ਇਕੋ ਥਾਂ ਤੋਂ ਇਕੱਠੇ ਮਿਲੇ 282 ਪੌਜੇਟਿਵ
ਪੰਜਾਬ ਚ ਕੋਰੋਨਾ ਦਾ ਪ੍ਰਕੋਪ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹਰ ਰੋਜ ਪੰਜਾਬ ਚ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਸਾਹਮਣੇ ਆ ਰਹੇ ਹਨ। ਹੁਣ ਤਾਂ ਕਈ ਜਿਲਿਆਂ ਚ ਹੀ ਰੋਜਾਨਾ ਸੈਂਕੜਿਆਂ ਦੀ ਗਿਣਤੀ ਵਿਚ ਮਰੀਜ ਮਿਲਨੇ ਸ਼ੁਰੂ ਹੋ ਗਏ ਹਨ ਜੋ ਕੇ ਬਹੁਤ ਹੀ ਚਿੰਤਾ ਦੀ ਗਲ੍ਹ ਹੈ।
ਲੁਧਿਆਣਾ : ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਤੇਜ਼ੀ ਨਾਲ ਫੈ-ਲ ਰਿਹਾ ਹੈ।ਐਤਵਾਰ ਨੂੰ ਵੀ 282 ਲੋਕ ਪਾਜ਼ੇਟਿਵ ਆਏ ਹਨ,ਜਦਕਿ 18 ਲੋਕਾਂ ਦੀ ਮੌਤ ਹੋ ਗਈ ਹੈ। ਐਤਵਾਰ ਨੂੰ ਮ lਰ -ਨ ਵਾਲਿਆਂ ਵਿੱਚ 80 ਸਾਲਾ ਬਜ਼ੁਰਗ, ਦੀਪਿਲ ਹਸਪਤਾਲ ਜਲੰਧਰ, ਦੀਪ ਨਗਰ ਗਿੱਲ ਚੌਕ ਦਾ 80 ਸਾਲਾ ਬਜ਼ੁਰਗ, ਐਸਪੀਐਸ ਹਸਪਤਾਲ, ਐਸਕੇਐਸ ਨਗਰ ਦਾ 58 ਸਾਲਾ ਵਿਅਕਤੀ ਅਤੇ ਸ਼ਹਿਰ ਦੇ ਹੋਰ ਇਲਾਕੇ ਦੇ 85 ਸਾਲਾ ਵਿਅਕਤੀ ਦੀ ਸਿਵਲ ਹਸਪਤਾਲ ਵਿਚ ਮੌਤ ਹੋ ਗਈ।
ਮ੍ਰਿਤਕਾਂ ‘ਚ ਇਸਲਾਮਗੰਜ ਨਿਵਾਸੀ 75 ਸਾਲਾ ਔਰਤ, 60 ਸਾਲਾ ਔਰਤ ਜੀਟੀਬੀ ਹਸਪਤਾਲ, ਮਾਣੀਵਾਲ ਨਿਵਾਸੀ, ਜੀਟੀਬੀ ਹਸਪਤਾਲ ਅਮਰਪੁਰਾ ਦੇ 72 ਸਾਲਾ ਵਿਅਕਤੀ, ਮਾਣੂੰਕੇ ਜਗਰਾਉਂ ਦਾ 72 ਸਾਲਾ ਵਿਅਕਤੀ,ਸੈਕਟਰ 32 ਦੇ 68 ਸਾਲ ਦੇ ਵਿਅਕਤੀ ,ਫੋਰਟਿਸ ਹਸਪਤਾਲ ਵਿਚ 30 ਸਾਲਾ ਵਿਅਕਤੀ , 65 ਸਾਲਾ ਵਿਅਕਤੀ ਡੀਐਮਸੀ, ਰਾਜਿੰਦਰ ਹਸਪਤਾਲ ਪਟਿਆਲਾ ਦੀ 52 ਸਾਲਾ ਔਰਤ 76 ਸਾਲਾ ਵਿਅਕਤੀ ਸ਼ਾਮਲ ਹਨ। ਇਸ ਤੋਂ ਇਲਾਵਾ 65 ਸਾਲਾ ਬਜ਼ੁਰਗ ਦੀ ਵੀ ਮੋਹਨਦੇਈ ਓਸਵਾਲ ਹਸਪਤਾਲ ਵਿਚ ਮੌਤ ਹੋ ਗਈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …