ਦੇਸ਼ ਅੰਦਰ ਆਏ ਦਿਨ ਹੀ ਸੜਕ ਹਾਦਸਿਆਂ ਵਿਚ ਵਾਧਾ ਹੋ ਰਿਹਾ ਹੈ। ਰੋਜ਼ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਸੋਗਮਈ ਖਬਰਾਂ ਨੇ ਲੋਕਾਂ ਨੂੰ ਝੰ-ਜੋ-ੜ ਕੇ ਰੱਖ ਦਿੱਤਾ ਹੈ। ਹਰ ਰੋਜ਼ ਹੋਣ ਵਾਲੇ ਸੜਕ ਹਾਦਸਿਆਂ ਨਾਲ ਬਹੁਤ ਸਾਰੇ ਪ੍ਰਵਾਰਾਂ ਨੂੰ ਡ-ਰ ਦੇ ਸਾਏ ਹੇਠ ਆ ਜਾਂਦੇ ਹਨ। ਹਰ ਇਨਸਾਨ ਇੱਕ ਜਗ੍ਹਾ ਤੋਂ ਦੂਜੀ ਜਗ੍ਹਾ ਜਾਣ ਦੇ ਲਈ ਆਵਾਜਾਈ ਦੇ ਕਈ ਮਾਰਗਾਂ ਦਾ ਇਸਤੇਮਾਲ ਕਰਦਾ ਹੈ। ਇਨ੍ਹਾਂ ਵਿੱਚ ਸੜਕੀ ਮਾਰਗ, ਰੇਲਵੇ ਮਾਰਗ, ਸਮੁੰਦਰੀ ਮਾਰਗ ਤੇ ਹਵਾਈ ਮਾਰਗ ਮੁੱਖ ਹੁੰਦੇ ਹਨ।
ਜੇਕਰ ਸਫ਼ਰ ਲੰਬਾ ਹੋਵੇ ਅਤੇ ਤੁਸੀਂ ਜਲਦੀ ਪਹੁੰਚਣਾ ਹੋਵੇ ਤਾਂ ਸੜਕ ਮਾਰਗ ਤੋਂ ਵਧੀਆ ਹੋਰ ਕੋਈ ਮਾਧਿਅਮ ਨਹੀ। ਸੰਸਾਰ ਇਸ ਸਮੇਂ ਵੱਖ ਵੱਖ ਸਥਾਨਾਂ ਨੂੰ ਇਕ ਦੂਜੇ ਨਾਲ ਜੁੜਿਆ ਹੋਇਆ ਹੈ। ਇਨ੍ਹਾਂ ਰਸਤਿਆਂ ਉਪਰ ਰੋਜ਼ਾਨਾ ਹੀ ਵੱਡੀ ਤਾਦਾਦ ਦੇ ਵਿੱਚ ਲੋਕ ਇਕ ਥਾਂ ਤੋਂ ਦੂਜੀ ਥਾਂ ਸਫਰ ਕਰਦੇ ਹਨ। ਪਰ ਇਨ੍ਹਾਂ ਸਫ਼ਰਾਂ ਦੌਰਾਨ ਹੀ ਬਹੁਤ ਸਾਰੇ ਹਾ-ਦ-ਸੇ ਵਾਪਰ ਜਾਂਦੇ ਹਨ। ਜਿਨ੍ਹਾਂ ਵਿੱਚ ਬਹੁਤ ਸਾਰੇ ਲੋਕਾਂ ਦੀ ਜਾ-ਨ ਵੀ ਚਲੀ ਜਾਂਦੀ ਹੈ। ਤੇ ਉਨ੍ਹਾਂ ਦੇ ਪਰਿਵਾਰ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪੈਂਦਾ ਹੈ।
ਪੰਜਾਬ ਵਿਚ ਫਿਰ ਤੋਂ ਕ-ਹਿ-ਰ ਵਾਪਰਿਆ ਹੈ, ਜਿੱਥੇ ਇਕਲੌਤੇ ਪੁੱਤਰ ਦੀ ਮੌ-ਤ ਹੋਣ ਕਾਰਨ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜ਼ੀਰੇ ਦੇ ਅਧੀਨ ਆਉਂਦੇ ਪਿੰਡ ਸੇਖਵਾਂ ਤੋਂ ਸਾਹਮਣੇ ਆਈ ਹੈ। ਜਿੱਥੇ ਇਕ ਮੋਟਰਸਾਈਕਲ ਸਵਾਰ ਇਕ ਹਾਦਸੇ ਦਾ ਸ਼ਿ-ਕਾ-ਰ ਹੋ ਗਿਆ ਹੈ। ਇਸ ਪਿੰਡ ਦਾ ਨੌਜਵਾਨ ਪਰਦੀਪ ਸਿੰਘ , ਆਪਣੀ ਰਿਸ਼ਤੇਦਾਰੀ ਵਿੱਚ ਇੱਕ ਵਿਆਹ ਤੇ ਗਿਆ ਹੋਇਆ ਸੀ। ਕੱਲ ਬੀਤੀ ਸ਼ਾਮ ਆਪਣਾ ਪੇਪਰ ਦੇਣ ਲਈ ਵਾਪਸ ਆਪਣੇ ਪਿੰਡ ਪਰਤ ਰਿਹਾ ਸੀ।
ਉਸ ਸਮੇਂ ਸਲੀਣਾ ਤੋਂ ਸੱਦਾ ਸਿੰਘ ਵਾਲਾ ਵਿੱਚ ਸੜਕ ਤੇ ਇਕ ਖੱਡਾ ਹੋਣ ਕਾਰਨ ਉਸ ਦੇ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ। ਜਿਸ ਕਾਰਨ ਨੌਜਵਾਨ ਸਾਈਡ ਤੇ ਜਾ ਕੇ ਟਕਰਾ ਗਿਆ। ਜਿਸ ਕਾਰਨ ਨੌਜਵਾਨ ਦੀ ਮੌ-ਤ ਹੋ ਗਈ। ਮ੍ਰਿ-ਤ-ਕ ਨੌਜਵਾਨ ਦਾ ਕੱਲ ਪਿੰਡ ਵਿੱਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਨੌਜਵਾਨ ਦੀ ਮੌ-ਤ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਹੈ। ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …