ਤਾਜਾ ਵੱਡੀ ਖਬਰ
ਕੇਂਦਰ ਦੀ ਸਰਕਾਰ ਵੱਲੋਂ ਦੇਸ਼ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੀਆਂ ਯੋਜਨਾਵਾਂ ਉਲੀਕੀਆਂ ਗਈਆਂ ਹਨ। ਲਾਗੂ ਕੀਤੀਆਂ ਗਈਆਂ ਇਨ੍ਹਾਂ ਯੋਜਨਾਵਾਂ ਦਾ ਮਕਸਦ ਦੇਸ਼ ਨੂੰ ਵਿਕਾਸ ਤੇ ਤਰੱਕੀ ਦੀ ਰਾਹ ਤੇ ਲੈ ਕੇ ਜਾਣਾ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੂਸਰੀ ਬਾਰ ਦੇਸ਼ ਦੇ ਪ੍ਰਧਾਨ ਮੰਤਰੀ ਬਣੇ ਹੋਏ ਹਨ। ਉਨ੍ਹਾਂ ਨੇ ਆਪਣੇ ਕਾਰਜ ਕਾਲ ਦੌਰਾਨ ਬਹੁਤ ਸਾਰੇ ਅਜਿਹੇ ਕੰਮ ਕੀਤੇ ਹਨ ਜਿਸ ਨਾਲ ਉਹ ਬਾਕੀ ਦੇਸ਼ਾਂ ਵਿੱਚ ਵੀ ਹਰਮਨ ਪਿਆਰੇ ਹੋ ਗਏ ਹਨ।
ਉਨ੍ਹਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਲਾਗੂ ਕਰਕੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਭਰੋਸਾ ਵੀ ਦਿਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤੀ ਕਾਨੂੰਨਾਂ ਦੇ ਜ਼ਰੀਏ ਕਿਸਾਨ ਵਧੇਰੇ ਉੱਨਤੀ ਕਰ ਸਕਦੇ ਹਨ ਅਤੇ 2022 ਤਕ ਉਨ੍ਹਾਂ ਦੀ ਆਮਦਨ ਦੁੱਗਣੀ ਹੋ ਜਾਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਹੁਣ ਅਜਿਹੀ ਖਬਰ ਸਾਹਮਣੇ ਆਈ ਹੈ ਕਿ ਸਾਰੇ ਹੈਰਾਨ ਰਹਿ ਗਏ ਹਨ। ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਮਾਹਵਾਰੀ ਨਾਲ ਨਿਪਟਣ ਲਈ ਬਹੁਤ ਸਾਰੀਆ ਪਾਬੰਦੀਆਂ ਲਗਾਈਆਂ ਗਈਆਂ ਸਨ। ਜਿਸ ਨਾਲ ਦੇਸ਼ ਦੇ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ।
ਬਹੁਤ ਸਾਰੇ ਲੋਕ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੇ ਕਾਰਣ ਉਨ੍ਹਾਂ ਦੇ ਮੁਰੀਦ ਹਨ। ਉਨ੍ਹਾਂ ਬਾਰੇ ਇਕ ਅਜਿਹੀ ਜਾਣਕਾਰੀ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਸਭ ਹੈਰਾਨ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਵੱਲੋਂ 21 ਸਾਲਾਂ ਦੌਰਾਨ ਕੋਈ ਵੀ ਛੁੱਟੀ ਨਹੀਂ ਲਈ ਗਈ । ਉਹ ਲੰਮੇ ਸਮੇਂ ਤਕ ਗੁਜਰਾਤ ਦੇ ਪ੍ਰਧਾਨ ਮੰਤਰੀ ਰਹੇ ਹਨ। ਮੰਗਲ ਵਾਰ ਨੂੰ ਭਾਜਪਾ ਪਾਰਟੀ ਵੱਲੋਂ ਸੰਸਦੀ ਦਲ ਦੀ ਇੱਕ ਬੈਠਕ ਕੀਤੀ ਗਈ। ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪਾਰਟੀ ਦੇ ਸਾਰੇ ਸੰਸਦ ਮੈਂਬਰਾਂ ਨੂੰ ਦੇਸ਼ ਅਤੇ ਲੋਕਾਂ ਦੇ ਹਿੱਤਾਂ ਲਈ ਕੰਮ ਕਰਨ ਵਾਸਤੇ ਆਖਿਆ ਗਿਆ।
ਇਸ ਬੈਠਕ ਦੌਰਾਨ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਦੱਸਿਆ ਕਿ 110 ਦੇਸ਼ਾਂ ਦੇ ਨੇਤਾਵਾਂ ਵੱਲੋਂ ਕਰੋਨਾ ਸਮੇਂ ਕਰੋਨਾ ਦੀ ਰੋਕਥਾਮ ਲਈ ਚੁੱਕੇ ਗਏ ਕਦਮਾਂ ਵਿੱਚ ਭਾਰਤ ਦੀ ਸ਼ਲਾਘਾ ਕੀਤੀ ਗਈ ਹੈ। ਕਰੋਨਾ ਦੇ ਸਮੇਂ ਇਸ ਮਹਾਮਾਰੀ ਨੂੰ ਕਾਬੂ ਕਰਨ ਲਈ ਭਾਰਤ ਵੱਲੋਂ ਕੀਤੇ ਗਏ ਕੰਮਾਂ ਦੀ ਸਾਰੀ ਦੁਨੀਆਂ ਤਾਰੀਫ ਕਰ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਇਸ ਬੈਠਕ ਵਿਚ ਕਿਹਾ ਕਿ ਮੈਂ ਬੇਹਤਰ ਮਹਿਸੂਸ ਕਰਦਾ ਹਾਂ ਕਿ ਇਸ ਚੁਣੌਤੀ ਦਾ ਸਾਹਮਣਾ ਸਭ ਨੇ ਰਲ ਕੇ ਕੀਤਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …