ਆਈ ਤਾਜਾ ਵੱਡੀ ਖਬਰ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਬਿਕਰਮਜੀਤ ਮਜੀਠਿਆ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਤੇ ਗੰਭੀਰ ਦੋਸ਼ ਲਾਏ ਹਨ।ਮਜੀਠਿਆ ਮੁਤਾਬਿਕ ਪ੍ਰਾਈਵੇਟ ਹਸਪਤਾਲ ਨੇ ਕੋਰੋਨਾ ਮਰੀਜ਼ ਨੂੰ ਇਲਾਜ ਲਈ 48 ਦਿਨ ਹਸਪਤਾਲ ‘ਚ ਰੱਖਿਆ ਅਤੇ 21ਲੱਖ ਰੁਪਏ ਬਿੱਲ ਬਣਾ ਦਿੱਤਾ।ਜਦਕਿ ਇਸ ਸਭ ਦੇ ਬਾਵਜੂਦ ਹਸਪਤਾਲ ਮਰੀਜ਼ ਦੀ ਜਾਨ ਬਚਾਉਣ ‘ਚ ਅਸਫਲ ਰਿਹਾ।
ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਨੇ ਲੋਕਾਂ ਤੋਂ ਉਧਾਰ ਪੈਸੇ ਲੈ ਕਿ ਹਸਪਤਾਲ ਦਾ ਬਿੱਲ ਅਦਾ ਕੀਤਾ ਹੈ।ਮਜੀਠਿਆ ਦਾ ਆ -ਰੋ – ਪ ਹੈ ਕਿ ਕੈਪਟਨ ਸਰਕਾਰ ਕੋਰੋਨਾ ਕਾਲ ਦੌਰਾਨ ਹਸਪਤਾਲਾਂ ਵਲੋਂ ਨਜਾਇਜ਼ ਵਸੂਲੀ ਨਹੀਂ ਰੋਕ ਰਹੀ।ਉਨ੍ਹਾਂ ਕਿਹਾ ਕਿ ਸਰਕਾਰ ਨੇ ਗਾਇਡਲਾਈਨਜ਼ ਬਣਾਈਆਂ ਹਨ ਅਤੇ ਹਸਪਤਾਲਾਂ ਦੇ ਕੋਰੋਨਾ ਇਲਾਜ ਲਈ ਰੇਟ ਤੈਅ ਕੀਤੇ ਹਨ।
ਪਰ ਫਿਰ ਵੀ ਮਰੀਜ਼ ਨੂੰ 48 ਦਿਨ ਇਲਾਜ ਅਧੀਨ ਰੱਖਿਆ ਗਿਆ।ਸਰਕਾਰੀ ਰੇਟਾਂ ਮੁਤਾਬਿਕ 6 ਲੱਖ ਰੁਪਏ ਤੱਕ ਬਿੱਲ ਹੋਣਾ ਸੀ।ਉਨ੍ਹਾਂ ਅੱਗੇ ਦੱਸਿਆ ਕਿ ਕੋਰੋਨਾ ਮਰੀਜ਼ 14 ਤੋਂ 21 ਦਿਨਾਂ ‘ਚ ਠੀਕ ਹੋ ਜਾਂਦਾ ਹੈ ਪਰ ਫਿਰ ਵੀ ਹਸਪਤਾਲ ਨੇ 48 ਦਿਨ ਤੱਕ ਮਰੀਜ਼ ਨੂੰ ਭਰਤੀ ਰੱਖਿਆ ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …