ਤਾਜਾ ਵੱਡੀ ਖਬਰ
ਕੋਰੋਨਾ ਵਾਇਰਸ ਨੇ ਹਰ ਪਾਸੇ ਹਾਹਾਕਾਰ ਮਚਾਈ ਹੋਈ ਹੈ ਸਭ ਕਮ ਕਾਜ਼ ਬੰਦ ਹੋਈਆਂ ਵਰਗੇ ਪੈ ਹਨ। ਕੋਰੋਨਾ ਦੇ ਕਹਿਰ ਨੂੰ ਦੇਖ ਕੇ ਸਰਕਾਰਾਂ ਨੇ ਸਕੂਲਾਂ ਨੂੰ ਬੰਦ ਕੀਤਾ ਹੋਇਆ ਹੈ। ਤਾਂ ਜੋ ਬੱਚਿਆਂ ਨੂੰ ਇਸ ਚੀਨੀ ਵਾਇਰਸ ਤੋਂ ਬਚਾਇਆ ਜਾ ਸਕੇ। ਪਰ ਹੁਣ ਇੱਕ ਵੱਡੀ ਖਬਰ ਆ ਰਹੀ ਹੈ ਕੇ ਇਸ ਜਗ੍ਹਾ ਸਕੂਲਾਂ ਨੂੰ ਮੁੜ ਦੁਬਾਰਾ ਤੋਂ ਬੱਚਿਆਂ ਦੀ ਪੜਾਈ ਦੇ ਲਈ ਖੋਲ ਦਿੱਤਾ ਗਿਆ ਹੈ।
ਕੋਵਿਡ-19 ਮਹਾਮਾਰੀ ਕਾਰਨ 20 ਮਾਰਚ ਨੂੰ ਸਕਾਟਲੈਂਡ ਦੇ ਸਕੂਲ ਬੰਦ ਕਰ ਦਿੱਤੇ ਗਏ ਸਨ। ਕਰੀਬ ਪੰਜ ਮਹੀਨਿਆਂ ਦੇ ਵਕਫ਼ੇ ਦੇ ਬਾਅਦ 12 ਅਗਸਤ ਨੂੰ ਸਕੂਲ ਮੁੜ ਖੋਲ੍ਹੇ ਗਏ ਹਨ।ਵਿਦਿਆਰਥੀਆਾ ਲਈ ਸਕੂਲਾਂ ਵਿਚ ਸਫਾਈ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਸੈਨੇਟਾਈਜਰ ਸਟੈਂਡ, ਸਕੂਲਾਂ ਅੰਦਰ ਤੇ ਖੇਡ ਮੈਦਾਨਾਂ ਵਿਚ ਜ਼ਰੂਰੀ ਸਮਾਜਿਕ ਦੂਰੀ ਦੇ ਨਿਸ਼ਾਨ ਲਗਾਏ ਗਏ ਹਨ ਅਤੇ ਸਕੂਲਾਂ ਦੇ ਅੰਦਰ ਤੇ ਬਾਹਰ ਆਉਣ ਲਈ ਵੱਖ-ਵੱਖ ਰਸਤੇ ਬਣਾਏ ਗਏ ਹਨ। ਸਕਾਟਲੈਂਡ ਵਿਚ ਕਰੀਬ 7 ਲੱਖ ਸਕੂਲੀ ਵਿਦਿਆਰਥੀ ਹਨ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |
ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …