ਆਈ ਤਾਜਾ ਵੱਡੀ ਖਬਰ
ਵਿਸ਼ਵ ਵਿਚ ਸ਼ੁਰੂ ਹੋਈ ਕਰੋਨਾ ਨੇ ਸਾਰੀ ਦੁਨੀਆਂ ਨੂੰ ਚਪੇਟ ਵਿੱਚ ਲਿਆ ਹੋਇਆ ਹੈ। ਭਾਰਤ ਵਿਚ ਪਿਛਲੇ ਕੁਝ ਦਿਨਾਂ ਤੋਂ ਕਰੋਨਾ ਕੇਸਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਪੰਜਾਬ ਦੇ ਵਿੱਚ ਹਾਲਾਤ ਇਸ ਸਮੇਂ ਨਾ-ਜ਼ੁ-ਕ ਬਣੇ ਹੋਏ ਹਨ। ਜਿੱਥੇ ਇੱਕ ਪਾਸੇ ਖੇਤੀ ਕਾਨੂੰਨਾਂ ਦੇ ਕਾਰਨ ਅੰਦੋਲਨ ਵਿੱਚ ਸ਼ਾਮਲ ਹੋਣ ਦੇ ਲਈ ਪੰਜਾਬ ਤੋਂ ਵੱਡੀ ਗਿਣਤੀ ਦੇ ਵਿੱਚ ਗਏ ਹੋਏ ਕਿਸਾਨਾਂ ਦੇ ਨਾਲ ਜੁੜੀਆਂ ਹੋਈਆਂ ਕਈ ਤਰ੍ਹਾਂ ਦੀਆਂ ਖਬਰਾਂ ਆਉਂਦੀਆਂ ਹਨ
ਉੱਥੇ ਹੀ ਪੂਰੇ ਸੰਸਾਰ ਭਰ ਦੇ ਵਿੱਚ ਫੈਲ ਚੁੱਕੀ ਕੋਰੋਨਾ ਵਾਇਰਸ ਦੀ ਬਿਮਾਰੀ ਦੇ ਕਾਰਨ ਹਾਲਾਤ ਅਜੇ ਵੀ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਪੰਜਾਬ ਦੇ ਅੰਦਰ ਕੋਰੋਨਾ ਵਾਇਰਸ ਦੇ ਲਗਾਤਾਰ ਆ ਰਹੇ ਮਾਮਲਿਆਂ ਦੇ ਕਾਰਨ ਲੋਕਾਂ ਦੇ ਵਿੱਚ ਸ-ਹਿ-ਮ ਦਾ ਮਾਹੌਲ ਵੱਧਦਾ ਜਾ ਰਿਹਾ ਹੈ। ਹੁਣ ਤੱਕ ਬਹੁਤ ਸਾਰੀਆਂ ਸਖ਼ਸ਼ੀਅਤਾਂ ਇਸ ਕਰੋਨਾ ਦੀ ਚਪੇਟ ਵਿਚ ਆ ਚੁੱਕੀਆਂ ਹਨ। ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਬਾਰੇ ਕਰੋਨਾ ਤੋਂ ਪਾਜ਼ਿਟਿਵ ਹੋਣ ਦੀ ਖਬਰ ਸਾਹਮਣੇ ਆਈ ਹੈ।
ਉਨ੍ਹਾਂ ਦੀ ਖਰਾਬ ਹਾਲਤ ਨੂੰ ਦੇਖਦੇ ਹੋਏ ਫੌਰਨ ਇਹ ਕੰਮ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕਰੋਨਾ ਦੀ ਚਪੇਟ ਵਿੱਚ ਆਉਣ ਦੀ ਖਬਰ ਟਵਿੱਟਰ ਤੇ ਟਵੀਟ ਕਰਕੇ ਦਿੱਤੀ ਗਈ ਹੈ। ਸੁਖਬੀਰ ਸਿੰਘ ਬਾਦਲ ਦੀ ਰਿਪੋਰਟ ਕਰੋਨਾ ਪਾਜ਼ਿਟਿਵ ਆਉਣ ਤੇ ਉਨ੍ਹਾਂ ਵੱਲੋਂ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਗਿਆ ਸੀ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ
ਕਿ ਸੁਖਬੀਰ ਸਿੰਘ ਦੀ ਹਾਲਤ ਖਰਾਬ ਹੋਣ ਤੇ ਉਨ੍ਹਾਂ ਨੂੰ ਮੁਹਾਲੀ ਵਿਖੇ ਦਾਖਲ ਕਰਵਾਇਆ ਗਿਆ ਸੀ। ਅੱਜ ਉਨ੍ਹਾਂ ਦੀ ਹਾਲਤ ਵਿ-ਗ-ੜਨ ਕਾਰਨ ਉਨ੍ਹਾਂ ਨੂੰ ਮੋਹਾਲੀ ਤੋਂ ਮੇਦਾਂਤਾ ਹਸਪਤਾਲ ਦਿੱਲੀ ਵਿਖੇ ਰੈਫਰ ਕਰ ਦਿੱਤਾ ਗਿਆ ਹੈ। ਸੁਖਬੀਰ ਸਿੰਘ ਦੀ ਰਿਪੋਰਟ ਕਰੋਨਾ ਪਾਜ਼ਿਟਿਵ ਆਉਣ ਤੇ ਉਨ੍ਹਾਂ ਦੀਆਂ ਸਭ ਹੋਣ ਵਾਲੀਆਂ ਰੈਲੀਆਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਬੀਤੇ ਦਿਨੀਂ ਸੁਖਬੀਰ ਸਿੰਘ ਬਾਦਲ ਵੱਲੋਂ ਖੇਮ ਕਰਨ ਅਤੇ ਜਲਾਲਾਬਾਦ ਵਿੱਚ ਰੈਲੀਆਂ ਨੂੰ ਸੰਬੋਧਨ ਕੀਤਾ ਗਿਆ ਸੀ ਤੇ ਉਸ ਸਮੇਂ ਬਹੁਤ ਵੱਡਾ ਇਕੱਠ ਹੋਇਆ ਸੀ। ਉਨ੍ਹਾਂ ਦੇ ਸੰਪਰਕ ਵਿਚ ਆਉਣ ਵਾਲੇ ਲੋਕਾਂ ਦੀ ਜਾਣਕਾਰੀ ਇਕੱਠੀ ਕਰਕੇ ਕਰੋਨਾ ਟੈਸਟ ਕਰਵਾਉਣ ਦੀ ਅਪੀਲ ਕੀਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …