ਕੋਰੋਨਾ ਤੋਂ ਬਾਅਦ ਇੰਡੀਆ ਚ ਫੈਲ ਗਈ ਇਹ ਬਿਮਾਰੀ
ਹਜੇ ਕੋਰੋਨਾ ਵਾਇਰਸ ਦਾ ਕਹਿਰ ਨਿਬੜਿਆ ਨਹੀਂ ਹੈ ਭਾਰਤ ਲਈ ਮਾੜੀ ਖਬਰ ਆ ਗਈ ਹੈ। ਜਿਸ ਨਾਲ ਸੈਂਟਰ ਸਰਕਾਰ ਦੀ ਚਿੰਤਾ ਵੱਧ ਗਈ ਹੈ। ਕਿਓਂ ਕੇ ਪਹਿਲਾਂ ਹੀ ਕੋਰੋਨਾ ਵਾਇਰਸ ਨੇ ਸਾਰੇ ਪਾਸੇ ਹਾਹਾਕਾਰ ਮਚਾਈ ਹੋਈ ਹੈ।
ਕੋਰੋਨਾ ਮਹਾਮਾਰੀ ਨਾਲ ਜੂਝ ਰਹੇ ਭਾਰਤ ’ਚ ਇਸ ਸਾਲ ਹੁਣ ਤਕ ਸਵਾਈਨ ਫਲੂ ਦੇ 2721 ਮਾਮਲੇ ਸਾਹਮਣੇ ਆਏ ਹਨ ਜਦਕਿ ਸਾਲ ਭਰ ਵਿਚ ਫਲੂ ਨਾਲ 44 ਲੋਕਾਂ ਦੀ ਮੌਤ ਹੋ ਚੁੱਕੀ ਹੈ। 31 ਜੁਲਾਈ ਨੂੰ ਨੈਸ਼ਨਲ ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਵੱਲੋਂ ਜਾਰੀ ਅਧਿਕਾਰਿਤ ਅੰਕੜਿਆਂ ਮੁਤਾਬਕ H1N1 ਤੇ ਘੱਟੋ ਘੱਟ 2721 ਮਾਮਲੇ ਦਰਜ ਕੀਤੇ ਗਏ ਹਨ ਅਤੇ 44 ਲੋਕਾਂ ਦੀ ਜਾਨ ਚਲੀ ਗਈ।
ਦੇਸ਼ ਦੇ ਪੰਜ ਸੂਬਿਆਂ ਵਿਚ ਇਸ ਦਾ ਅਸਰ ਸਭ ਤੋਂ ਜ਼ਿਆਦਾ ਦੇਖਣ ਨੂੰ ਮਿਲਿਆ ਹੈ। ਇਨ੍ਹਾਂ ਵਿਚ ਕਰਨਾਟਕ, ਤੇਲੰਗਾਨਾ, ਦਿੱਲੀ, ਤਾਮਿਲਨਾਡੂ ਅਤੇ ਯੂਪੀ ਸ਼ਾਮਲ ਹਨ। ਸਭ ਤੋਂ ਜ਼ਿਆਦਾ ਕੇਸ ਕਰਨਾਟਕ ਵਿਚ ਦਰਜ ਕੀਤੇ ਗਏ ਹਨ।ਸਭ ਤੋਂ ਪਹਿਲਾਂ ਸਾਹ ਲੈਣ ਲੈਣ ਵਿਚ ਦਿੱਕਤ ਆਉਣ ਦੇ ਨਾਲ ਸੂਰਾਂ ਵਿਚ ਇਸ ਫਲੂ ਦਾ ਅਸਰ ਦੇਖਣ ਨੂੰ ਮਿਲਿਆ ਸੀ। ਇਸ ਤਰ੍ਹਾਂ ਇਹ ਮਨੁੱਖਾਂ ਵਿਚ ਵੀ ਫੈਲ ਗਿਆ। ਇਸ ਵਿਚ ਸੀਜ਼ਨਲ ਫਲੂ ਵਰਗੇ ਲੱਛਣ ਜਿਵੇਂ ਬੁਖਾਰ, ਖਾਂਸੀ, ਗਲੇ ਦੀ ਖਰਾਸ਼, ਸਰੀਰ ਵਿਚ ਦਰਦ ਅਤੇ ਠੰਢ ਲੱਗਣਾ ਸ਼ਾਮਲ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …