ਆਈ ਤਾਜਾ ਵੱਡੀ ਖਬਰ
ਲੁਧਿਆਣਾ: ਪੰਜਾਬ ਵਿੱਚ ਕਰੋਨਾ ਦਾ ਕਹਿਰ ਪੂਰੀ ਤਰ੍ਹਾਂ ਜਾਰੀ ਹੈ। ਸਿਹਤ ਮਹਿਕਮੇ ਦੇ ਮੁਲਾਜ਼ਮ ਦਿਨ ਰਾਤ ਤਨਦੇਹੀ ਨਾਲ ਆਮ ਜਨਤਾ ਨੂੰ ਇਸ ਨਾਮੁਰਾਦ ਬਿਮਾਰੀ ਤੋਂ ਬਚਾਉਣ ਦੀਆਂ ਕੋਸ਼ਿਸ਼ਾਂ ਵਿਚ ਲੱਗੇ ਹਨ। ਉੱਥੇ ਸੀ ਐਚ ਸੀ ਮਲੌਦ ਅਧੀਨ ਤਾਇਨਾਤ ਇੱਕ ਕਰਮਚਾਰੀ ਮਸਤਾਨ ਸਿੰਘ, ਜੋ ਕਿ ਪਿੰਡ ਜਰਖੜ ਵਿਖੇ ਕੋਵਿਡ 19 ਵਿੱਚ ਫਰੰਟ ਲਾਈਨ ਤੇ ਆਪਣੀ ਡਿਊਟੀ ਨਿਭਾਉਂਦੇ ਹੋਏ। ਉੱਚ ਅਧਿਕਾਰੀਆਂ ਦੇ ਹੁਕਮਾਂ ਤੇ ਪਿੰਡ ਖਾਨਪੁਰ ਵਿਖੇ ਬਣੇ ਹੋਏ ਪ੍ਰਭੂ ਕਾ ਡੇਰਾ ਨਾਮ ਦੀ ਥਾਂ ਤੇ ਕਰੋਨਾ ਦੇ ਸ਼ੱਕੀ ਮਰੀਜਾਂ ਦੀ ਸਬੰਧੀ ਸੂਚਨਾ ਪ੍ਰਾਪਤ ਕਰਨ ਪਹੁੰਚਿਆ ਤਾਂ ਉਥੇ ਮੌਜੂਦ ਡੇਰੇ ਦੇ ਸਾਧਾਂ ਤੇ ਕੁੱਝ। ਨ -ਸ਼ੇ ੜੀ। ਅਣਪਛਾਤੇ ਵਿਅਕਤੀਆਂ ਵੱਲੋਂ ਬੜੀ। ਬੇ ਰ ਹਿ – ਮੀ। ਨਾਲ ਮਸਤਾਨ ਸਿੰਘ ਦੀ। ਕੁੱ -ਟ। ਮਾ – ਰ। ਕੀਤੀ ਗਈ।
ਇੰਨਾ ਹੀ ਨਹੀਂ ਅਜਿਹਾ ਕਰਦੇ ਸਮੇਂ ਆਪਣੇ ਮੋਬਾਈਲ ਤੇ ਇਸ ਸਾਰੀ ਘਟਨਾ ਦੀ ਵੀਡੀਓ ਵੀ ਬਣਾਈ ਗਈ| ਇਸ ਸਬੰਧੀ ਜਦੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਸਹਿ-ਕਰਮਚਾਰੀਆਂ ਨੂੰ ਪਤਾ ਲੱਗਿਆ ਤਾ ਸਾਰੇ ਵਿਭਾਗ ਵਿਚ ਰੋਸ਼ ਦੀ ਲਹਿਰ ਦੌੜ ਗਈ|
ਇਸ ਸਭ ਦੇ ਬਾਰੇ ਵਿਚ ਪੀੜਤ ਸਿੱਖ ਮੁਲਾਜਮ ਨੇ ਦੱਸਿਆ ਕੇ ਉਸਦੀ। ਬ ਲੀ। ਦੇਣ ਦੀ ਤਿਆਰੀ ਕੀਤੀ ਜਾ ਰਹੀ ਸੀ ਅਤੇ ਸਾਰਾ ਹਵਨ ਦਾ ਸਮਾਨ ਤਿਆਰ ਕੀਤਾ ਜਾ ਰਿਹਾ ਸੀ ਪਰ ਮੌਕੇ ਤੇ ਉਸਦੇ ਸਾਥੀ ਪਹੁੰਚ ਗਏ ਅਤੇ ਉਸਦੀ ਜਾਨ ਬਚ ਗਈ। ਇਸ ਮੌਕੇ ਐੱਸ ਐੱਮ ਓ ਡੇਹਲੋਂ ਡਾ ਸੰਤੋਸ਼ ਕੌਰ ਅਤੇ ਡਾ ਗੋਬਿੰਦ ਰਾਮ ਐੱਸ ਐੱਮ ਓ ਮਲੌਦ ਵੱਲੋਂ ਪੁਲਿਸ ਵਿਭਾਗ ਨੂੰ ਅਤੇ ਮਹਿਕਮੇ ਦੇ ਉੱਚ ਅਧਿਕਾਰੀਆਂ ਨੂੰ ਇਸ ਸਾਰੀ ਘਟਨਾ ਸਬੰਧੀ ਸੂਚਨਾ ਦੇ ਦਿੱਤੀ ਗਈ|
ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਲੁਧਿਆਣਾ ਦੇ ਸਿਵਲ ਸਰਜਨ ਡਾ ਰਾਜੇਸ਼ ਕੁਮਾਰ ਬੱਗਾ ਨੇ ਦੱਸਿਆ ਕਿ ਓਹਨਾ ਵੱਲੋਂ ਸਾਰਾ ਮਾਮਲਾ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਲੁਧਿਆਣਾ ਰਾਕੇਸ਼ ਅਗਰਵਾਲ ਦੇ ਧਿਆਨ ਵਿਚ ਲਿਆਂਦਾ ਗਿਆ ਤਾਂ ਉਹਨਾਂ ਵੱਲੋਂ ਫੌਰੀ ਕਾਰਵਾਈ ਕਰਦਿਆਂ 6 ਮੁਲਜ਼ਮਾਂ ਤੇ ਧਾਰਾ 307, 365 353 186 188 295A Disaster Management Act Section 3 Epidemic Act 120B ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
ਡਾ ਬੱਗਾ ਨੇ ਦੱਸਿਆ ਕਿ ਪੁਲਿਸ ਵੱਲੋਂ 3 ਨੂੰ ਗ੍ਰਿਫਤਾਰ ਕਰ ਲਿਆ ਹੈ ਜਦਕਿ ਬਾਕੀ 3 ਦੀ ਭਾਲ ਜਾਰੀ ਹੈ ਅਤੇ ਦੱਸਿਆ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇਸ ਮਾਮਲੇ ਦੀ ਨਿਖੇਦੀ ਕਰਦਿਆਂ ਕਿਹਾ ਕਿ ਪੰਜਾਬ ਦੇ ਸਿਹਤ ਮੁਲਾਜਮ ਦਿਨ ਰਾਤ ਮਿਹਨਤ ਕਰਕੇ ਲੋਕਾਂ ਨੂੰ ਇਸ ਬਿਮਾਰੀ ਤੋਂ ਦੂਰ ਰੱਖ ਰਹੇ ਹਨ। ਕਿਸੇ ਵੀ ਸਿਹਤ ਮੁਲਾਜਮ ਤੇ ਕਿਸੇ ਵੀ ਤਰਾਂ ਦਾ। ਹ ਮਲਾ। ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਰਦਿਆਂ ਕਿਹਾ ਕਿ ਪੰਜਾਬ ਦੇ ਸਿਹਤ ਮੁਲਾਜਮ ਦਿਨ ਰਾਤ ਮਿਹਨਤ ਕਰਕੇ ਲੋਕਾਂ ਨੂੰ ਇਸ ਬਿਮਾਰੀ ਤੋਂ ਦੂਰ ਰੱਖ ਰਹੇ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …