ਆਈ ਤਾਜਾ ਵੱਡੀ ਖਬਰ
ਸੰਸਾਰ ਦੇ ਵਿਚ ਆਏ ਦਿਨ ਕੋਈ ਨਾ ਕੋਈ ਘਟਨਾ ਵਾਪਰਦੀ ਰਹਿੰਦੀ ਹੈ ਜਿਸ ਦੇ ਬਹੁਤ ਸਾਰੇ ਕਾਰਨ ਹੁੰਦੇ ਹਨ। ਪਰ ਇਹਨਾਂ ਹਾਦਸਿਆਂ ਦੇ ਵਾਪਰਨ ਕਾਰਨ ਬਹੁਤ ਸਾਰੇ ਲੋਕਾਂ ਨੂੰ ਦੁੱਖਾਂ ਤਕਲੀਫਾਂ ਵਿਚੋਂ ਗੁਜ਼ਰਨਾ ਪੈਂਦਾ ਹੈ। ਬੁਰੇ ਸਮੇਂ ਦੀ ਮਾ-ਰ ਜਦੋਂ ਪੈਂਦੀ ਹੈ ਤਾਂ ਸਥਿਤੀ ਕੀ ਹੈ ਉਸ ਦਾ ਕੋਈ ਫਰਕ ਨਹੀਂ ਪੈਂਦਾ। ਹਵਾਈ ਸਫ਼ਰ ਨੂੰ ਦੁਨੀਆਂ ਦਾ ਸੁਰੱਖਿਅਤ ਸਫਰ ਮੰਨਿਆ ਜਾਂਦਾ ਹੈ, ਪਰ ਜਦੋਂ ਹਵਾਈ ਸਫ਼ਰ ਨਾਲ ਜੁੜਿਆ ਹੋਇਆ ਕੋਈ ਵੀ ਹਾਦਸਾ, ਜਾਂ ਖ਼ਬਰ ਸੁਣਦੇ ਹਾਂ ਤਾਂ ਇਹ ਖਬਰ ਸਭ ਲੋਕਾਂ ਨੂੰ ਝੰ-ਜੋ-ੜ ਕੇ ਰੱਖ ਦਿੰਦੀ ਹੈ।
ਇਹੋ ਜਿਹੀਆਂ ਦੁਖਦਾਈ ਖਬਰਾਂ ਪਿਛਲੇ ਸਾਲ ਤੋਂ ਹੁਣ ਤਕ ਬਹੁਤ ਜ਼ਿਆਦਾ ਸੁਣਨ ਨੂੰ ਮਿਲਦੀਆਂ ਰਹੀਆਂ ਹਨ। ਅਜਿਹੇ ਹਾਦਸਿਆਂ ਦਾ ਲੋਕਾਂ ਦੇ ਮਨਾਂ ਉੱਤੇ ਬਹੁਤ ਗਹਿਰਾ ਅਸਰ ਪੈਂਦਾ ਹੈ। ਪਿਛਲੇ ਸਾਲ ਤੋਂ ਹੀ ਹਵਾਈ ਹਾਦਸੇ ਹੋਣ ਦੇ ਬਹੁਤ ਸਾਰੇ ਕਾਰਨ ਸਾਹਮਣੇ ਆਏ ਹਨ। ਹੁਣ 231 ਯਾਤਰੀਆਂ ਨੂੰ ਲਿਜਾ ਰਹੇ ਹਵਾਈ ਜਹਾਜ਼ ਨੂੰ ਹਵਾ ਵਿੱਚ ਲੱਗੀ ਅੱਗ ਕਾਰਨ ਲੋਕਾਂ ਦੇ ਘਰਾਂ ਤੇ ਮਲਬਾ ਡਿੱਗਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਯਾਤਰੀ ਹਵਾਈ ਜਹਾਜ਼ ਵਿਚ ਇੰਜਣ ਵਿੱਚ ਆਈ ਤਕਨੀਕੀ ਖ-ਰਾ-ਬੀ ਕਾਰਨ ਅੱਗ ਲੱਗਣ ਨਾਲ ਜਹਾਜ਼ ਨੂੰ ਐਮਰਜੈਂਸੀ ਹਾਲਤ ਵਿੱਚ ਸਕੂਸ਼ਲ ਡੇਨਵਰ ਦੇ ਹਵਾਈ ਅੱਡੇ ਤੇ ਵਾਪਸ ਉਤਾਰਿਆ ਗਿਆ।
ਇਸ ਬੋਇੰਗ 777 ਜਹਾਜ਼ ਵਿੱਚ 231 ਯਾਤਰੀ,ਤੇ 10 ਚਾਲਕ ਦਲ ਦੇ ਮੈਂਬਰ ਸਵਾਰ ਸਨ। ਜਿਸ ਖੇਤਰ ਉਪਰ ਇਸ ਜਹਾਜ਼ ਦਾ ਮਲਬਾ ਡਿਗ ਗਿਆ ਹੈ, ਉਸ ਇਲਾਕੇ ਦੇ ਲੋਕਾਂ ਵੱਲੋਂ ਮਲਬੇ ਨੂੰ ਡਿੱ-ਗ-ਦੇ ਹੋਏ ਵੇਖਦੇ ਸਾਰ ਹੀ ਆਪਣੇ ਬੱਚਿਆਂ ਸਮੇਤ ਸੁਰੱਖਿਅਤ ਥਾਂ ਤੇ ਜਾ ਕੇ ਆਪਣੀ ਜਾਨ ਬਚਾਈ ਗਈ ਹੈ। ਬਹੁਤ ਸਾਰੇ ਲੋਕਾਂ ਵੱਲੋਂ ਇਸ ਘਟਨਾ ਦੀ ਵੀਡੀਓ ਵੀ ਬਣਾਈਆਂ ਗਈਆਂ ਹਨ। ਇਸ ਜਹਾਜ਼ ਵਿਚ ਸਫਰ ਕਰਦੇ ਹੋਏ ਇਕ ਮੁਸਾਫਰ ਡੇਲੂਸ਼ੀਆ ਨੇ ਦੱਸਿਆ ਹੈ ਕੇ ਜਦੋਂ ਧ-ਮਾ-ਕਾ ਹੋਇਆ ਤਾਂ ਪਾਇਲਟ ਵੱਲੋਂ ਇਸ ਬਾਰੇ ਜਾਣਕਾਰੀ ਦੇ ਦਿੱਤੀ ਗਈ ਸੀ।
ਉਸ ਹਾਲਤ ਦੇ ਵਿੱਚ ਜਹਾਜ਼ ਇਕਦਮ ਜ਼ੋਰ ਨਾਲ ਕੰਬਣ ਲੱਗ ਪਿਆ ਸੀ ਤੇ ਤੇਜ਼ੀ ਨਾਲ ਹੇਠਾਂ ਆ ਗਿਆ। ਉਨ੍ਹਾਂ ਦੱਸਿਆ ਕਿ ਮੇਰੀ ਪਤਨੀ ਨੇ ਸਾਡੀ ਪਹਿਚਾਣ ਹੋ ਸਕੇ ਇਸ ਲਈ ਪਹਿਚਾਣ ਪੱਤਰ ਸਾਡੀਆਂ ਜੇਬਾਂ ਵਿੱਚ ਪਾ ਦਿੱਤੇ ਸਨ। ਜਿੱਥੇ ਜਹਾਜ਼ ਦਾ ਮਲਬਾ ਡਿਗ ਗਿਆ ਹੈ ਉਨ੍ਹਾਂ ਲੋਕਾਂ ਨੂੰ ਇਸ ਤੋਂ ਦੂਰ ਰਹਿਣ ਦਾ ਆਦੇਸ਼ ਦਿੱਤਾ ਗਿਆ ਹੈ ਤਾਂ ਜੋ ਜਾਂਚ ਉਪਰ ਕੋਈ ਅਸਰ ਨਾ ਪੈ ਸਕੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …