ਆਈ ਤਾਜਾ ਵੱਡੀ ਖਬਰ
ਦਿਨ ਦਿਹਾੜੇ ਹਾਲਾਤ ਵਸੋਂ ਬਾਹਰ ਹੁੰਦੇ ਨਜ਼ਰ ਆ ਰਹੇ ਹਨ ਜਿੱਥੇ ਇੱਕ ਪਾਸੇ ਬੇਰੁਜ਼ਗਾਰੀ ਸਭ ਤੋਂ ਵੱਡਾ ਮੁੱਦਾ ਬਣਿਆ ਹੋਇਆ ਹੈ ਉਥੇ ਹੀ ਦੂਜੇ ਪਾਸੇ ਸਿਆਸੀ ਸਰਗਰਮੀਆਂ ਦੇ ਕਾਰਨ ਕੋਰੋਨਾ ਨਾਮ ਦੀ ਬਿਮਾਰੀ ਹੋਰ ਵੀ ਵਧੇਰੇ ਪੈਰ ਪਸਾਰਦੀ ਨਜ਼ਰ ਆ ਰਹੀ ਹੈ। ਜਿੱਥੇ ਵੱਖ ਵੱਖ ਸੂਬਿਆਂ ਦੇ ਵਿੱਚ ਕੋਰੋਨਾ ਵਾਇਰਸ ਦੀ ਬਿਮਾਰੀ ਤੋਂ ਬਚਾਅ ਦੇ ਲਈ ਕਈ ਜ਼ਿਲਿਆਂ ਦੇ ਵਿੱਚ ਲਾਕ ਡਾਊਨ ਲਗਾ ਦਿੱਤਾ ਗਿਆ ਹੈ। ਪੰਜਾਬ ਅੰਦਰ ਵੀ ਵੱਡੀ ਗਿਣਤੀ ਵਿਚ ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਦਰਜ ਕੀਤੇ ਜਾ ਰਹੇ ਹਨ ਜਿਸ ਦੇ ਕਾਰਨ ਕਈ ਥਾਵਾਂ ‘ਤੇ ਹਾਲਾਤ ਵਿ-ਗ-ੜ-ਦੇ ਹੋਏ ਦਿਖਾਈ ਦੇ ਰਹੇ ਹਨ।
ਹੁਣ ਪੰਜਾਬ ਦੇ ਵਿੱਚ ਇੱਕ ਵੱਡੀ ਖਬਰ ਸੁਨਣ ਨੂੰ ਸਾਹਮਣੇ ਆ ਰਹੀ ਹੈ ਜਿੱਥੇ ਇਸ ਵਾਰ ਦਾ ਪਹਿਲਾਂ ਕੰਟੇਨਮੈਂਟ ਜ਼ੋਨ ਬਣਾ ਦਿੱਤਾ ਗਿਆ ਹੈ। ਮਿਲ ਰਹੀ ਜਾਣਕਾਰੀ ਮੁਤਾਬਕ ਇਹ ਕੰਟੇਨਮੈਂਟ ਜ਼ੋਨ ਮੋਹਾਲੀ ਜ਼ਿਲ੍ਹੇ ਦੇ ਇੱਕ ਖੇਤਰ ਵਿਚ ਵਿੱਚ ਬਣਾਇਆ ਗਿਆ ਹੈ। ਮੋਹਾਲੀ ਅੰਦਰ ਕੰਟੇਨਮੈਂਟ ਜ਼ੋਨ ਬਣਾਉਣ ਦਾ ਕਾਰਨ ਇਸ ਖੇਤਰ ਦੇ ਵਿੱਚ ਆਏ ਹੋਏ 437 ਮਾਮਲੇ ਹਨ। ਦੱਸ ਦੇਈਏ ਕਿ ਮੋਹਾਲੀ ਜ਼ਿਲ੍ਹੇ ਦੇ ਅੰਦਰ ਪੈਂਦੇ ਢਕੌਲੀਂ ਦੇ ਵਿੱਚ ਇਸ ਵਾਰ ਦਾ ਪਹਿਲਾ ਕੰਟੇਨਮੈਂਟ ਜ਼ੋਨ ਬਣਾਉਣਾ ਪਿਆ ਹੈ।
ਪਰ ਅਜਿਹਾ ਕੀਤੇ ਜਾਣ ‘ਤੇ ਇੱਥੋਂ ਦੇ ਸਥਾਨਕ ਦੁਕਾਨਦਾਰਾਂ ਅਤੇ ਲੋਕਾਂ ਦੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਪੁਲਸ ਨੇ ਸਾਰਾ ਇਲਾਕਾ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਤਾਂ ਜ਼ਿਆਦਾ ਮੁ-ਸ਼-ਕਿ-ਲ ਪੈਦਾ ਹੋ ਜਾਵੇਗੀ। ਅਜਿਹਾ ਕਰਨ ਦੇ ਨਾਲ ਉਨ੍ਹਾਂ ਨੂੰ ਆਉਣ ਜਾਣ ਦੇ ਵਿਚ ਕਾਫੀ ਪ-ਰੇ-ਸ਼ਾ-ਨੀ ਦਾ ਸਾਹਮਣਾ ਕਰਨਾ ਪਵੇਗਾ। ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਪੁਲਸ ਨੇ ਇੱਥੇ ਦੁਕਾਨਾਂ ਬੰਦ ਕਰਵਾ ਦਿੱਤੀਆਂ ਹਨ ਪਰ ਠੇਕੇ ਅਜੇ ਵੀ ਪਹਿਲਾਂ ਵਾਂਗ ਹੀ ਖੁੱਲ੍ਹੇ ਹਨ।
ਅਜਿਹਾ ਕਰਕੇ ਇਥੋਂ ਦਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਸਾਡੇ ਨਾਲ ਬੇਇਨਸਾਫ਼ੀ ਕਰ ਰਹੀ ਹੈ। ਉੱਥੇ ਮੌਜੂਦ ਲੋਕਾਂ ਵੱਲੋਂ ਅਜਿਹਾ ਕਰਨ ਦੇ ਲਈ ਪੰਜਾਬ ਸਰਕਾਰ ਮੁ-ਰ-ਦਾ-ਬਾ-ਦ ਦੇ ਨਾਅਰੇ ਵੀ ਲਗਾਏ ਗਏ। ਜ਼ਿਕਰ ਯੋਗ ਹੈ ਕਿ ਮੋਹਾਲੀ ਦੇ ਡਿਪਟੀ ਕਮਿਸ਼ਨਰ ਵੱਲੋਂ ਜ਼ਰੂਰੀ ਸਮਾਨ ਦੀਆਂ ਦੁਕਾਨਾਂ ਨੂੰ ਖੁੱਲ੍ਹਾ ਰੱਖਣ ਦੀ ਇਜਾਜ਼ਤ ਦਿੱਤੀ ਗਈ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇ-ਸ਼ਾ-ਨੀ ਨਾ ਆ ਸਕੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …