Breaking News

ਕਿਸਾਨ ਧਰਨੇ ਤੋਂ ਹੁਣ ਆ ਗਈ ਅਜਿਹੀ ਖਬਰ – ਸੋਚਾਂ ਚ ਪਈ ਮੋਦੀ ਸਰਕਾਰ

ਆਈ ਤਾਜਾ ਵੱਡੀ ਖਬਰ 

3 ਵਿ-ਵਾ-ਦ-ਤ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਦੇ ਸਭ ਕਿਸਾਨ ਦਿੱਲੀ ਦੀਆਂ ਸਰਹੱਦਾਂ ਉਪਰ 26 ਨਵੰਬਰ 2020 ਤੋਂ ਮੋਰਚਾ ਲਾ ਕੇ ਡਟੇ ਹੋਏ ਹਨ। ਜਿਨ੍ਹਾਂ ਨੇ ਕ-ੜਾ–ਕੇ ਦੀ ਠੰਢ ਵਿਚ ਵੀ ਆਪਣਾ ਸੰਘਰਸ਼ ਜਾਰੀ ਰੱਖਿਆ। ਇਨ੍ਹਾਂ ਖੇਤੀ ਕਾਨੂੰਨਾਂ ਨੂੰ ਲੈ ਕੇ ਹੁਣ ਤੱਕ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦੇ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਕੇਂਦਰ ਸਰਕਾਰ ਵੱਲੋਂ ਸੋਧ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਸੀ ਜਿਸ ਨੂੰ ਕਿਸਾਨ ਆਗੂਆਂ ਵੱਲੋਂ ਠੁਕਰਾ ਦਿੱਤਾ ਗਿਆ ਹੈ। ਕਿਸਾਨਾਂ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਉਥੇ ਹੀ ਮੌਸਮ ਦੀ ਤਬਦੀਲੀ ਨੂੰ ਦੇਖ ਕੇ ਸਰਹੱਦ ਉੱਪਰ ਮੋਰਚੇ ਤੇ ਡਟੇ ਹੋਏ ਕਿਸਾਨਾਂ ਵੱਲੋਂ ਗਰਮੀ ਦੇ ਮੌਸਮ ਵਿੱਚ ਰਹਿਣ ਲਈ ਕਈ ਤਰਾਂ ਦੇ ਉਪਰਾਲੇ ਕਰ ਲਏ ਗਏ ਹਨ। ਹੁਣ ਕਿਸਾਨੀ ਧਰਨੇ ਤੋਂ ਅਜਿਹੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਸਰਕਾਰ ਵੀ ਸੋਚਾਂ ਵਿੱਚ ਪੈ ਗਈ ਹੈ। ਦਿੱਲੀ ਦੀਆਂ ਸਰਹੱਦਾਂ ਤੇ ਬੈਠੇ ਹੋਏ ਕਿਸਾਨਾਂ ਨੂੰ ਤਿੰਨ ਮਹੀਨੇ ਤੋਂ ਵੱਧ ਸਮਾਂ ਹੋ ਚੁੱਕਾ ਹੈ। ਜਿੱਥੇ ਹਰਿਆਣਾ ਵਾਸੀਆਂ ਵੱਲੋਂ ਪਹਿਲਾਂ ਦਿੱਲੀ ਸੰਘਰਸ਼ ਵਿੱਚ ਜਾ ਰਹੇ ਪੰਜਾਬੀਆਂ ਲਈ ਰਸਤੇ ਵਿੱਚ ਲੰਗਰ ਲਗਾਏ ਗਏ ਸਨ। ਉੱਥੇ ਹੀ ਹੁਣ ਹਰਿਆਣੇ ਦੀਆਂ ਥਾ-ਪਾਂ ਵੱਲੋਂ ਥਾਂ ਥਾਂ ਤੇ ਜੂਸ਼, ਠੰਡਾਈ ਦੇ ਲੰਗਰ ਲਗਾ ਦਿੱਤੇ ਗਏ ਹਨ।

ਦਿੱਲੀ ਦੇ ਬਾਰਡਰਾਂ ਤੇ ਜਿੱਥੇ ਕਿਸਾਨਾਂ ਵੱਲੋਂ ਟਰਾਲੀਆਂ ਨੂੰ ਆਪਣਾ ਰੈਣ ਬਸੇਰਾ ਬਣਾਇਆ ਗਿਆ ਸੀ। ਉਥੇ ਹੀ ਮੌਸਮ ਦੀ ਤਬਦੀਲੀ ਨਾਲ ਕਿਸਾਨਾਂ ਵੱਲੋਂ ਲੰਮੀਆਂ ਝੌਂ-ਪ-ੜੀ-ਆਂ ਬਣਾਈਆਂ ਜਾ ਰਹੀਆਂ ਹਨ ਜਿਸ ਵਿੱਚ 10 ਤੋਂ 20 ਬਿਸਤਰੇ ਲਗਾਏ ਜਾਣਗੇ। ਜੋ ਗਰਮੀ ਅਤੇ ਬਰਸਾਤ ਦੇ ਮੌਸਮ ਵਿਚ ਵੀ ਬਚਾਅ ਕਰਨਗੇ। ਉਥੇ ਹੀ ਮੱ-ਛ-ਰ ਤੋਂ ਬਚਾਅ ਲਈ ਵੀ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਸਾਰੀਆਂ ਝੋਪੜੀਆਂ ਨੂੰ ਮੱਛਰਦਾਨੀ-ਆਂ ਨਾਲ ਕਵਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਝੌਂਪੜੀ ਵਿੱਚ ਪੱਖੇ ,ਕੂਲਰ ਆਦਿ ਦਾ ਵੀ ਪੂਰਾ ਪ੍ਰਬੰਧ ਕੀਤਾ ਗਿਆ ਹੈ। ਖਾਣ-ਪੀਣ ਦੇ ਵਿੱਚ ਵੀ ਤਬਦੀਲੀ ਕਰ ਦਿੱਤੀ ਗਈ ਹੈ।

ਦਿੱਲੀ ਦੇ ਬਾਰਡਰਾਂ ਤੇ ਕਿਸਾਨਾਂ ਲਈ ਸੂਪ, ਜਲੇਬੀਆਂ , ਠੰਡਾਈ, ਮੈਂ-ਗੋ ਸ਼ੇਕ, ਚਾਹ ਆਦਿ ਸ਼ਾਮਲ ਕੀਤਾ ਗਿਆ ਹੈ। ਸਿੰਘੂ ਬਾਰਡਰ ਅਤੇ ਕੁੰਡਲੀ ਬਾਰਡਰ ਤੇ 30 ਜਗ੍ਹਾ ਉਪਰ ਲੰਗਰ ਦਾ ਪ੍ਰਬੰਧ ਕੀਤਾ ਗਿਆ ਹੈ। ਉੱਥੇ ਹੀ ਹਰ 100 ਮੀਟਰ ਤੇ ਪੀਣ ਵਾਲੇ ਪਾਣੀ ਦਾ ਪ੍ਰਬੰਧ ਕੀਤਾ ਗਿਆ ਹੈ। ਦਿੱਲੀ ਦੀਆਂ ਸਰਹੱਦਾਂ ਤੇ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਸਫ਼ਲ ਬਣਾਉਣ ਲਈ ਹਰਿਆਣੇ ਦੀਆਂ ਖਾ-ਪਾਂ ਅਤੇ ਪੰਜਾਬ ਦੇ ਕਿਸਾਨਾਂ ਵੱਲੋਂ ਪੂਰੀ ਜ਼ਿੰ-ਮੇ-ਵਾ-ਰੀ ਨਿਭਾਈ ਜਾ ਰਹੀ ਹੈ। ਰੋਜ਼ਾਨਾ ਹੀ ਵੱਖਰੇ-ਵੱਖਰੇ ਮੈਂਬਰਾਂ ਦੀ ਡਿਊਟੀ ਲਗਾਈ ਜਾ ਰਹੀ ਹੈ। ਜੋ ਹਰ ਗਤੀਵਿਧੀ ਤੇ ਕ-ੜੀ ਨਜ਼ਰ ਰੱਖ ਰਹੇ ਹਨ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …