ਤਾਜਾ ਵੱਡੀ ਖਬਰ
ਵਿਸ਼ਵ ਵਿਚ ਆਈ ਕਰੋਨਾ ਨੇ ਸਾਰੀ ਦੁਨੀਆਂ ਨੂੰ ਆਪਣੀ ਚ-ਪੇ-ਟ ਵਿਚ ਲੈ ਲਿਆ ਹੈ। ਇਸ ਕਰੋਨਾ ਦੀ ਚੁੰ-ਗ-ਲ ਵਿੱਚ ਆਉਣ ਤੋਂ ਕੋਈ ਵੀ ਦੇਸ਼ ਬਚ ਨਹੀਂ ਸਕਿਆ। ਆਏ ਦਿਨ ਹੀ ਕਰੋਨਾ ਕੇਸਾਂ ਵਿਚ ਹੋ ਰਹੇ ਵਾਧੇ ਕਾਰਨ ਮੁੜ ਤੋਂ ਦੁਨੀਆਂ ਗਹਿਰੀ ਚਿੰ-ਤਾ ਵਿਚ ਨਜ਼ਰ ਆ ਰਹੀ ਹੈ। ਸਭ ਪਾਸੇ ਫ਼ੈਲ ਚੁੱਕੀ ਕੋਰੋਨਾ ਵਾਇਰਸ ਨੇ ਲੋਕਾਂ ਦੇ ਸਾਹ ਸੁਕਾਏ ਹੋਏ ਹਨ। ਉਧਰ ਬ੍ਰਿਟੇਨ ਵਿੱਚ ਆਏ ਨਵੇਂ ਵਾਇਰਸ ਕਾਰਨ ਦੁਨੀਆਂ ਹੋਰ ਚਿੰ-ਤਾ ਵਿੱਚ ਪੈ ਗਈ ਹੈ।
ਆਏ ਦਿਨ ਇਸ ਨਾਲ ਮਰਨ ਵਾਲਿਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਭਾਵੇਂ ਇਸ ਬਿ-ਮਾ-ਰੀ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਵੀ ਦਿਨ-ਬ-ਦਿਨ ਵੱਧ ਰਹੀ ਹੈ ਪਰ ਫਿਰ ਵੀ ਲੋਕ ਇਸ ਦੇ ਡਰ ਤੋਂ ਸ-ਤਾ-ਏ ਹੋਏ ਆਪਣੀ ਜ਼ਿੰਦਗੀ ਬਤੀਤ ਕਰ ਰਹੇ ਹਨ। ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਫਿਰ ਤੋਂ ਤਾਲਾਬੰਦੀ ਕੀਤੀ ਜਾ ਰਹੀ ਹੈ। ਦੁਨੀਆਂ ਵਿੱਚ ਕਰੋਨਾ ਕੇਸਾਂ ਦੀ ਗਿਣਤੀ ਵੇਖੀ ਜਾਵੇ ਤਾਂ ਅਮਰੀਕਾ ਪਹਿਲੇ ਨੰਬਰ ਤੇ ਹੈ।
ਜਿੱਥੇ ਦਿਨ-ਬ-ਦਿਨ ਕੇਸਾਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਜੇਕਰ ਭਾਰਤ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਭਾਰਤ ਦੂਜੇ ਨੰਬਰ ਤੇ ਹੈ ਜਿਥੇ ਅਮਰੀਕਾ ਤੋਂ ਬਾਅਦ ਕਰੋਨਾ ਦੇ ਕੇਸਾਂ ਦੀ ਗਿਣਤੀ ਜ਼ਿਆਦਾ ਹੈ। ਹੁਣ ਕਰੋਨਾ ਕੇਸਾਂ ਵਿੱਚ ਵਾਧੇ ਨੂੰ ਦੇਖਦੇ ਹੋਏ ਭਾਰਤ ਵਿੱਚ 31 ਮਾਰਚ ਤੱਕ ਇਹ ਐਲਾਨ ਕੀਤਾ ਗਿਆ ਹੈ। ਭਾਰਤ ਵਿੱਚ ਵੀ ਕਰੋਨਾ ਕੇਸ ਫਿਰ ਤੋਂ ਤੇਜ਼ੀ ਨਾਲ ਵਧ ਰਹੇ ਹਨ। ਭਾਰਤ ਵਿਚ ਸਭ ਤੋਂ ਜ਼ਿਆਦਾ ਅਸਰ ਮਹਾਰਾਸ਼ਟਰ ਤੇ ਹੋਰ ਕਈ ਸੂਬਿਆਂ ਵਿੱਚ ਨਜ਼ਰ ਆ ਰਿਹਾ ਹੈ। ਜਿੱਥੇ ਕਰੋਨਾ ਕੇਸ ਤੇਜੀ ਨਾਲ਼ ਵਧੇ ਹਨ, ਉਥੇ ਹੀ ਉਨ੍ਹਾਂ ਦੀ ਵੈਕਸੀਨੇਸ਼ਨ ਕੀਤੇ ਜਾਣ ਨਾਲ ਕੇਸਾਂ ਵਿਚ ਕਮੀ ਵੀ ਦਰਜ ਕੀਤੀ ਗਈ ਹੈ।
ਕੇਂਦਰ ਸਰਕਾਰ ਵੱਲੋਂ ਉਨ੍ਹਾਂ ਨੂੰ ਰੋਕਣ ਲਈ ਕਾਫੀ ਸਖਤ ਰੁਖ ਅਪਣਾਇਆ ਜਾ ਰਿਹਾ ਹੈ । ਗ੍ਰਹਿ ਮੰਤਰਾਲੇ ਵੱਲੋਂ ਕਰੋਨਾ ਸੰਬੰਧੀ ਦਿਸ਼ਾ ਨਿਰਦੇਸ਼ਾਂ ਨੂੰ 31 ਮਾਰਚ ਤੱਕ ਲਾਗੂ ਰੱਖਣ ਲਈ ਆਦੇਸ਼ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਗ੍ਰਹਿ ਮੰਤਰਾਲੇ ਵੱਲੋਂ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਸੂਬਿਆਂ ਨੂੰ ਵੈਕਸੀਨੇਸ਼ਨ ਦੀ ਰਫ਼ਤਾਰ ਵਧਾਉਣ ਦਾ ਆਦੇਸ਼ ਦਿੱਤਾ ਗਿਆ ਹੈ। ਸਭ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …