆ ਇੰਸਟੀਚਿਊਟ ਨੇ ਡਿਵੈਲਪ ਕੀਤਾ ਹੈ। ਮੰਗਲਵਾਰ ਨੂੰ ਰੂਸ ਦੇ ਸਿਹਤ ਮੰਤਰਾਲਾ ਨੇ ਵੈਕਸੀਨ ਨੂੰ ਸਫ਼ਲ ਕਰਾਰ ਦਿੱਤਾ। ਇਸ ਦੇ ਨਾਲ ਵਲਾਦਿਮੀਰ ਪੁਤਿਨ ਨੇ ਐਲਾਨ ਕੀਤਾ ਕਿ ਰੂਸ ਵਿਚ ਜਲਦ ਹੀ ਇਸ ਵੈਕਸੀਨ ਦਾ ਪ੍ਰੋਡਕਸ਼ਨ ਸ਼ੁਰੂ ਕੀਤਾ ਜਾਵੇਗਾ
ਅਤੇ ਵੱਡੀ ਗਿਣਤੀ ਵਿਚ ਵੈਕਸੀਨ ਦੀ ਡੋਜ ਬਣਾਈ ਜਾਵੇਗਾ। ਵਲਾਦਿਮੀਰ ਪੁਤਿਨ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਨੂੰ ਕੋਰੋਨਾ ਵਾਇਰਸ ਹੋਇਆ ਸੀ, ਜਿਸ ਤੋਂ ਬਾਅਦ ਉਸ ਨੂੰ ਨਵੀਂ ਵੈਕਸੀਨ ਦਿੱਤੀ ਗਈ। ਕੁੱਝ ਦੇਰ ਲਈ ਉਸ ਦਾ ਤਾਪਮਾਨ ਵਧਿਆ ਪਰ ਹੁਣ ਉਹ ਬਿਲਕੁੱਲ ਠੀਕ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …