ਆਈ ਤਾਜਾ ਵੱਡੀ ਖਬਰ
ਅੱਜ ਦੇ ਸਮੇਂ ਵਿਚ ਕਿਸਾਨਾਂ ਲਈ ਮੌਸਮ ਦੀ ਜਾਣਕਾਰੀ ਨੂੰ ਜਾਨਣਾ ਬਹੁਤ ਜ਼ਰੂਰੀ ਹੈ ਕਿਉਂਕਿ ਵਾਡੀ ਦਾ ਸੀਜ਼ਨ ਚੱਲ ਰਿਹਾ ਹੈ। ਜਿਸ ਲਈ ਸਾਫ਼ ਮੌਸਮ ਦਾ ਰਹਿਣਾ ਜ਼ਰੂਰੀ ਹੈ। ਇਸ ਲਈ ਮੌਸਮ ਸਬੰਧੀ ਇਸ ਖ਼ਬਰ ਨੂੰ ਪੜ੍ਹਨਾ ਬਹੁਤ ਲਾਹੇਵੰਦ ਸਾਬਤ ਹੋਵੇਗਾ ਹੈ। ਕਿਉਂਕਿ ਮੌਸਮ ਵਿਭਾਗ ਦੇ ਵੱਲੋਂ ਕੁਝ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ।ਦਰਅਸਲ ਮੌਸਮ ਵਿਭਾਗ ਦੇ ਵੱਲੋਂ ਆਉਣ ਵਾਲੇ ਦਿਨਾਂ ਨੂੰ ਲੈ ਕੇ ਮੌਸਮ ਸੰਬੰਧੀ ਭਵਿੱਖਬਾਣੀ ਕੀਤੀ ਗਈ ਹੈ। ਜਿਸ ਦੇ ਚਲਦਿਆਂ ਉਨ੍ਹਾਂ ਦਾ ਕਹਿਣਾ ਹੈ ਕਿ ਆਉਣ ਵਾਲੇ 24 ਘੰਟਿਆਂ ਤੋਂ 48 ਘੰਟਿਆਂ ਦੌਰਾਨ ਪੰਜਾਬ ਦੇ ਕਈ ਹਿਸਿਆਂ ਵਿਚ ਠੰਡੀਆਂ ਹਵਾਵਾਂ ਅਤੇ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ।
ਇਸ ਤੋ ਇਲਾਵਾ ਕੁਝ ਇਲਾਕਿਆ ਵਿਚ ਭਾਰੀ ਮੀਹ ਵੀ ਹੋ ਸਕਦਾ ਹੈ। ਇਸ ਤੋ ਇਲਾਵਾ ਦੱਸ ਦਈਏ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ, ਪਠਾਨਕੋਟ ਅਤੇ ਹੁਸ਼ਿਆਰਪੁਰ ਵਿੱਚ ਕਾਫ਼ੀ ਭਾਰੀ ਮੀਂਹ ਦੀ ਸੰਭਾਵਨਾ ਦੱਸੀ ਜਾ ਰਹੀ ਹੈ। ਇਸ ਤੋਂ ਇਲਾਵਾ ਮਾਲਵਾ ਖੇਤਰ ਵਿੱਚ ਠੰਢੀਆਂ ਹਵਾਵਾਂ ਅਤੇ ਦਰਮਿਆਨੇ ਮੀਂਹ ਦੀ ਸੰਭਾਵਨਾ ਦੱਸੀ ਜਾ ਰਹੀ ਹੈ। ਦਰਅਸਲ ਇਸ ਤੋਂ ਇਲਾਵਾ 23 ਅਪ੍ਰੈਲ ਤੱਕ ਹਲਕੇ ਮੀਂਹ ਦੀ ਸੰਭਾਵਨਾ ਹੈ।
ਇਸ ਤੋ ਇਲਾਵਾ ਕੁਝ ਇਲਾਕਿਆਂ ਵਿੱਚ ਮੀਂਹ ਦੀ ਸੰਭਾਵਨਾ ਘੱਟ ਹੈ ਜਿਵੇਂ ਹਿਮਾਚਲ ਦੀ ਹੱਦ ਵਿੱਚ ਲਗਦੇ ਜ਼ਿਲ੍ਹਿਆਂ ਵਿੱਚ ਮੀਂਹ ਘੱਟ ਹੋ ਸਕਦਾ ਹੈ ਪ੍ਰੰਤੂ ਠੰਢੀਆਂ ਹਵਾਵਾਂ ਚੱਲਦੀਆਂ ਰਹਿਣਗੀਆਂ। ਜੇਕਰ ਗੱਲ ਕੀਤੀ ਜਾਵੇ ਮੌਨਸੂਨ ਦੀ ਤਾਂ ਇਸ ਵਾਰ ਮੌਨਸੂਨ ਪੂਰਵ ਅਨੁਸਾਰ ਜੂਨ ਵਿੱਚ ਜਾਰੀ ਕੀਤਾ ਜਾ ਸਕਦਾ ਹੈ। ਕਿਉਂਕਿ ਅਪ੍ਰੈਲ ਮਹੀਨੇ ਦੇ ਵਿੱਚ ਕੋਈ ਵੀ ਅਨੁਮਾਨ ਜਾਰੀ ਨਹੀਂ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਜੇਕਰ ਹਨੇਰੀਆਂ ਸਬੰਧੀ ਗੱਲ ਕੀਤੀ ਜਾਵੇ ਤਾਂ ਅਪ੍ਰੈਲ ਮਹੀਨੇ ਦੇ ਅੱਧ ਵਿਚਕਾਰ ਮੀਂਹ ਹਨ੍ਹੇਰੀਆਂ ਸਾਹਿਤ ਹੋ ਸਕਦਾ ਹੈ ਇਸ ਲਈ ਇਸ ਜਾਣਕਾਰੀ ਰਾਹੀਂ ਸੁਚੇਤ ਕੀਤਾ ਜਾ ਰਿਹਾ ਹੈ।ਇਸ ਜਾਣਕਾਰੀ ਨੂੰ ਜੇਕਰ ਧਿਆਨ ਵਿਚ ਰੱਖਿਆ ਜਾਵੇ ਤਾਂ ਕਿਸਾਨਾਂ ਲਈ ਬਹੁਤ ਫ਼ਾਇਦੇਮੰਦ ਸਾਬਤ ਹੋਵੇਗੀ। ਕਿਉਂਕਿ ਇਸ ਵਿੱਚ ਮੌਸਮ ਸੰਬੰਧੀ ਭਵਿੱਖਬਾਣੀ ਕੀਤੀ ਗਈ ਹੈ ਜਿਸ ਨੂੰ ਲੈ ਕੇ ਕਿਸਾਨ ਆਪਣਾ ਕੰਮ ਪਹਿਲਾ ਹੀ ਕਰ ਸਕਦੇ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …