Breaking News

ਫਿਲਮ ਇੰਡਸਟਰੀ ਚ ਛਾਈ ਚਿੰਤਾ ਇਸ ਮਸ਼ਹੂਰ ਐਕਟਰ ਦੇ ਬਾਰੇ ਆਈ ਮਾੜੀ ਖਬਰ – ਹੋ ਰਹੀਆਂ ਦੁਆਵਾਂ

ਆਈ ਤਾਜਾ ਵੱਡੀ ਖਬਰ 

ਸੰਸਾਰ ਵਿੱਚ ਫੈਲੀ ਹੋਈ ਕਰੋਨਾ ਦੀ ਲਾਗ ਨੇ ਹੁਣ ਤੱਕ ਬਹੁਤ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਹੈ। ਕੋਈ ਵੀ ਦੇਸ਼ ਇਸ ਦੀ ਚ-ਪੇ-ਟ ਵਿਚ ਆਉਣ ਤੋਂ ਨਹੀਂ ਬਚ ਸਕਿਆ। ਵਿਸ਼ਵ ਦਾ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵਿੱਚ ਇਸਦਾ ਅਸਰ ਸਭ ਤੋਂ ਵਧੇਰੇ ਦੇਖਿਆ ਜਾ ਸਕਦਾ ਹੈ, ਜਿੱਥੇ ਦੀ ਗਿਣਤੀ ਸਭ ਤੋਂ ਵਧੇਰੇ ਹੈ। ਦੂਜੇ ਸਥਾਨ ਤੇ ਭਾਰਤ ਵਿੱਚ ਵੀ ਮਰੀਜ਼ਾਂ ਦੀ ਗਿਣਤੀ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਪਿਛਲੇ ਡੇਢ ਮਹੀਨੇ ਤੋਂ ਲਗਾਤਾਰ ਕੇਸਾਂ ਵਿੱਚ ਆਏ ਵਾਧੇ ਨੇ ਸਰਕਾਰ ਨੂੰ ਚਿੰ-ਤਾ ਵਿਚ ਪਾ ਦਿੱਤਾ ਹੈ। ਭਾਰਤ ਵਿੱਚ ਸਭ ਤੋਂ ਵਧੇਰੇ ਪ੍ਰਭਾਵਿਤ ਹੋਣ ਵਾਲਾ ਸੂਬਾ ਮਹਾਰਾਸ਼ਟਰ ਹੈ, ਜਿਥੇ ਤੇਜ਼ੀ ਨਾਲ ਕਰੋਨਾ ਦੇ ਕੇਸ ਵਧੇ ਹਨ।

ਮਹਾਰਾਸ਼ਟਰ ਸਰਕਾਰ ਵੱਲੋਂ ਕੁਝ ਇਲਾਕਿਆਂ ਵਿਚ ਕਰਫਿਊ ਅਤੇ ਤਾਲਾ ਬੰਦੀ ਕੀਤੀ ਗਈ ਸੀ। ਉੱਥੇ ਹੀ ਹੁਣ ਕੁਝ ਦਿਨਾਂ ਲਈ ਸੂਬੇ ਵਿਚ ਤਾਲਾ ਬੰਦੀ ਕੀਤੀ ਗਈ ਹੈ ਤਾਂ ਜੋ ਇਸ ਕਰੋਨਾ ਦੇ ਪ੍ਰਭਾਵ ਨੂੰ ਵਧਣ ਤੋਂ ਰੋਕਿਆ ਜਾ ਸਕੇ। ਮੁੰਬਈ ਦੇ ਵਿੱਚ ਵੀ ਬਹੁਤ ਸਾਰੇ ਫ਼ਿਲਮੀ ਅਦਾਕਾਰ ਇਸ ਕਰੋਨਾ ਦੀ ਚ-ਪੇ-ਟ ਵਿਚ ਆ ਚੁੱਕੇ ਹਨ। ਫਿਲਮ ਇੰਡਸਟਰੀ ਵਿੱਚ ਛਾਈ ਚਿੰਤਾ, ਇਸ ਮਸ਼ਹੂਰ ਐਕਟਰ ਨੂੰ ਪਿਆ ਦਿਲ ਦਾ ਦੌ-ਰਾ , ਹੋ ਰਹੀਆਂ ਨੇ ਦੁਆਵਾਂ। ਪ੍ਰਾਪਤ ਜਾਣਕਾਰੀ ਅਨੁਸਾਰ ਦੱਖਣ ਭਾਰਤੀ ਕਾਮੇਡੀਅਨ ਅਦਾਕਾਰ ਵਿਵੇਕ ਨੂੰ ਦਿਲ ਦਾ ਦੌ-ਰਾ ਪੈਣ ਦੀ ਖਬਰ ਸਾਹਮਣੇ ਆਈ ਹੈ।

ਦੱਸਿਆ ਗਿਆ ਹੈ ਕਿ ਵੀਰਵਾਰ ਨੂੰ 59 ਸਾਲਾ ਕਾਮੇਡੀਅਨ ਨੇ ਕਰੋਨਾ ਦਾ ਟੀਕਾ ਲਗਵਾਇਆ ਸੀ। ਸੂਤਰਾਂ ਮੁਤਾਬਕ ਮਿਲੀ ਜਾਣਕਾਰੀ ਦੇ ਅਨੁਸਾਰ ਅਦਾਕਾਰ ਨੇ ਛਾਤੀ ਵਿਚ ਦਰਦ ਹੋਣ ਅਤੇ ਬੇ-ਹੋ-ਸ਼ ਹੋਣ ਦੀ ਸ਼ਿਕਾਇਤ ਕੀਤੀ। ਉਸ ਤੋਂ ਬਾਅਦ ਅਦਾਕਾਰ ਵਿਵੇਕ ਨੂੰ ਇੱਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਹਸਪਤਾਲ ਦੇ ਵਿੱਚ ਇਸ ਸਮੇਂ ਅਦਾਕਾਰ ਜੇਰੇ ਇਲਾਜ ਹਨ। ਉਹਨਾਂ ਨੂੰ ਹਸਪਤਾਲ ਦੇ ਆਈ ਸੀ ਯੂ ਵਿੱਚ ਰੱਖਿਆ ਗਿਆ ਹੈ।

ਇਸ ਸਮੇਂ ਉਨ੍ਹਾਂ ਨੂੰ ਦਿਲ ਦਾ ਦੌ-ਰਾ ਪੈਣ ਕਾਰਨ ਉਨ੍ਹਾਂ ਦੀ ਸਥਿਤੀ ਗੰ-ਭੀ-ਰ ਦੱਸੀ ਜਾ ਰਹੀ ਹੈ। ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਦੇ ਜਲਦ ਸਿਹਤਯਾਬ ਹੋਣ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਵੀ ਹੋਰ ਬਹੁਤ ਸਾਰੀਆਂ ਸਖ਼ਸ਼ੀਅਤਾਂ ਕਰੋਨਾ ਦਾ ਟੀਕਾ ਲਗਵਾਉਣ ਤੋਂ ਬਾਅਦ ਕਰੋਨਾ ਅਤੇ ਹੋਰ ਬਿਮਾਰੀਆਂ ਦੀ ਚ-ਪੇ-ਟ ਵਿਚ ਆਉਣ ਦੀਆਂ ਖਬਰਾਂ ਵੀ ਸਾਹਮਣੇ ਆ ਰਹੀਆਂ ਹਨ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …