ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਵੱਧ ਰਹੇ ਕਰੋਨਾ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ। ਜਿੱਥੇ ਬਹੁਤ ਸਾਰੀ ਜਗ੍ਹਾ ਉਪਰ ਰਾਤ ਦਾ ਕਰਫਿਊ ਲਾਗੂ ਕੀਤਾ ਗਿਆ ਹੈ। ਉਸ ਤੋਂ ਬਿਨਾਂ ਬਹੁਤ ਸਾਰੀਆਂ ਥਾਵਾਂ ਉਪਰ ਭੀੜ ਨੂੰ ਨੱ-ਥ ਪਾਉਣ ਲਈ ਛਾ-ਪੇ-ਮਾ-ਰੀ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਸਬੰਧੀ ਪਾਲਣਾ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਦੀ ਉਲੰਘਣਾ ਕਰਨ ਤੇ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਸਕਦੀ ਹੈ। ਉਥੇ ਹੀ ਵਧ ਰਹੇ ਕਰੋਨਾ ਦੇ ਪ੍ਰਸਾਰ ਨੂੰ ਦੇਖਦੇ ਹੋਏ
ਸਭ ਸੂਬਿਆਂ ਅੰਦਰ ਕਰੋਨਾ ਵੈਕਸੀਨ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਅੰਦਰ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਇੱਕ ਮਹੀਨੇ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਉਥੇ ਹੀ ਹੁਣ ਪੰਜਾਬ ਸਰਕਾਰ ਵੱਲੋਂ ਕਰੋਨਾ ਦੇ ਵਾਧੇ ਨੂੰ ਰੋਕਣ ਲਈ ਇਕ ਅਹਿਮ ਫੈਸਲਾ ਲਿਆ ਗਿਆ ਹੈ। ਮੁੱਖ ਸਕੱਤਰ ਵੱਲੋਂ ਅੱਜ ਇਕ ਅਹਿਮ ਫੈਸਲਾ ਲੈਂਦੇ ਹੋਏ ਪੰਜਾਬ ਦੇ ਸਾਰੇ ਪ੍ਰਾਇਮਰੀ ਹੈਲਥ ਕੇਂਦਰਾਂ ਨੂੰ covid 19 ਵੈਕਸੀਨੇਸ਼ਨ ਕੇਂਦਰ ਐਲਾਨ ਦਿੱਤਾ ਗਿਆ ਹੈ। ਉਥੇ ਹੀ ਸੂਬੇ ਅੰਦਰ ਸਾਰੇ ਸਿਹਤ ਵਿਭਾਗ ਨੂੰ ਸੱਤ ਦਿਨ ਕੰਮ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ।
ਉੱਥੇ ਹੀ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਇਸ ਨੂੰ ਖਤਮ ਕਰਨ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਕਰੋਨਾ ਤੇ ਪ੍ਰਸਾਰ ਨੂੰ ਦੇਖਦੇ ਹੋਏ ਮੁੱਖ ਸਕੱਤਰ ਵੱਲੋਂ ਅੱਜ ਮਾਹਿਰ ਡਾਕਟਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਹੈ। ਕਰੋਨਾ ਦੀ ਅਗਲੀ ਲਹਿਰ ਨੂੰ ਦੇਖਦੇ ਹੋਏ ਸਿਹਤ ਵਿਭਾਗ ਨੂੰ ਆਦੇਸ਼ ਜਾਰੀ ਕੀਤੇ ਗਏ ਹਨ ਕਿ ਸਿਹਤ ਕੇਂਦਰ ਅੰਦਰ ਟੀਕਾਕਰਨ ਕੇਂਦਰ ਸਥਾਪਤ ਕੀਤੇ ਜਾਣ। ਜਿਸ ਨਾਲ ਸਭ ਲੋਕਾਂ ਨੂੰ ਕਰੋਨਾ ਤੋਂ ਬਚਾਉਣ ਲਈ ਟੀਕਾਕਰਣ ਕੀਤਾ ਜਾ ਸਕੇ। ਤੇ ਇਸ ਟੀਕਾਕਰਨ ਵਿੱਚ ਤੇ
ਜ਼ੀ ਲਿਆਉਣ ਦਾ ਵੀ ਆਦੇਸ਼ ਦਿੱਤਾ ਗਿਆ ਹੈ। ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲੇ ਲੋਕਾਂ ਦੇ ਚਲਾਨ ਕੱ-ਟ-ਣ ਦੀ ਪ੍ਰਕਿਰਿਆ ਨੂੰ ਤੇਜ਼ ਕੀਤੇ ਜਾਣ ਦਾ ਸੁਝਾਅ ਪੁਲਿਸ ਪ੍ਰਸ਼ਾਸਨ ਵੱਲੋਂ ਦਿੱਤਾ ਗਿਆ ਹੈ। ਉੱਥੇ ਹੀ ਸਭ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਨੂੰ ਕਰੋਨਾ ਸਬੰਧੀ ਵਾਰਡ ਵਿੱਚ ਬੈਡਾ ਦੀ ਸਮਰੱਥਾ ਵਧਾਉਣ ਲਈ ਵੀ ਆਖਿਆ ਗਿਆ ਹੈ। ਮੁੱਖ ਸਕੱਤਰ ਵਿੰਨੀ ਮਹਾਜਨ ਵੱਲੋਂ ਕਰੋਨਾ ਦੀ ਤੀਜੀ ਲਹਿਰ ਨੂੰ ਦੇਖਦੇ ਹੋਏ ਚਿੰ-ਤਾ ਜ਼ਾਹਿਰ ਕੀਤੀ ਗਈ ਹੈ। ਉਨ੍ਹਾਂ ਨੇ ਹੈਲਥ ਅਧਿਕਾਰੀਆਂ ਨੂੰ ਕਰੋਨਾ ਦੀ ਜਾਂਚ ਵਧਾਉਣ ਲਈ ਵੀ ਆਦੇਸ਼ ਦਿੱਤੇ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …