ਆਈ ਤਾਜਾ ਵੱਡੀ ਖਬਰ
ਕਰੋਨਾ ਦਾ ਖ਼ਤਰਾ ਦਿਨ-ਬ-ਦਿਨ ਸਭ ਦੇਸ਼ਾਂ ਵਿਚ ਵਧਦਾ ਹੀ ਜਾ ਰਿਹਾ ਹੈ। ਜਿੱਥੇ ਕਰੋਨਾ ਦੀ ਲਪੇਟ ਵਿੱਚ ਆਉਣ ਨਾਲ ਬਹੁਤ ਸਾਰੇ ਲੋਕ ਕਰੋਨਾ ਦੇ ਸ਼ਿਕਾਰ ਹੋ ਰਹੇ ਹਨ ਉਥੇ ਹੀ ਹੋਣ ਵਾਲੇ ਹੋਰ ਬਹੁਤ ਸਾਰੇ ਹਾਦਸਿਆਂ ਕਾਰਨ ਇਸ ਸਾਲ ਦੀ ਸ਼ੁਰੂਆਤ ਤੋਂ ਹੀ ਲਗਾਤਾਰ ਸੋਗਮਈ ਖਬਰਾਂ ਸਾਹਮਣੇ ਆ ਰਹੀਆਂ ਹਨ। ਜਿੱਥੇ ਆਵਾਜਾਈ ਲਈ ਬਹੁਤ ਸਾਰੇ ਲੋਕਾਂ ਵੱਲੋਂ ਸੜਕੀ ਆਵਾਜਾਈ ਦੀ ਵਰਤੋਂ ਕੀਤੀ ਜਾਂਦੀ ਹੈ। ਉੱਥੇ ਹੀ ਹੋਰ ਬਹੁਤ ਸਾਰੇ ਲੋਕਾਂ ਵੱਲੋਂ ਰੇਲਵੇ ਮਾਰਗ, ਸਮੁੰਦਰੀ ਮਾਰਗ ਅਤੇ ਹਵਾਈ ਆਵਾਜਾਈ
ਦੀ ਵਰਤੋਂ ਕੀਤੀ ਜਾਂਦੀ ਹੈ। ਜਿੱਥੇ ਇਹ ਸਫ਼ਰ ਇਨਸਾਨ ਨੂੰ ਜਲਦੀ ਮੰਜਲ ਤੱਕ ਪਹੁੰਚਾ ਦਿੰਦੇ ਹਨ। ਉੱਥੇ ਹੀ ਬਹੁਤ ਸਾਰੇ ਹਾਦਸੇ ਵੀ ਵਾਪਰਨ ਦੀਆਂ ਖ਼ਬਰਾਂ ਆ ਜਾਂਦੀਆਂ ਹਨ। ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਅਤੇ ਦੇਸ਼ ਦੇ ਹਲਾਤਾਂ ਤੇ ਵੀ ਅਸਰ ਪੈਂਦਾ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਹੁਣ ਤੱਕ ਬਹੁਤ ਸਾਰੇ ਹਾਦਸੇ ਹੋਣ ਦੀਆਂ ਖਬਰਾਂ ਸਾਹਮਣੇ ਆ ਚੁੱਕੀਆਂ ਹਨ। ਅਜਿਹੇ ਹੋਣ ਵਾਲੇ ਹਾਦਸੇ ਬਹੁਤ ਸਾਰੇ ਦੇਸ਼ਾਂ ਲਈ ਚਿੰਤਾ ਦਾ ਵਿਸ਼ਾ ਬਣ ਜਾਂਦੇ ਹਨ। ਹੁਣ ਜਹਾਜ਼ ਨਾਲ ਵਾਪਰਿਆ ਹੈ ਕਹਿਰ ਸਮੁੰਦਰ
ਵਿੱਚ ਬਚਾਅ ਕਾਰਜ ਜ਼ੋਰਾਂ ਤੇ ਜਾਰੀ, ਛਾਈ ਸੋਗ ਦੀ ਲਹਿਰ। ਪ੍ਰਾਪਤ ਜਾਣਕਾਰੀ ਅਨੁਸਾਰ ਹੋਣ ਮਾਸਕੋ ਤੋਂ ਇਕ ਸਮੁੰਦਰੀ ਜਹਾਜ਼ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ। ਮੈਕਸੀਕੋ ਦੀ ਖਾੜੀ ਵਿਚ ਲੁਈਸਿਆਨਾ ਦੇ ਦੱਖਣ ਵਿੱਚ ਸਥਿਤ ਤੱਟ ਪੋਰਟ ਦੇ ਕਈ ਮੀਲ ਦੱਖਣ ਵਿੱਚ ਇਕ ਵਪਾਰਕ ਸਮੁੰਦਰੀ ਜਹਾਜ਼ ਡੁੱਬਣ ਦੀ ਘਟਨਾ ਸਾਹਮਣੇ ਆਈ ਹੈ। ਜਿੱਥੇ ਸਮੁੰਦਰੀ ਯਾਤਰੀਆਂ ਦੀ ਤਲਾਸ਼ੀ ਲਈ ਅਭਿਆਨ ਚਲਾਇਆ ਜਾ ਰਿਹਾ ਹੈ ਅਤੇ 6 ਲੋਕਾਂ ਨੂੰ ਬਚਾ ਲਿਆ ਗਿਆ ਹੈ। ਉੱਥੇ ਹੀ ਬਹੁਤ ਸਾਰੇ ਲੋਕ ਲਾਪਤਾ
ਦੱਸੇ ਜਾ ਰਹੇ ਹਨ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਮੰਗਲਵਾਰ ਦੁਪਹਿਰ 4:30 ਵਜੇ ਦੇ ਕਰੀਬ 1 ਐਮਰਜੈਂਸੀ ਸੰਕੇਤ ਮਿਲਿਆ। ਜਿਸ ਤੋਂ ਪਤਾ ਲੱਗਿਆ ਕਿ ਇਕ ਸਮੁੰਦਰੀ ਜਹਾਜ਼ ਸੰਕਟ ਵਿਚ ਹੈ, ਜੋ 129 ਫੁੱਟ ਲੰਬਾ ਹੈ, ਦੱਸਣ ਮੁਤਾਬਕ ਇਸ ਜਹਾਜ਼ ਵਿਚ 18 ਲੋਕ ਸਵਾਰ ਸਨ। ਜਿਨ੍ਹਾਂ ਵਿੱਚੋਂ 12 ਲੋਕ ਲਾਪਤਾ ਹਨ। ਰੱਖਿਆ ਟੀਮਾਂ ਵੱਲੋਂ 8 ਮੀਲ ਦੱਖਣ ਤਕ ਤਲਾਸ਼ੀ ਅਭਿਆਨ ਚਲਾ ਰਹੇ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …