ਹੁਣੇ ਆਈ ਤਾਜਾ ਵੱਡੀ ਖਬਰ
ਆਮ ਆਦਮੀ ਪਾਰਟੀ ਵਲੋਂ ਜਰਨੈਲ ਸਿੰਘ ( ਸਾਬਕਾ ਵਿਧਾਇਕ,ਰਾਜੌਰੀ ਗਾਰਡਨ) ਨੂੰ ਪਾਰਟੀ ਦੀ ਮੁੱਢਲੀ ਮੈਂਬਰਰਸ਼ਿਪ ਤੋਂ ਨਿਲੰਬਤ ਕਰ ਦਿੱਤਾ ਗਿਆ ਹੈ। ਜਰਨੈਲ ਸਿੰਘ ਵੱਲੋਂ 11.08.2020 ਨੂੰ ਹਿੰਦੂ ਦੇਵੀ ਦੇਵਤਾਵਾਂ ਦੇ ਬਾਰੇ ਗ਼ਲਤ ਸ਼ਬਦਾਵਲੀ ਦਾ ਪ੍ਰਯੋਗ ਕਰਨ ਤੇ ਅਨੁਸ਼ਾਸ਼ਨਕ ਕਾਰਵਾਈ ਕਰਦੇ ਹੋਏ ਆਮ ਆਦਮੀ ਪਾਰਟੀ ਦੀ PAC ਦੀ ਬੈਠਕ ਵਿੱਚ ਇਹ ਫ਼ੈਸਲਾ ਲਿਆ ਗਿਆ ਹੈ।
ਪਾਰਟੀ ਨੇ ਉਹਨਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ ਕਿ ਕਿਉਂ ਨ ਇਸ ਨਿੰਦਣਯੋਗ ਕਾਰੇ ਲਈ ਓਹਨਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਰਸ਼ਿਪ ਤੋੰ ਬਰਖ਼ਾਸਤ ਕਰ ਦਿੱਤਾ ਜਾਏ।ਓਹਨਾਂ ਦੇ ਇਸ ਬਿਆਨ ਨਾਲ ਸਿੱਖ ਸਮਾਜ ਨੂੰ ਵੀ ਬਹੁਤ ਦੁੱਖ ਹੋਇਆ ਹੈ ਕਿਉਂਕਿ ਕਿਸੇ ਵੀ ਸਮੁਦਾਏ ਦੇ ਵਿਰੁੱਧ ਅਜਿਹੀ ਦੁਰਭਾਵਨਾ ਰੱਖਣਾ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦੇ ਵੀ ਵਿਰੁੱਧ ਹੈ।
ਆਮ ਆਦਮੀ ਪਾਰਟੀ ਇੱਕ ਧਰਮ ਨਿਰਪੱਖ ਪਾਰਟੀ ਹੈ ਅਤੇ ਕਿਸੇ ਵੀ ਧਰਮ ਦਾ ਨਿਰਾਦਰ ਕਰਨ ਵਾਲੇ ਕਿਸੇ ਵੀ ਵਿਅਕਤੀ ਦੀ ਪਾਰਟੀ ਵਿੱਚ ਕੋਈ ਥਾਂ ਨਹੀਂ ਹੈ। ਜਰਨੈਲ ਸਿੰਘ ਦੇ ਇਸ ਬਿਆਨ ਦੀ ਆਮ ਆਦਮੀ ਪਾਰਟੀ ਕਰੜੇ ਸ਼ਬਦਾਂ ਵਿੱਚ ਨਿੰਦਾ ਕਰਦੀ ਹੈ ਤੇ ਇਹਨਾਂ ਨੂੰ ਤਤਕਾਲ ਪ੍ਰਭਾਵ ਨਾਲ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋੰ ਨਿਲੰਬਤ ਕੀਤਾ ਜਾਂਦਾ ਹੈ।
2017 ਵਿਧਾਨਸਭਾ ਚੋਣਾਂ ਚ ਲੰਬੀ ਤੋਂ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਖ਼ਿਲਾਫ਼ ਜਰਨੈਲ ਸਿੰਘ ਨੇ ਚੋਣ ਲੜੀ ਸੀ ਹਾਲਾਂਕਿ ਹਾਰ ਗਏ ਸੀਜਰਨੈਲ ਸਿੰਘ ਨੇ 2014 ਦਿੱਲੀ ਦੀ ਰਜ਼ੋਰੀ ਗਾਰਡਨ ਤੋਂ ਮਨਜਿੰਦਰ ਸਿਰਸਾ ਨੂੰ ਚੋਣ ਹਰਾਈ ਸੀ
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …