Breaking News

ਹੁਣੇ ਹੁਣੇ ਮਸ਼ਹੂਰ ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ਦੇ ਘਰੇ ਪਿਆ ਮਾਤਮ ਹੋਈ ਮੌਤ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ 

ਦੁਨੀਆਂ ਜਿੱਥੇ ਕਰੋਨਾ ਦੇ ਡਰ ਦੇ ਸਾਏ ਹੇਠ ਜ਼ਿੰਦਗੀ ਜੀ ਰਹੀ ਹੈ, ਉਥੇ ਹੀ ਆਏ ਦਿਨ ਹੀ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ , ਜਿਹਨਾਂ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ, ਉਥੇ ਹੀ ਹਰ ਰੋਜ਼ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤਕ ਲਗਾਤਾਰ ਦੁਖਦਾਈ ਖਬਰਾਂ ਦਾ ਆਉਣਾ ਜਾਰੀ ਹੈ। ਨਿੱਤ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਦਾ ਅਕਸਰ ਦੇਸ਼ ਦੇ ਹਾਲਾਤਾਂ ਉਪਰ ਬਹੁਤ ਅਸਰ ਪੈਂਦਾ ਹੈ।

ਇਸ ਵਰ੍ਹੇ ਦੇ ਵਿੱਚ ਵੀ ਬਹੁਤ ਸਾਰੀਆਂ ਮਹਾਨ ਸਖ਼ਸ਼ੀਅਤਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਇਕ ਤੋਂ ਬਾਅਦ ਇਕ ਸਾਡੇ ਤੋਂ ਵਿਛੜ ਰਹੇ ਹਨ। ਇਸ ਵਰ੍ਹੇ ਦੇ ਵਿਚ ਵੀ ਹੁਣ ਤੱਕ ਰਾਜਨੀਤਿਕ ਜਗਤ, ਸੰਗੀਤ ਜਗਤ, ਧਾਰਮਿਕ ਜਗਤ,ਸਾਹਿਤਕ ਜਗਤ ,ਖੇਡ ਜਗਤ ਵਿਚੋਂ ਬਹੁਤ ਸਾਰੀਆਂ ਮਹਾਨ ਸਖ਼ਸ਼ੀਅਤਾਂ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਈਆ ਹਨ। ਜਿਨ੍ਹਾਂ ਦੀ ਕਮੀ ਇਨ੍ਹਾਂ ਖੇਤਰਾਂ ਵਿਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਮਸ਼ਹੂਰ ਪੰਜਾਬੀ ਗਾਇਕ ਲੈਂਬਰ ਹੁਸੈਨਪੁਰੀ ਦੇ ਘਰੇ ਹੋਈ ਮੌਤ ਨਾਲ ਮਾਤਮ ਛਾ ਗਿਆ ਹੈ।

ਜਿਸ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮਸ਼ਹੂਰ ਗਾਇਕ ਲੈਂਬਰ ਹੁਸੈਨਪੁਰੀ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋ ਉਨ੍ਹਾਂ ਦੀ ਮਾਂ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਭੈਣ ਦਾ ਵੀ ਦਿਹਾਂਤ ਹੋ ਗਿਆ। ਜਿੱਥੇ ਉਨ੍ਹਾਂ ਦੀ ਮਾਂ ਦਾ ਕੱਲ੍ਹ ਦੇਹਾਂਤ ਹੋਇਆ ਸੀ। ਉਸ ਤੋਂ ਬਾਅਦ ਲੈਂਬਰ ਹੁਸੈਨਪੁਰੀ ਵੱਲੋਂ ਸੋਸ਼ਲ ਮੀਡੀਆ ਆਪਣੀ ਮਾਂ ਦੀ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਗਿਆ ਸੀ ਕਿ , ਸਾਰੇ ਪਰਿਵਾਰ ਨੂੰ ਖੁਸ਼ੀਆਂ ਦੇਣ ਵਾਲੀ ਮਾਂ ਅੱਜ ਸਾਨੂੰ ਛੱਡ ਕੇ ਚਲੀ ਗਈ ਹੈ। ਮੈਨੂੰ ਲੈਂਬਰ ਹੁਸੈਨਪੁਰੀ ਬਣਾਉਣ ਵਾਲੀ ਮਾਂ ਦੀ ਮੈਨੂੰ ਹਮੇਸ਼ਾਂ ਹੀ ਕਮੀ ਰਹੇਗੀ। ਉਨ੍ਹਾਂ ਦੀ ਮਾਂ ਦਾ ਅਜੇ ਸਿਵਾ ਵੀ ਠੰਡਾ ਨਹੀਂ ਹੋਇਆ ਸੀ ਕਿ ਅੱਜ ਉਨ੍ਹਾਂ ਦੀ ਭੈਣ ਦਾ ਵੀ ਦਿਹਾਂਤ ਹੋ ਗਿਆ।

ਇਸ ਬਾਰੇ ਵੀ ਲਹਿੰਬਰ ਹੁਸੈਨਪੁਰੀ ਵੱਲੋਂ ਸੋਸ਼ਲ ਮੀਡੀਆ ਤੇ ਇੱਕ ਭੈਣ ਦੀ ਤਸਵੀਰ ਸਾਂਝੀ ਕਰਕੇ ਜਾਣਕਾਰੀ ਦਿੱਤੀ ਗਈ। ਜਿਸ ਵਿਚ ਉਨ੍ਹਾਂ ਲਿਖਿਆ ਸੀ ਕਿ ਪਰਮਾਤਮਾ ਨੇ ਸਾਡੇ ਨਾਲ ਬਹੁਤ ਹੀ ਮਾੜਾ ਕੀਤਾ। ਕਲ ਮਾਂ ਖੋਹ ਲਈ ਤੇ ਅਜੇ ਉਸ ਦਾ ਸਿਵਾ ਵੀ ਠੰਡਾ ਨਹੀਂ ਹੋਇਆ ਸੀ, ਕਿ ਅੱਜ ਭੈਣ ਵੀ ਖੋਹ ਲਈ। ਜਿਸ ਦਾ ਅੰਤਿਮ ਸੰਸਕਾਰ ਅੱਜ 12 ਵਜੇ ਵਡਾਲਾ ਕਲੋਨੀ ,ਨੇੜੇ ਪ੍ਰਤਾਪ ਨਗਰ, ਜਲੰਧਰ , ਸ਼ਮਸ਼ਾਨ ਘਾਟ ਖੁਰਲਾ ਕਿੰਗਰਾ ਵਿਖੇ ਕੀਤਾ ਗਿਆ ਹੈ। ਸੰਗੀਤ ਜਗਤ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੱਲੋਂ ਲੈਬਰ ਹਸੈਨਪਰੀ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …