ਆਈ ਤਾਜਾ ਵੱਡੀ ਖਬਰ
ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਨੂੰ ਕ-ਰੋ-ਨਾ ਨੇ ਸਭ ਤੋਂ ਵੱਧ ਪ੍ਰਭਾਵਿਤ ਕੀਤਾ ਹੈ। ਪਰ ਫਿਰ ਵੀ ਦਿਨ-ਬ-ਦਿਨ ਕ-ਰੋ-ਨਾ ਕੇਸਾਂ ਵਿਚ ਹੋ ਰਿਹਾ ਵਾਧਾ ਚਿੰ-ਤਾ ਦਾ ਵਿਸ਼ਾ ਬਣਿਆ ਹੋਇਆ ਹੈ। ਭਾਰਤ ਵਿੱਚ ਵੀ ਪਿਛਲੇ ਕੁਝ ਦਿਨਾਂ ਤੋਂ ਫਿਰ ਕਰੋਨਾ ਕੇਸਾਂ ਵਿਚ ਭਾਰੀ ਵਾਧਾ ਨਜ਼ਰ ਆ ਰਿਹਾ ਹੈ। ਭਾਰਤ ਵਿੱਚ ਸਭ ਤੋਂ ਵੱਧ ਪ੍ਰ-ਭਾ-ਵ-ਤ ਮਹਾਰਾਸ਼ਟਰ ਹੋ ਰਿਹਾ ਹੈ। ਜਿੱਥੇ ਕ-ਰੋ-ਨਾ ਦੇ ਵਧਦੇ ਕੇਸਾਂ ਨੂੰ ਦੇਖ ਕੇ ਸਰਕਾਰ ਵੱਲੋਂ ਪੁਖਤਾ ਇੰਤਜਾਮ ਕੀਤੇ ਜਾ ਰਹੇ ਹਨ। ਹੁਣ ਕ-ਰੋ-ਨਾ ਦੇ ਵਾਧੇ ਨੂੰ ਰੋਕਣ ਲਈ ਸਰਕਾਰ ਨੇ ਇਥੇ 14 ਮਾਰਚ ਤੱਕ ਲਈ ਰਾਤ ਦਾ ਕ-ਰ-ਫਿ-ਊ ਲਗਾ ਦਿੱਤਾ ਹੈ।
ਕ-ਰੋ-ਨਾ ਕੇਸਾਂ ਦੀ ਗਿਣਤੀ ਮੁੜ ਤੋਂ ਮਹਾਰਾਸ਼ਟਰ ਵਿੱਚ ਸਭ ਤੋਂ ਵਧੇਰੇ ਨਜ਼ਰ ਆ ਰਹੀ ਹੈ। ਸੂਬੇ ਅੰਦਰ ਪਹਿਲਾਂ ਹੀ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਸੀ। ਸੂਬਾ ਸਰਕਾਰ ਵੱਲੋਂ ਪਹਿਲਾਂ ਸ-ਖ-ਤੀ ਕੀਤੀ ਗਈ ਸੀ ਤਾਂ ਜੋ ਕੇਸਾਂ ਵਿਚ ਕਮੀ ਆ ਸਕੇ। ਮਹਾਰਾਸ਼ਟਰ ਵਿੱਚ ਕੇਸ ਤੇਜ਼ੀ ਨਾਲ ਵਧੇ ਹਨ ਤੇ ਅਮਰਾਵਤੀ, ਵਿਚ ਇਕ ਹਫਤੇ ਲਈ ਤਾਲਾਬੰਦੀ ਵਿੱਚ ਵਾਧਾ ਕੀਤਾ ਗਿਆ ਹੈ। ਉਥੇ ਨਾਗਪੁਰ, ਬੁਲਢਾਣਾ, ਯਵਤਮਾਲ ਵਿੱਚ ਵੀ ਹਫਤੇ ਦੇ ਅੰਤ ਤੱਕ ਤਾਲਾ ਬੰਦੀ ਕੀਤੀ ਗਈ ਹੈ। ਸੂਬੇ ਵਿਚ ਚੌਥੇ ਦਿਨ ਵੀ 8,000 ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਖੁੱਲ ਕੇ 21 ,46 , 777 ਹੋ ਗਏ ਹਨ।
ਜੋ ਕਿ ਸੂਬਾ ਸਰਕਾਰ ਲਈ ਗੰ-ਭੀ-ਰ ਚਿੰ-ਤਾ ਦਾ ਵਿਸ਼ਾ ਹੈ। ਪੁਣੇ ਦੇ ਮੇਅਰ ਵੱਲੋਂ ਰਾਤ ਦੇ ਕ-ਰ-ਫਿ-ਊ ਦਾ ਸਮਾਂ ਰਾਤ 11 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ 14 ਮਾਰਚ ਤੱਕ ਲਾਗੂ ਕੀਤਾ ਗਿਆ ਹੈ। ਰਾਤ ਦੇ ਇਸ ਕਰਫਿਊ ਦੌਰਾਨ ਜ਼ਰੂਰੀ ਸੇਵਾ ਤੋਂ ਬਿਨਾ ਕਿਸੇ ਹੋਰ ਕੰਮ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪੁਣੇ ਦੇ ਮੇਅਰ ਵੱਲੋਂ ਸ਼ਹਿਰ ਵਿੱਚ ਕ-ਰੋ-ਨਾ ਦੇ ਪਰਸਾਰ ਨੂੰ ਰੋਕਣ ਲਈ ਕਈ ਪਾ-ਬੰ-ਦੀ-ਆਂ ਲਾਗੂ ਕੀਤੀਆਂ ਗਈਆਂ ਹਨ। ਜਿੱਥੇ ਉਨ੍ਹਾਂ ਵੱਲੋਂ ਸ਼ਹਿਰ ਵਿੱਚ ਸਰਕਾਰੀ ,ਪਰਾਈਵੇਟ ਵਿੱਦਿਅਕ ਅਦਾਰੇ, ਨਿੱਜੀ ਕੋਚਿੰਗ ਸੈਂਟਰ ਬੰਦ ਰਹਿਣਗੇ, ਜ਼ਰੂਰੀ ਵਸਤਾਂ ਦੀਆਂ ਚੀਜ਼ਾਂ ਲੈਣ ਲਈ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ।