ਆਈ ਤਾਜਾ ਵੱਡੀ ਖਬਰ
ਨਿੱਤ ਹੀ ਸਾਹਮਣੇ ਆਉਣ ਵਾਲੀਆਂ ਦੁਖਦਾਈ ਖਬਰਾਂ ਨੇ ਲੋਕਾਂ ਨੂੰ ਝੰ-ਜੋ-ੜ ਕੇ ਰੱਖ ਦਿੱਤਾ ਹੈ। ਇਕ ਤੋਂ ਬਾਅਦ ਇਕ ਇਹੋ ਜਿਹੀਆਂ ਦੁਖਦਾਈ ਖਬਰ ਸੁਣਨ ਨੂੰ ਮਿਲਦੀਆਂ ਰਹੀਆਂ ਹਨ। ਜਿਸ ਤੋਂ ਲੱਗਦਾ ਹੈ ਕਿ ਇਹ ਸਾਲ ਵੀ ਸਿਰਫ ਦੁਖਦਾਈ ਖ਼ਬਰ ਸੁਣਾਉਣ ਲਈ ਹੀ ਆਇਆ ਹੈ। ਦੇਸ਼ ਦੇ ਵਿੱਚ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਅਹਿਮ ਸਖਸ਼ੀਅਤਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਇਸ ਸੰਸਾਰ ਨੂੰ ਅਲਵਿਦਾ ਆਖ ਗਏ। ਜਿਨ੍ਹਾਂ ਵਿੱਚ ਰਾਜਨੀਤਿਕ ,ਧਾਰਮਿਕ, ਸੰਗੀਤ, ਖੇਡ ਅਤੇ ਫ਼ਿਲਮ ਇੰਡਸਟਰੀ ਤੇ ਸਾਹਿਤਕ ਦੁਨੀਆਂ ਦੇ ਬਹੁਤ ਸਾਰੇ ਲੋਕ ਹਮੇਸ਼ਾ ਹਮੇਸ਼ਾ ਲਈ ਅਲਵਿਦਾ ਆਖ ਗਏ। ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।
covid-19 ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਲੋਕਾਂ ਦੀ ਜਾਨ ਗਈ ਉਥੇ ਹੀ ਕੁਝ ਬਿਮਾਰੀਆਂ ਦੇ ਚੱਲਦੇ ਤੇ ਕੁਝ ਸੜਕ ਹਾਦਸਿਆਂ ਦਾ ਸ਼ਿ-ਕਾ-ਰ ਹੋ ਗਏ। ਹੁਣ ਇਸ ਮਸ਼ਹੂਰ ਐਕਟਰ ਦੀ ਹੋਈ ਅਚਾਨਕ ਮੌਤ ਤੇ ਮੋਦੀ ਨੇ ਵੀ ਅਫਸੋਸ ਜ਼ਾਹਿਰ ਕੀਤਾ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਸ਼ਹੂਰ ਤਾਮਿਲ ਅਦਾਕਾਰ ਵਿਵੇਕ ਦੀ ਅਚਾਨਕ ਮੌਤ ਨੂੰ ਲੈ ਕੇ ਸਾਰੇ ਲੋਕਾਂ ਨੂੰ ਸਦਮਾ ਪਹੁੰਚਿਆ ਹੈ। 15 ਅਪ੍ਰੈਲ ਨੂੰ ਇਸ ਅਦਾਕਾਰ ਵਿਵੇਕ ਵੱਲੋਂ ਕਰੋਨਾ ਵੈਕਸੀਨ ਲਗਾਈ ਗਈ ਸੀ।
ਵਿਵੇਕ ਆਪਣੇ ਦੋਸਤ ਨਾਲ ਹਸਪਤਾਲ ਵਿੱਚ ਕਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲੈਣ ਲਈ ਗਏ ਸਨ, ਉਸ ਤੋਂ ਬਾਅਦ ਹੀ ਉਨ੍ਹਾਂ ਨੇ ਮੀਡੀਆ ਨਾਲ ਵੀ ਗੱਲਬਾਤ ਕੀਤੀ ਸੀ। ਜਿਸ ਤਰ੍ਹਾਂ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਨੂੰ ਵੀ ਕਰੋਨਾ ਵੈਕਸੀਨ ਲਗਵਾਉਣ ਲਈ ਅਪੀਲ ਕੀਤੀ ਸੀ। ਉਨ੍ਹਾਂ ਵੱਲੋਂ ਵੈਕਸੀਨ ਲਗਵਾਉਣ ਲਈ ਪ੍ਰਾਈਵੇਟ ਹਸਪਤਾਲ ਦੀ ਜਗ੍ਹਾ ਸਰਕਾਰੀ ਹਸਪਤਾਲ ਨੂੰ ਪਹਿਲ ਦੇਣ ਲਈ ਕਿਹਾ ਗਿਆ ਸੀ। ਵੈਕਸੀਨ ਲਗਾਉਣ ਤੋਂ ਬਾਅਦ ਸ਼ੁੱਕਰਵਾਰ ਨੂੰ ਉਨ੍ਹਾਂ ਨੂੰ ਦਿਲ ਦਾ ਦ-ਰ-ਦ ਹੋਣ ਤੇ ਹਸਪਤਾਲ ਦਾਖਲ ਕਰਵਾਇਆ ਗਿਆ ਸੀ।
ਜਿੱਥੇ ਉਨ੍ਹਾਂ ਨੂੰ ਹਾਰਟ ਅ-ਟੈ-ਕ ਕਾਰਨ ਆਈ ਸੀ ਯੂ ਵਿਚ ਦਾਖ਼ਲ ਕੀਤਾ ਗਿਆ ਸੀ। ਉਨ੍ਹਾਂ ਦੀ ਹਾਲਤ ਕਾਫੀ ਗੰ-ਭੀ-ਰ ਬਣੀ ਹੋਈ ਸੀ। ਜਿੱਥੇ ਉਹ ਜੇਰੇ ਇਲਾਜ ਸਨ ਤੇ ਉਥੇ ਹੀ ਅੱਜ ਉਨ੍ਹਾਂ ਦਾ ਦਿਹਾਂਤ ਹੋ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮਸ਼ਹੂਰ ਤਮਿਲ ਅਦਾਕਾਰ ਵਿਵੇਕ ਦੇ ਦਿਹਾਂਤ ਤੇ ਟਵੀਟ ਕਰਦੇ ਹੋਏ ਸ਼ੋਕ ਪ੍ਰਗਟ ਕੀਤਾ ਗਿਆ, ਉਨ੍ਹਾਂ ਕਿਹਾ ਕਿ ਵਾਤਾਵਰਨ ਅਤੇ ਸਮਾਜ ਲਈ ਉਨ੍ਹਾਂ ਦੀ ਚਿੰ-ਤਾ ਉਨ੍ਹਾਂ ਦੇ ਜੀਵਨ ਦੇ ਨਾਲ ਹੀ ਉਨ੍ਹਾਂ ਦੀਆਂ ਫਿਲਮਾਂ ਚ ਵੀ ਪ੍ਰਸਿੱਧ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …