ਤਾਜਾ ਵੱਡੀ ਖਬਰ
ਕੋਰੋਨਾ ਨੇ ਸਾਰੇ ਪਾਸੇ ਹਾਹਾਕਾਰ ਮਚਾਈ ਹੋਈ ਹੈ। ਚਾਈਨਾ ਦਾ ਫੈਲਾਇਆ ਇਹ ਕੋਰੋਨਾ ਵਾਇਰਸ ਦੁਨੀਆਂ ਦੇ ਘਰ ਘਰ ਵਿੱਚ ਐਂਟਰੀਆਂ ਕਰ ਰਿਹਾ ਹੈ। ਸੰਸਾਰ ਦੇ ਖੁਸ਼ਹਾਲ ਦੇਸ਼ ਵੀ ਇਸਦੀ ਚਪੇਟ ਵਿਚ ਆ ਗਏ ਹਨ। ਲੋਕਾਂ ਦੇ ਕੰਮ ਕਾਜ ਬੰਦ ਪਏ ਹੋਏ ਹਨ। ਪਰ ਕਈ ਦੇਸ਼ਾ ਦੀਆਂ ਸਰਕਾਰਾਂ ਆਪਣੇ ਨਾਗਰਿਕਾਂ ਦਾ ਇਸ ਸਮੇ ਵੀ ਖਿਆਲ ਰੱਖ ਰਹੀਆਂ ਹਨ। ਹੁਣ ਕਨੇਡਾ ਤੋਂ ਇੱਕ ਬਹੁਤ ਵੱਡੀ ਖਬਰ ਆ ਰਹੀ ਹੈ ਜਿਸ ਨਾਲ ਕਨੇਡਾ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ।
ਕੈਨੇਡਾ ਸਰਕਾਰ ਨੇ ਕਰੋਨਾ ਮਹਾਮਾਰੀ ਦੇ ਚਲਦਿਆਂ ਦਿੱਤੀ ਜਾ ਰਹੀ $2000 ਪ੍ਰਤੀ ਮਹੀਨਾ ਰਾਹਤ ਚਾਰ ਹਫਤਿਆਂ ਲਈ ਹੋਰ ਵਧਾ ਦਿੱਤੀ ਹੈ। ਇਹ ਮਦਦ ਉਨ੍ਹਾਂ ਲੋਕਾਂ ਨੂੰ ਮਿਲ ਰਹੀ ਸੀ, ਜਿਨ੍ਹਾਂ ਦੇ ਕੰਮ ਕਰੋਨਾ ਕਾਰਨ ਘਟ ਜਾਂ ਛੁੱਟ ਗਏ ਸਨ। 27 ਸਤੰਬਰ ਤੋਂ ਈ ਆਈ ਰਾਹੀਂ ਇਹ ਮਦਦ ਦਿੱਤੀ ਜਾਵੇਗੀ, ਜਿਸਨੂੰ ਸਰਕਾਰ ਮੁਤਾਬਕ ਸੌਖਾ ਤਰੀਕੇ ‘ਚ ਤਬਦੀਲ ਕਰ ਦਿੱਤਾ ਗਿਆ ਹੈ। ਹੋਰ ਵੇਰਵੇ ਆਉਣੇ ਬਾਕੀ ਹਨ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …