Breaking News

ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਮਚੀ ਹਾਹਾਕਾਰ ਪਈਆਂ ਭਾਜੜਾਂ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਸੂਬੇ ਅੰਦਰ ਜਿਥੇ ਕਰੋਨਾ ਦੇ ਵਧ ਰਹੇ ਕੇਸਾਂ ਨੇ ਲੋਕਾਂ ਵਿਚ ਦ-ਹਿ-ਸ਼-ਤ ਦਾ ਮਾਹੌਲ ਪੈਦਾ ਕੀਤਾ ਹੋਇਆ ਹੈ। ਕਿਉਂਕਿ ਸੂਬੇ ਅੰਦਰ ਕਰੋਨਾ ਟੈਸਟ ਅਤੇ ਟੀਕਾ ਕਰਨ ਦੀ ਸਮਰੱਥਾ ਨੂੰ ਵਧਾਈ ਜਾਣ ਦੇ ਬਾਵਜੂਦ ਵੀ ਕਰੋਨਾ ਕੇਸਾਂ ਵਿਚ ਕਮੀ ਹੁੰਦੀ ਨਜ਼ਰ ਨਹੀਂ ਆ ਰਹੀ। ਉੱਥੇ ਹੀ ਸੂਬੇ ਅੰਦਰ ਵਾਪਰਨ ਵਾਲੇ ਹੋਰ ਬਹੁਤ ਸਾਰੇ ਹਾਦਸੇ ਦੇਸ਼ ਦੇ ਹਾਲਾਤ ਤੇ ਵੀ ਅਸਰ ਪਾਉਂਦੇ ਹਨ। ਵੱਖ ਵੱਖ ਹੋਣ ਵਾਲੇ ਇਨ੍ਹਾਂ ਹਾਦਸਿਆਂ ਨੇ ਲੋਕਾਂ ਨੂੰ ਝੰ-ਜੋ-ੜ ਕੇ ਰੱਖ ਦਿੱਤਾ ਹੈ।

ਜਿੱਥੇ ਕੋਰੋਨਾ ਕਾਰਨ ਲੋਕਾਂ ਤੇ ਪ੍ਰ-ਭਾ-ਵ-ਤ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਉਥੇ ਹੀ, ਸੜਕ ਹਾਦਸੇ ਅਤੇ ਹੋਰ ਬਹੁਤ ਸਾਰੀਆਂ ਖਬਰਾਂ ਆ ਰਹੀਆਂ ਹਨ। ਪੰਜਾਬ ਵਿੱਚ ਇੱਥੇ ਭਿ-ਆ-ਨ-ਕ ਹਾਦਸਾ ਵਾਪਰਿਆ ਹੈ ਜਿਸ ਕਾਰਨ ਹਾਹਾਕਾਰ ਕਾਰਨ ਭਾਜੜਾਂ ਪੈ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਬਰਨਾਲਾ ਜ਼ਿਲ੍ਹੇ ਦੇ ਪਿੰਡ ਧੌਲਾ ਤੋ ਕਣਕ ਦੇ ਖੇਤ ਨੂੰ ਅੱਗ ਲੱਗਣ ਦਾ ਸਮਾਚਾਰ ਮਿਲਿਆ ਹੈ। ਜਿੱਥੇ ਕਿਸਾਨਾਂ ਦੀਆਂ ਕਣਕਾਂ ਪੱਕ ਚੁੱਕੀਆਂ ਹਨ ਅਤੇ ਵਾਢੀ ਦਾ ਸੀਜ਼ਨ ਚੱਲ ਰਿਹਾ ਹੈ।

ਉਥੇ ਹੀ ਅਜਿਹੀਆਂ ਵਾਪਰਨ ਵਾਲੀਆ ਘਟਨਾਵਾਂ ਨਾਲ ਕਿਸਾਨਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਪਿੰਡ ਵਿੱਚ ਡੇਢ ਏਕੜ ਦੇ ਕਰੀਬ ਕਣਕ ਨੂੰ ਅਚਾਨਕ ਅੱਗ ਲੱਗਣ ਦਾ ਪਤਾ ਲੱਗਦੇ ਹੀ ਆਸ ਪਾਸ ਦੇ ਪਿੰਡਾਂ ਦੇ ਲੋਕਾਂ ਵੱਲੋਂ ਵੀ ਅੱਗ ਤੇ ਕਾਬੂ ਪਾਉਣ ਲਈ ਭਾਰੀ ਜੱਦੋ ਜਹਿਦ ਕੀਤੀ ਗਈ। ਪਾਣੀ ਵਾਲੀ ਟੈਂਕੀ ਦੀ ਮਦਦ ਨਾਲ ਅੱਗ ਤੇ ਕਾਬੂ ਪਾਇਆ ਗਿਆ। ਇਸ ਘਟਨਾ ਵਿੱਚ ਡੇਢ ਏਕੜ ਦੀ ਫ਼ਸਲ ਸੜ ਕੇ ਸੁਆਹ ਹੋ ਗਈ ਤੇ ਇਸ ਤੋਂ ਇਲਾਵਾ ਇਕ ਟ੍ਰੈਕਟਰ ਟਰਾਲੀ ਵੀ ਅੱਗ ਦੀ ਲ-ਪੇ-ਟ ਵਿੱਚ ਆ ਗਏ ਹਨ।

ਪਿੰਡ ਵਾਸੀਆਂ ਦੇ ਸਹਿਯੋਗ ਨਾਲ ਜਿਥੇ ਅੱਗ ਤੇ ਕਾਬੂ ਪਾਇਆ ਗਿਆ ਹੈ ਉਥੇ ਹੀ ਸਾਰੇ ਕਿਸਾਨਾਂ ਵੱਲੋਂ ਇਸ ਘਟਨਾ ਦਾ ਸ਼ਿ-ਕਾ-ਰ ਹੋਏ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਗਈ ਹੈ। ਇਸ ਤੋਂ ਇਲਾਵਾ ਬਠਿੰਡਾ ਚੰਡੀਗੜ੍ਹ ਦੇ ਮੁੱਖ ਮਾਰਗ ਉੱਪਰ ਤਪਾ ਮੰਡੀ ਵਿੱਚ ਵੀ 40 ਏਕੜ ਦੇ ਕਰੀਬ ਕਣਕ ਦੀ ਚ-ਪੇ-ਟ ਵਿੱਚ ਆਉਣ ਕਾਰਨ ਸੜ ਕੇ ਸੁਆਹ ਹੋ ਗਈ ਹੈ। ਉਥੇ ਵੀ ਆਸ ਪਾਸ ਦੇ ਪਿੰਡਾਂ ਦੇ ਲੋਕਾਂ ਵੱਲੋਂ ਅੱਗ ਉਪਰ ਕਾਬੂ ਪਾਇਆ ਗਿਆ। ਇਹ ਘਟਨਾ ਬਿਜਲੀ ਦੀਆਂ ਤਾਰਾਂ ਦੀ ਸਪਾਰਕਿੰਗ ਕਾਰਨ ਵਾਪਰੀ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …