ਤਾਜਾ ਵੱਡੀ ਖਬਰ
ਹੁਣ ਭਾਰਤ ਅੰਦਰ ਕ-ਰੋ-ਨਾ ਕੇਸਾਂ ਵਿਚ ਆਈ ਕਮੀ ਨੂੰ ਵੇਖ ਕੇ ਲੋਕਾਂ ਨੇ ਸੁੱਖ ਦਾ ਸਾਹ ਲਿਆ ਸੀ। ਪਿਛਲੇ ਸਾਲ ਮਾਰਚ ਤੋਂ ਲੈ ਕੇ ਹੁਣ ਤਕ ਆਰਥਿਕ ਮੰਦੀ ਦਾ ਸਾਹਮਣਾ ਕਰ ਚੁੱਕੇ ਲੋਕ ਮੁੜ ਪੈਰਾਂ ਸਿਰ ਹੋਣ ਲਈ ਜੀ-ਜਾਨ ਨਾਲ ਕੋਸ਼ਿਸ਼ ਕਰ ਰਹੇ ਹਨ। ਅਜਿਹੇ ਵਿਚ ਮੁੜ ਤੋਂ ਕ-ਰੋ-ਨਾ ਕੇਸਾਂ ਦਾ ਸਾਹਮਣੇ ਆਉਣਾ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਕਰ ਰਿਹਾ ਹੈ। ਸਰਕਾਰ ਵੱਲੋਂ ਜਿਥੇ ਵਿਦਿਅਕ ਅਦਾਰਿਆਂ ਨੂੰ ਮੁੜ ਤੋਂ ਖੋਲ੍ਹਿਆ ਜਾ ਰਿਹਾ ਹੈ, ਤੇ ਸਕੂਲਾਂ ਵਿਚ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਧਿਆਪਕਾਂ ਦੇ ਕਰੋਨਾ ਟੈਸਟ ਕੀਤੇ ਜਾ ਰਹੇ ਹਨ।
ਜਿਸ ਨਾਲ ਸਕੂਲ ਆਉਣ ਵਾਲੇ ਬੱਚਿਆਂ ਨੂੰ ਕ-ਰੋ-ਨਾ ਤੋਂ ਬਚਾਇਆ ਜਾ ਸਕੇ। ਪਰ ਕੁਝ ਦਿਨਾਂ ਤੋਂ ਹੀ ਅਧਿਆਪਕਾਂ ਦੇ ਕ-ਰੋ-ਨਾ ਤੋਂ ਪੀੜਤ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਜਿਸ ਨਾਲ ਉਨ੍ਹਾਂ ਇਲਾਕਿਆਂ ਵਿਚ ਦਹਿਸ਼ਤ ਦਾ ਮਾਹੌਲ ਵੇਖਿਆ ਜਾ ਰਿਹਾ ਹੈ। ਹੁਣ 2 ਸਕੂਲਾਂ ਦੇ 192 ਵਿਦਿਆਰਥੀ ਕ-ਰੋ-ਨਾ ਤੋਂ ਪੀ-ੜ-ਤ ਨਿਕਲੇ ਹਨ, ਜਿਸ ਕਾਰਨ ਹਾਹਾਕਾਰ ਮਚ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਕੇਰਲ ਸੂਬੇ ਦੇ ਤਿਰੂਵਨੰਤਪੁਰਮ ਤੋਂ ਸਾਹਮਣੇ ਆਈ ਹੈ। ਜਿੱਥੇ ਸਰਕਾਰ ਵੱਲੋਂ ਸਕੂਲਾਂ ਨੂੰ ਮੁੜ ਤੋਂ ਖੋਲ੍ਹਿਆ ਗਿਆ ਹੈ, ਉਥੇ ਹੀ ਬੱਚਿਆਂ ਦੀ ਸੁਰੱਖਿਆ ਲਈ ਅਧਿਆਪਕਾਂ ਦੇ ਕ-ਰੋ-ਨਾ ਟੈਸਟ ਕੀਤੇ ਜਾ ਰਹੇ ਹਨ।
ਹੁਣ ਦੇਸ਼ ਅੰਦਰ ਕ-ਰੋ-ਨਾ ਵੈਕਸੀਨੇਸ਼ਨ ਵੀ ਆਰੰਭ ਕੀਤੀ ਗਈ ਹੈ। ਜਿਸ ਦੇ ਜ਼ਰੀਏ ਕ-ਰੋ-ਨਾ ਦੀ ਰੋਕਥਾਮ ਕੀਤੀ ਜਾ ਸਕੇ। ਹੁਣ ਕੇਰਲ ਦੇ ਇਕ ਜ਼ਿਲ੍ਹੇ ਮਲਪਪੁਰਮ ਵਿੱਚ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਕੀਤੇ ਗਏ ਟੈਸਟ ਦੌਰਾਨ ਦੋ ਸਕੂਲਾਂ ਵਿੱਚ 192 ਵਿਦਿਆਰਥੀ ਕਰੋਨਾ ਤੋਂ ਪੀ-ੜ-ਤ ਪਾਏ ਗਏ ਹਨ। ਜਿਸ ਕਾਰਨ ਇਸ ਖੇਤਰ ਵਿਚ ਡਰ ਦਾ ਮਹੌਲ ਪਾਇਆ ਜਾ ਰਿਹਾ ਹੈ।
ਇਨ੍ਹਾਂ ਵਿਦਿਆਰਥੀਆਂ ਦੇ ਸੰਪਰਕ ਵਿੱਚ ਆਉਣ ਵਾਲੇ ਕਰਮਚਾਰੀਆਂ ਅਤੇ ਵਿਦਿਆਰਥੀਆਂ ਦੇ ਟੈਸਟ ਵੀ ਕੀਤੇ ਜਾ ਰਹੇ ਹਨ। ਇਸ ਬਾਰੇ ਜ਼ਿਲ੍ਹਾ ਮੈਡੀਕਲ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਟੈਸਟ ਦੌਰਾਨ ਕੁੱਝ ਬੱਚਿਆਂ ਦੇ ਕ-ਰੋ-ਨਾ ਤੋਂ ਪੀ-ੜ-ਤ ਹੋਣ ਤੋਂ ਬਾਅਦ ਸਭ ਦੇ ਟੈਸਟ ਕੀਤੇ ਗਏ ਸਨ। ਕੇਰਲ ਸੂਬਾ ਦੇਸ਼ ਵਿਚ ਕ-ਰੋ-ਨਾ ਤੋਂ ਵਧੇਰੇ ਪ੍ਰਭਾਵਿਤ ਹੋਣ ਵਾਲੇ ਸੂਬਿਆਂ ਵਿੱਚੋਂ ਇਕ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …