ਤਾਜਾ ਵੱਡੀ ਖਬਰ
ਲੋਕਾਂ ਦੀ ਸਹੂਲਤ ਲਈ ਸੂਬਾ ਸਰਕਾਰ ਵੱਲੋਂ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ। ਆਏ ਦਿਨ ਹੀ ਸੂਬੇ ਅੰਦਰ ਸਰਕਾਰ ਵੱਲੋਂ ਬਹੁਤ ਸਾਰੀਆਂ ਯੋਜਨਾਵਾਂ ਜਾਰੀ ਕਰਕੇ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਥੇ ਹੀ ਕੁਝ ਲੋਕਾਂ ਵੱਲੋਂ ਗਲਤ ਢੰਗ ਨਾਲ ਉਨ੍ਹਾਂ ਚੀਜ਼ਾਂ ਦੀ ਵਰਤੋਂ ਕਰਕੇ ਕਾਨੂੰਨ ਦੀ ਉਲੰਘਣਾ ਕੀਤੀ ਜਾਂਦੀ ਹੈ। ਸੂਬੇ ਅੰਦਰ ਆਏ ਦਿਨ ਹੀ ਕੋਈ ਨਾ ਕੋਈ ਵਿਭਾਗ ਚਰਚਾ ਦੇ ਵਿੱਚ ਆਉਂਦਾ ਹੀ ਰਹਿੰਦਾ ਹੈ। ਵਿਭਾਗਾਂ ਵੱਲੋਂ ਲੋਕਾਂ ਨੂੰ ਸੁਵਿਧਾਵਾਂ ਦੇਣ ਲਈ ਕਈ ਬਦਲਾਅ ਕੀਤੇ ਜਾ ਰਹੇ
ਹਨ। ਇਨਸਾਨ ਜਿੰਦਗੀ ਦੇ ਵਿੱਚ ਰੋਜ਼ਾਨਾ ਹੀ ਕਈ ਤਰ੍ਹਾਂ ਦੀਆਂ ਸੁੱਖ-ਸੁਵਿਧਾਵਾਂ ਦਾ ਆਨੰਦ ਮਾਣਦਾ ਹੈ। ਜਿਸ ਦੇ ਨਾਲ ਉਸ ਦੀ ਜ਼ਿੰਦਗੀ ਕੁਝ ਆਸਾਨ ਬਣ ਜਾਂਦੀ ਹੈ। ਇਨ੍ਹਾਂ ਸੁੱਖ – ਸਹੂਲਤਾਂ ਦੇ ਵਿਚੋਂ ਇੱਕ ਸਹੂਲਤ ਬਿਜਲੀ ਦੀ ਵੀ ਹੈ। ਜਿਸ ਦੇ ਜ਼ਰੀਏ ਅਸੀਂ ਆਪਣੇ ਘਰਾਂ ਅੰਦਰ ਰੌਸ਼ਨੀ ਕਰਦੇ ਹਾਂ। ਪਰ ਕਈ ਵਾਰ ਬਿਜਲੀ ਨਾਲ ਸਬੰਧਤ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਖਪਤਕਾਰ ਨੂੰ ਕਰਨਾ ਪੈਂਦਾ ਹੈ। ਹੁਣ ਬਿਜਲੀ ਬੋਰਡ ਵੱਲੋਂ ਪੰਜਾਬ ਵਾਸੀਆਂ ਲਈ ਇੱਕ ਵੱਡੀ ਜ਼ਰੂਰੀ ਖਬਰ ਦਾ ਐਲਾਨ ਹੋਇਆ
ਹੈ ਤੁਰੰਤ ਕਰੋ ਇਹ ਕੰਮ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਇਕ ਬੁਲਾਰੇ ਵੱਲੋਂ ਸੂਬੇ ਅੰਦਰ ਬਿਜਲੀ ਖਪਤਕਾਰਾਂ ਨੂੰ ਇਕ ਜ਼ਰੂਰੀ ਸੂਚਨਾ ਜਾਰੀ ਕੀਤੀ ਗਈ ਹੈ। ਪੰਜਾਬ ਵਿੱਚ ਬਿਜਲੀ ਸਬੰਧੀ ਕੋਈ ਵੀ ਸਮੱਸਿਆ ਹੋਣ ਤੇ ਬਿਜਲੀ ਵਿਭਾਗ ਵੱਲੋਂ ਜਾਰੀ ਕੀਤੇ ਗਏ ਸ਼ਿਕਾਇਤ ਘਰ ਦੇ ਨਾਲ ਨਾਲ ਕੰਟਰੋਲ ਰੂਮ ਨੰਬਰਜ਼ 96461-06835,96461-06836,96461-06835 ਨੰਬਰਾਂ ਉਪਰ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਅਗਰ ਕੋਈ ਵੀ ਬਿਜਲੀ ਦੀਆਂ ਢਿੱਲੀਆਂ ਤਾਰਾਂ ਜਾਂ ਕਿਤੇ ਅੱਗ
ਲੱਗਣ ਜਾਂ ਬਿਜਲੀ ਦੀ ਸਪਾਰਕਿੰਗ ਸਬੰਧੀ ਹੋ ਰਹੀਆਂ ਘਟਨਾਵਾਂ ਨੂੰ ਰੋਕਣ ਲਈ ਤਸਵੀਰ ਸਮੇਤ location ਭੇਜ ਸਕਦੇ ਹਨ। ਜਿਸ ਨਾਲ ਭੇਜੀ ਗਈ ਲੁਕੇਸ਼ਨ ਦੇ ਅਧਾਰ ਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਜਲਦੀ ਤੋਂ ਜਲਦੀ ਇਸ ਸਮੱਸਿਆ ਨੂੰ ਹੱਲ ਕੀਤਾ ਜਾ ਸਕੇ। ਉਥੇ ਹੀ ਬਿਜਲੀ ਵਿਭਾਗ ਵੱਲੋਂ ਕੰਬਾਇਨਾਂ ਰਾਹੀਂ ਫਸਲਾਂ ਦੀ ਕਟਾਈ ਰਾਤ ਸਮੇਂ ਕਰਨ ਤੋਂ ਵੀ ਇਨਕਾਰ ਕੀਤਾ ਗਿਆ ਹੈ। ਇਸ ਵਾਸਤੇ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ, ਕਿ ਬਿਜਲੀ ਦੀਆਂ ਤਾਰਾਂ ਨਾਲ ਹੋਣ ਵਾਲੇ ਹਾਦਸਿਆਂ ਨੂੰ ਰੋਕਿਆ ਜਾ ਸਕੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …