Breaking News

ਪੰਜਾਬ ਚ ਵਾਪਰਿਆ ਕਹਿਰ 16 ਸਾਲਾਂ ਦੀ ਕੁੜੀ ਨੇ ਖੁਦ ਚੁਣੀ ਇਸ ਤਰਾਂ ਮੌਤ , ਛਾਇਆ ਸੋਗ

ਆਈ ਤਾਜਾ ਵੱਡੀ ਖਬਰ 

ਦੇਸ਼ ਅੰਦਰ ਆਏ ਦਿਨ ਹੀ ਸੋਗਮਈ ਖ਼ਬਰਾਂ ਸੁਣਨ ਨੂੰ ਮਿਲਦੀਆਂ ਰਹਿੰਦੀਆਂ ਹਨ। ਜਿੱਥੇ ਬਹੁਤ ਸਾਰੇ ਲੋਕ ਹਾਦਸਿਆਂ ਦੇ ਸ਼ਿ-ਕਾ-ਰ ਹੋ ਜਾਂਦੇ ਹਨ। ਉਥੇ ਹੀ ਕੁਝ ਲੋਕਾਂ ਵੱਲੋਂ ਆਪਣੀ ਜ਼ਿੰਦਗੀ ਵਿੱਚ ਗਲਤ ਫੈਸਲੇ ਲੈਂਦੇ ਹੋਏ ਆਪਣੀ ਜੀਵਨ ਲੀ-ਲਾ ਸਮਾਪਤ ਕਰ ਲਈ ਜਾਂਦੀ ਹੈ। ਪਿਛਲੇ ਕੁਝ ਸਮੇਂ ਤੋਂ ਦੇਸ਼ ਅੰਦਰ ਜਿਥੇ ਸੜਕ ਹਾਦਸੇ ਧੁੰਦ ਦੇ ਕਾਰਨ ਵਾਪਰੇ ਹਨ ਅਤੇ ਅਨੇਕਾਂ ਲੋਕਾਂ ਦੀ ਜ਼ਿੰਦਗੀ ਖ-ਤ-ਮ ਹੋ ਗਈ ਹੈ। ਉਥੇ ਹੀ ਕਿਸਾਨੀ ਸੰਘਰਸ਼ ਦੀ ਗੱਲ ਕੀਤੀ ਜਾਵੇ ਤਾਂ ਹੁਣ ਤੱਕ ਬਹੁਤ ਸਾਰੇ ਕਿਸਾਨ ਸ਼-ਹੀ-ਦ ਹੋ ਚੁੱਕੇ ਹਨ।

ਇਸ ਤੋਂ ਇਲਾਵਾ ਹੋਰ ਵਾਪਰਨ ਵਾਲੇ ਕਈ ਹਾਦਸਿਆਂ ਵਿੱਚ ਵੀ ਅਨੇਕਾਂ ਲੋਕਾਂ ਦੀ ਜ਼ਿੰਦਗੀ ਜਾ ਚੁੱਕੀ ਹੈ। ਬਹੁਤ ਸਾਰੇ ਪਰਿਵਾਰਾਂ ਦੀ ਜਿੰਦਗੀ ਵਿੱਚ ਵਾਪਰਨ ਵਾਲੇ ਅਜਿਹੇ ਹਾਦਸਿਆਂ ਨੇ ਉਨ੍ਹਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਆਏ ਦਿਨ ਹੀ ਕੋਈ ਨਾ ਕੋਈ ਨਵੀਂ ਘਟਨਾ ਸਾਹਮਣੇ ਆ ਜਾਂਦੀ ਹੈ। ਹੁਣ ਪੰਜਾਬ ਵਿੱਚ ਕਹਿਰ ਵਾਪਰਿਆ ਹੈ ਜਿੱਥੇ 16 ਸਾਲਾਂ ਦੀ ਕੁੜੀ ਨੇ ਖੁਦ ਆਪਣੀ ਮੌਤ ਨੂੰ ਚੁਣਿਆ ਹੈ, ਜਿਸ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਲੁਧਿਆਣਾ ਜ਼ਿਲ੍ਹੇ ਦੇ ਜੋਧੇਵਾਲ ਕੈਲਾਸ਼ ਨਗਰ ਦੇ ਗ੍ਰੀਨ ਸਿਟੀ ਇਲਾਕੇ ਵਿੱਚ ਸਾਹਮਣੇ ਆਈ ਹੈ। ਜਿੱਥੇ ਇਕ 16 ਸਾਲਾਂ ਦੀ ਕੁੜੀ ਵਲੋ ਫਾਹਾ ਲੈ ਕੇ ਆਪਣੀ ਜ਼ਿੰਦਗੀ ਦੀ ਜੀਵਨ ਲੀ-ਲਾ ਸਮਾਪਤ ਕਰ ਲਈ ਗਈ ਹੈ। ਮ੍ਰਿਤਕ ਲੜਕੀ ਤਾਨੀਆ ਬਾਰਵੀਂ ਕਲਾਸ ਦੀ ਵਿਦਿਆਰਥਣ ਸੀ। ਜੋ ਆਪਣੇ ਘਰ ਵਿੱਚ ਆਪਣੇ ਮਾਤਾ ਪਿਤਾ ਤੇ ਭਰਾ ਨਾਲ ਰਹਿੰਦੀ ਸੀ। ਜਿਸ ਸਮੇਂ ਉਸ ਵੱਲੋਂ ਇਹ ਕਦਮ ਚੁੱਕਿਆ ਗਿਆ ਉਸ ਸਮੇਂ ਉਹ ਘਰ ਵਿਚ ਇਕੱਲੀ ਹੀ ਮੌਜੂਦ ਸੀ। ਇਸ ਘਟਨਾ ਦਾ ਉਸ ਸਮੇਂ ਪਤਾ ਲੱਗਾ ਜਦੋਂ ਸ਼ਾਮ ਨੂੰ 7 ਵਜੇ ਉਸ ਦੇ ਪਿਤਾ ਸੰਜੀਵ, ਮਾਤਾ ਅਤੇ ਛੋਟਾ ਭਰਾ ਘਰ ਵਾਪਸ ਆਏ। ਮ੍ਰਿਤਕ ਲੜਕੀ ਤਾਨੀਆਂ ਦੇ ਪਿਤਾ ਸੰਜੀਵ ਨੇ ਦੱਸਿਆ ਕਿ ਉਹ ਦੁਪਹਿਰ 1 ਵਜੇ ਆਪਣੀ ਬੇਟੀ ਨੂੰ ਘਰ ਛੱਡ ਕੇ ਆਪਣੀ ਪਤਨੀ ਤੇ ਪੁੱਤਰ ਨੂੰ ਨਾਲ ਲੈ ਕੇ ਆਪਣੇ ਪਿਤਾ ਜੀ ਦੇ ਘਰ ਉਸ ਨੂੰ ਮਿਲਣ ਲਈ ਗਏ ਸਨ।

ਇਸ ਘਟਨਾ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਹੈ ਤੇ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਲਾ-ਸ਼ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ। ਪੁਲਿਸ ਵੱਲੋਂ ਮ੍ਰਿਤਕ ਲੜਕੀ ਦੇ ਪਰਿਵਾਰ ਵਾਲਿਆਂ ਦੇ ਬਿਆਨ ਵੀ ਦਰਜ ਕੀਤੇ ਜਾ ਰਹੇ ਹਨ। ਪੁਲਸ ਨੇ ਦੱਸਿਆ ਕਿ ਤਾਨੀਆ ਦੀ ਲਾ-ਸ਼ ਐਤਵਾਰ ਨੂੰ ਉਸ ਦੇ ਘਰ ਵਿਚ ਪੱਖੇ ਨਾਲ ਲਟਕਦੀ ਹੋਈ ਮਿਲੀ। ਤੇ ਘਟਨਾ ਸਥਾਨ ਤੋਂ ਕੋਈ ਵੀ ਸੁ-ਸਾ-ਈ-ਡ ਨੋਟ ਪ੍ਰਾਪਤ ਨਹੀਂ ਹੋਇਆ ਹੈ। ਉਥੇ ਹੀ ਮੁਹੱਲੇ ਵਾਲਿਆਂ ਨੇ ਦੱਸਿਆ ਕਿ ਉਸ ਨੂੰ ਆਖ਼ਰੀ ਵਾਰ ਗਲੀ ਵਿੱਚ 4 ਵਜੇ ਦੇਖਿਆ ਗਿਆ ਸੀ। ਇਸ ਘਟਨਾ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …