ਆਈ ਤਾਜਾ ਵੱਡੀ ਖਬਰ
ਚੀਨ ਤੋਂ ਸ਼ੁਰੂ ਹੋਈ ਕਰੋਨਾ ਨੇ ਬਹੁਤ ਸਾਰੇ ਦੇਸ਼ਾਂ ਨੂੰ ਪ੍ਰਭਾਵਿਤ ਕੀਤਾ ਹੈ। ਇਸ ਕਰੋਨਾ ਨਾਲ ਸਭ ਤੋਂ ਵਧੇਰੇ ਪ੍ਰਭਾਵਤ ਹੋਣ ਵਾਲਾ ਸ਼ਕਤੀਸ਼ਾਲੀ ਦੇਸ਼ ਅਮਰੀਕਾ ਹੈ ਜਿਥੇ ਕਰੋਨਾ ਕੇਸਾਂ ਦੀ ਗਿਣਤੀ ਸਭ ਤੋਂ ਵਧੇਰੇ ਹੈ। ਜਿੱਥੇ ਕਰੋਨਾ ਦੇ ਟੀਕਾਕਰਨ ਤੋਂ ਬਾਅਦ ਕੇਸਾਂ ਵਿਚ ਕਮੀ ਹੁੰਦੀ ਨਜ਼ਰ ਆ ਰਹੀ ਹੈ। ਉੱਥੇ ਹੀ ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਦੀ ਅਗਲੀ ਲਹਿਰ ਫਿਰ ਤੋਂ ਹਾਵੀ ਹੁੰਦੀ ਜਾ ਰਹੀ ਹੈ। ਭਾਰਤ ਵਿੱਚ ਸਭ ਤੋਂ ਵਧੇਰੇ ਪ੍ਰਭਾਵਿਤ ਹੋਣ ਵਾਲਾ ਸੂਬਾ ਮਹਾਰਾਸ਼ਟਰ ਹੈ, ਜਿੱਥੇ ਕਰੋਨਾ ਕੇਸਾਂ ਵਿੱਚ ਆਏ ਦਿਨ ਹੀ ਵਾਧਾ ਹੁੰਦਾ ਜਾ ਰਿਹਾ ਹੈ। ਜਿਸ ਕਾਰਨ ਸਰਕਾਰ ਚਿੰ-ਤਾ ਵਿੱਚ ਹੈ।
ਕਰੋਨਾ ਦੇ ਅਚਾਨਕ ਪਏ ਭ-ੜ-ਥੂ ਕਾਰਨ ਕੇਂਦਰ ਸਰਕਾਰ ਨੇ ਲੈ ਲਏ ਹਨ ਇਹ ਫੈਸਲੇ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਵਿੱਚ ਵੀ ਕਰੋਨਾ ਕੇਸਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਜਿਸ ਕਾਰਨ ਕੱਲ੍ਹ ਦਿੱਲੀ ਸਰਕਾਰ ਵੱਲੋਂ ਵੀ ਸ਼-ਖ-ਤੀ ਨੂੰ ਵਧਾਉਂਦੇ ਹੋਏ ਹਫਤਾਵਾਰੀ ਕਰਫਿਊ ਗਾਉਣ ਦਾ ਐਲਾਨ ਕੀਤਾ ਗਿਆ ਸੀ। ਦੇਸ਼ ਦੀ ਦਿੱਲੀ ਵਿੱਚ ਕਰੋਨਾ ਕੇਸਾਂ ਦੇ ਮਰੀਜ਼ਾਂ ਦੀ ਗਿਣਤੀ ਵਧਣ ਕਾਰਨ ਕਈ ਅਹਿਮ ਫੈਸਲੇ ਲਏ ਜਾ ਰਹੇ ਹਨ। ਤਾਂ ਜੋ ਮਰੀਜ਼ਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਨੂੰ ਪਹਿਲਾਂ ਹੀ ਹੱਲ ਕੀਤਾ ਜਾ ਸਕੇ।
ਇਸ ਲਈ ਪ੍ਰਾਪਤ ਹੋਈਆਂ ਤੇ ਰਿਪੋਰਟਾਂ ਤੋਂ ਸਾਹਮਣੇ ਆਇਆ ਹੈ ਕਿ ਲੋਕਾਂ ਨੂੰ ਆਕਸੀਜ਼ਨ ਤੇ ਇਲਾਜ ਦੀ ਕਮੀ ਨਾ ਹੋਵੇ ਇਸ ਲਈ ਕੇਂਦਰ ਸਰਕਾਰ ਵੱਲੋਂ ਤਿੰਨ ਵੱਡੇ ਫੈਸਲੇ ਕੀਤੇ ਗਏ ਹਨ। ਇੰਪਵਾਈਡ ਗਰੁੱਪ ਵੱਲੋਂ ਆਪਸੀ ਸਨ ਦੀ ਸਭ ਤੋਂ ਜ਼ਿਆਦਾ ਮੰਗ ਵਾਲੇ 12 ਸੂਬਿਆਂ ਦੀ ਗੱਲ ਵੀ ਕੀਤੀ ਗਈ ਹੈ। ਉਥੇ ਹੀ ਹੋਰ 100 ਹਸਪਤਾਲਾਂ ਦੀ ਪਛਾਣ ਅਤੇ ਪੰਜਾਹ ਹਜ਼ਾਰ ਮੀਟ੍ਰਿਕ ਟਨ ਮੈਡੀਕਲ ਆਕਸੀਜਨ ਦਾ ਆਯਾਤ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਉੱਥੇ ਹੀ ਇਕ ਗਰੁੱਪ ਵੱਲੋਂ ਵੀਰਵਾਰ ਨੂੰ ਜ਼ਰੂਰੀ ਇਲਾਜ ਕਰਨ ਅਤੇ ਆਕਸੀਜਨ ਦੀ ਮੌਜੂਦਗੀ ਨੂੰ ਲੈ ਕੇ ਸਮੀਖਿਆ ਬੈਠਕ ਕੀਤੀ ਗਈ ਹੈ। ਕਰੋਨਾ ਸਥਿਤੀ ਨੂੰ ਲੈ ਕੇ ਕੀਤੀ ਗਈ ਇਸ ਅਹਿਮ ਬੈਠਕ ਵਿੱਚ ਹੀ ਇਹ ਫੈਸਲੇ ਲਏ ਗਏ ਹਨ ਕੇ ਮਰੀਜ਼ਾਂ ਨੂੰ ਆਕਸੀਜਨ ਅਤੇ ਹੋਰ ਜ਼ਰੂਰੀ ਉਪਕਰਨਾਂ ਦੀ ਕਮੀ ਨਾ ਆ ਸਕੇ। ਕਿਉਂਕਿ ਉਹ ਸਾਰੀ ਜਗ੍ਹਾ ਉੱਪਰ ਆਕਸੀਜਨ ਅਤੇ ਉਪਕਰਨਾ ਦੀ ਕਮੀ ਕਾਰਨ ਮਰ ਰਹੇ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …