Breaking News

ਕਰੋਨਾ ਦੇ ਦੌਰਾਨ ਪੰਜਾਬ ਦੇ ਸਕੂਲਾਂ ਵਲੋਂ ਫੀਸਾਂ ਲੈਣ ਦੇ ਮਾਮਲੇ ਬਾਰੇ ਆਈ ਇਹ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਵਿਸ਼ਵ ਵਿਚ ਆਈ ਕਰੋਨਾ ਨੇ ਸਭ ਦੇਸ਼ਾਂ ਨੂੰ ਪ੍ਰਭਾਵਿਤ ਕੀਤਾ ਹੈ। ਦੁਨੀਆ ਦਾ ਕੋਈ ਵੀ ਦੇਸ਼ ਇਸ ਦੀ ਚਪੇਟ ਵਿੱਚ ਆਉਣ ਤੋਂ ਨਹੀਂ ਬਚ ਸਕਿਆ। 2019 ਦੇ ਅਖ਼ੀਰ ਵਿੱਚ ਸ਼ੁਰੂ ਹੋਈ ਇਹ ਕਰੋਨਾ ਸਭ ਦੇਸ਼ਾਂ ਵਿੱਚ ਫੈਲ ਚੁੱਕੀ ਹੈ। ਜਿੱਥੇ ਇਸਦੀ ਅਗਲੀ ਲਹਿਰ ਕਾਰਨ ਮੁੜ ਤੋਂ ਕੇਸਾਂ ਵਿੱਚ ਵਾਧਾ ਹੋ ਰਿਹਾ ਹੈ। ਉਹ ਸਾਰੇ ਦੇਸ਼ਾਂ ਵਿੱਚ ਕਰੋਨਾ ਦੇ ਵਧਦੇ ਕੇਸਾਂ ਨੂੰ ਦੇਖ ਕੇ ਤਾਲਾ ਬੰਦੀ ਕੀਤੀ ਜਾ ਰਹੀ ਹੈ। ਭਾਰਤ ਵਿੱਚ ਵੀ ਮਾਰਚ 2020 ਨੂੰ ਤਾਲਾ ਬੰਦੀ ਕੀਤੀ ਗਈ ਸੀ। ਤਾਂ ਜੋ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ।

ਇਸ ਸਮੇਂ ਦੌਰਾਨ ਹੀ ਵਿੱਦਿਅਕ ਅਦਾਰਿਆਂ ਨੂੰ ਵੀ ਬੰਦ ਕਰ ਦਿੱਤਾ ਗਿਆ ਸੀ। ਤਾਂ ਜੋ ਸਕੂਲ ਆਉਣ ਵਾਲੇ ਵਿਦਿਆਰਥੀਆਂ ਨੂੰ ਇਸ ਦੇ ਪ੍ਰ-ਭਾ-ਵ ਵਿਚ ਆਉਂਣ ਤੋਂ ਬਚਾਇਆ ਜਾ ਸਕੇ। ਉੱਥੇ ਹੀ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਵਿੱਚ ਪੜ੍ਹਾਈ ਨੂੰ ਆਨ ਲਾਈਨ ਜਾਰੀ ਰੱਖਣ ਦੇ ਆਦੇਸ਼ ਦਿੱਤੇ ਗਏ ਸਨ, ਜਿਸ ਨਾਲ ਬੱਚਿਆਂ ਦੀ ਪੜ੍ਹਾਈ ਤੇ ਕੋਈ ਨੁ-ਕ-ਸਾ-ਨ ਨਾ ਹੋ ਸਕੇ। ਉਥੇ ਹੀ ਇਸ ਦੌਰ ਦੇ ਵਿਚ ਲੋਕਾਂ ਨੂੰ ਆਰਥਿਕ ਦਾ ਸਾਹਮਣਾ ਕਰਨਾ ਪਿਆ। ਜਿਸ ਕਾਰਨ ਮਾਪਿਆਂ ਵੱਲੋਂ ਸਕੂਲਾਂ ਦੀਆਂ ਫੀਸਾਂ ਦੇਣੀਆਂ ਮੁ-ਸ਼-ਕ-ਲ ਹੋ ਗਈਆਂ ਸਨ।

ਉਥੇ ਹੀ ਸਕੂਲਾਂ ਵੱਲੋਂ ਵੀ ਪੂਰੀ ਫੀਸ ਲਈ ਜਾ ਰਹੀ ਸੀ। ਇਸ ਦਾ ਮੁੱਦਾ ਅਦਾਲਤ ਤੱਕ ਵੀ ਜਾ ਪਹੁੰਚਾ। ਅਦਾਲਤ ਵੱਲੋਂ ਬਾਕੀ ਫੀਸਾਂ ਨੂੰ ਛੱਡ ਕੇ ਸਿਰਫ਼ ਟਿਊਸ਼ਨ ਫੀਸ ਲੈਣ ਦਾ ਹੀ ਫ਼ੈਸਲਾ ਲਾਗੂ ਕੀਤਾ ਗਿਆ। ਹੁਣ ਕੋਰੋਨਾ ਦੇ ਦੌਰ ਦੌਰਾਨ ਪੰਜਾਬ ਦੇ ਸਕੂਲਾਂ ਵੱਲੋਂ ਫ਼ੀਸਾਂ ਲੈਣ ਦੇ ਮਾਮਲੇ ਬਾਰੇ ਇਕ ਹੋਰ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਅਕਾਲੀ ਵਿਧਾਇਕ ਬਿਕਰਮ ਸਿੰਘ ਮਜੀਠੀਆ ਵੱਲੋਂ ਸਦਨ ਵਿੱਚ ਬੋਲਦੇ ਹੋਏ ਕਰੋਨਾ ਦੌਰ ਦੌਰਾਨ ਨਿੱਜੀ ਸਕੂਲਾਂ ਵੱਲੋਂ ਲਈਆਂ ਗਈਆਂ ਫੀਸਾਂ ਬਾਰੇ ਮੁੱਦਾ ਚੁੱਕਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਜਿੱਥੇ ਸਭ ਨਿੱਜੀ ਸਕੂਲਾਂ ਵੱਲੋਂ ਦੱਬ ਕੇ ਫੀਸਾਂ ਲਈ ਗਈਆਂ ਹਨ। ਉੱਥੇ ਹੀ ਤਨਖਾਹ ਨਾ ਮਿਲਣ ਕਾਰਨ ਇਕ ਸਕੂਲ ਦੇ ਮਾਲੀ ਵੱਲੋਂ। ਖੁ-ਦ-ਕੁ-ਸ਼ੀ। ਕਰ ਲਏ ਜਾਣ ਦੀ ਖਬਰ ਸਾਹਮਣੇ ਆਈ ਹੈ। ਮੁ-ਲਾ-ਜ-ਮਾਂ ਨੂੰ ਤਨਖਾਹ, ਭੱਤੇ ਟੀ. ਡੀ. ਵੀ ਨਹੀਂ ਮਿਲ ਰਿਹਾ। ਉਨ੍ਹਾਂ ਅੰਸਾਰੀ ਮਾਮਲੇ ਵਿੱਚ ਵੀ ਸਰਕਾਰ ਨੂੰ ਘੇਰਿਆ ਹੈ। ਇਸ ਤਰਾਂ ਇਹ ਗੱਲ ਬਾਤ ਕਰਦਿਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਅਜਿਹਾ ਦੌਰ ਚੱਲ ਰਿਹਾ ਹੈ ਜਿੱਥੇ ਮੁਲਾਜ਼ਮਾਂ ਨੂੰ ਇਨਸਾਫ਼ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਸਕੂਲਾਂ ਵੱਲੋਂ ਪੂਰੀ ਫੀਸ ਲਈ ਗਈ ਹੈ ਜਦ ਕਿ ਇਕ ਦਿਨ ਲਈ ਸਕੂਲ ਨਹੀਂ ਖੋਲੇ ਗਏ ਸਨ।

Check Also

ਹੈਰਾਨ ਕਰਨ ਵਾਲਾ ਮਾਮਲਾ ਆਇਆ ਸਾਹਮਣੇ , ਪਤੀ ਦੀ ਬਜਾਏ ਸੱਸ ਨੂੰ ਨਾਲ ਰੱਖਣਾ ਚਾਹੁੰਦੀ ਹੈ ਨੂੰਹ

ਆਈ ਤਾਜਾ ਵੱਡੀ ਖਬਰ   ਅਕਸਰ ਹੀ ਸੱਸ ਤੇ ਨੂੰਹ ਦੇ ਲੜਨ ਦੇ ਮਾਮਲੇ ਸਾਹਮਣੇ ਆਉਂਦੇ …