ਆਈ ਤਾਜਾ ਵੱਡੀ ਖਬਰ
ਚੀਨ ਤੋਂ ਸ਼ੁਰੂ ਹੋਈ ਕਰੋਨਾ ਨੇ ਸਭ ਤੋਂ ਵਧੇਰੇ ਪ੍ਰਭਾਵਤ ਅਮਰੀਕਾ ਨੂੰ ਕੀਤਾ ਹੈ। ਵਿਸ਼ਵ ਦੇ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵਿਚ ਜਿੱਥੇ ਕਰੋਨਾ ਦੇ ਵੱਧ ਰਹੇ ਕੇਸਾਂ ਕਾਰਨ ਚਿੰਤਾ ਵਧੀ ਹੋਈ ਹੈ। ਸਭ ਲੋਕਾਂ ਦਾ ਟੀਕਾਕਰਣ ਕਰਨ ਵੱਲ ਵੱਧ ਧਿਆਨ ਦਿੱਤਾ ਜਾ ਰਿਹਾ ਹੈ। ਉਥੇ ਹੀ ਦੇਸ਼ ਦੇ ਸਾਬਕਾ ਰਾਸ਼ਟਰਪਤੀ ਟਰੰਪ ਹਮੇਸ਼ਾ ਚਰਚਾ ਦੇ ਵਿੱਚ ਰਹੇ ਹਨ। ਰਾਸ਼ਟਰਪਤੀ ਦੀਆਂ ਚੋਣਾਂ ਨੂੰ ਲੈ ਕੇ ਬਹੁਤ ਸਾਰੇ ਵਾਦ-ਵਿਵਾਦ ਵੀ ਸਾਹਮਣੇ ਆਉਂਦੇ ਰਹੇ ਹਨ। ਉਨ੍ਹਾਂ ਵੱਲੋਂ ਹੋਈਆਂ ਰਾਸ਼ਟਰਪਤੀ ਦੀਆਂ ਚੋਣਾਂ ਵਿੱਚ ਘਪਲਾ ਹੋਣ ਦਾ ਵੀ ਦੋਸ਼ ਲਗਾਇਆ ਗਿਆ ਸੀ। ਉਹਨਾਂ ਵੱਲੋਂ ਆਪਣਾ ਅਹੁਦਾ ਛੱਡਣ ਤੋਂ ਇਨਕਾਰ ਕੀਤਾ ਜਾ ਰਿਹਾ ਸੀ।
ਜਿਸ ਕਾਰਨ ਉਹ ਬਹੁਤ ਜ਼ਿਆਦਾ ਚਰਚਾ ਵਿਚ ਰਹੇ। ਹੁਣ ਵੀ ਉਨ੍ਹਾਂ ਦੁਆਰਾ ਲਗਾਈਆਂ ਗਈਆਂ ਪਾਬੰਦੀਆਂ ਵਿੱਚ ਕੀਤੇ ਗਏ ਬਦਲਾਅ ਕਾਰਨ ਉਨ੍ਹਾਂ ਵੱਲੋਂ ਕੁਝ ਬਿਆਨ ਸਾਹਮਣੇ ਆਏ ਸਨ। ਹੁਣ ਉਹ ਹੀ ਗੱਲ ਹੋ ਰਹੀ ਹੈ ਜਿਸ ਬਾਰੇ ਸਾਰੇ ਸੋਚ ਰਹੇ ਸੀ ਘਟਨਾ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ। ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਜਿੱਥੇ ਪਿਛਲੇ ਕਾਫੀ ਲੰਮੇ ਸਮੇਂ ਤੋਂ ਚਰਚਾ ਵਿੱਚ ਬਣੇ ਹੋਏ ਹਨ। ਜਿੱਥੇ ਉਨ੍ਹਾਂ ਦੇ ਸੋਸ਼ਲ ਮੀਡੀਆ ਵੱਲੋਂ ਉਨ੍ਹਾਂ ਦੇ ਫੇਸਬੁੱਕ ਅਤੇ ਟਵਿਟਰ ਅਕਾਊਟ ਬੰਦ ਕਰ ਦਿੱਤੇ ਗਏ ਸਨ। ਉੱਥੇ ਹੀ ਉਨ੍ਹਾਂ ਵੱਲੋਂ ਆਪਣਾ ਨਵਾਂ ਸੋਸ਼ਲ ਮੀਡੀਆ ਪਲੇਟਫਾਰਮ ਲਾਂਚ ਕੀਤਾ ਗਿਆ ਸੀ।
ਜਿਸ ਬਾਰੇ ਉਨ੍ਹਾਂ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ। ਉਨ੍ਹਾਂ ਵੱਲੋਂ ਲਾਂਚ ਕੀਤੇ ਗਏ ਇਸ ਸੋਸ਼ਲ ਮੀਡੀਆ ਪਲੇਟਫਾਰਮ ਵਿੱਚ ਵੈਬਸਾਈਟ ਤੇ ਸਿਰਫ ਇਕ ਵਰਡਪ੍ਰੈਸ ਬਲਾਗ ਹੈ, ਜਿਸ ਉਪਰ ਈਮੇਲ ਅਤੇ ਫੋਨ ਨੰਬਰ ਰਾਹੀਂ ਪਲੇਟਫਾਰਮਾਂ ਤੇ ਉਨ੍ਹਾਂ ਦੇ ਫਾਲੋਅਰਸ ਅਲਰਟ ਲਈ ਸਾਇਨ ਅਪ ਸਕਦੇ ਹਨ। ਨਵੇਂ ਪਲੇਟਫਾਰਮ ਤੇ 24 ਮਾਰਚ ਤੱਕ ਕੰਟੈਂਟ ਪੋਸਟ ਕੀਤਾ ਹੈ। ਜਿੱਥੇ ਵੀਡੀਓ ਸਾਂਝੀਆਂ ਕੀਤੀਆਂ ਗਈਆਂ ਹਨ ਜਿਸ ਵਿੱਚ ਆਜ਼ਾਦ ਤੌਰ ਤੇ ਸੁਰੱਖਿਅਤ ਤੌਰ ਤੇ ਬੋਲਣ ਦਾ ਹੱਕ ਹੈ ।
ਜਿੱਥੇ 6 ਜਨਵਰੀ ਨੂੰ ਕੈਪੀਟਲ ਹਮਲੇ ਤੋਂ ਬਾਅਦ ਉਨ੍ਹਾਂ ਦੇ ਫੇਸਬੁੱਕ ਅਕਾਊਂਟ ਨੂੰ ਬੰਦ ਕਰ ਦਿੱਤਾ ਗਿਆ ਸੀ, ਉਥੇ ਹੀ ਉਨ੍ਹਾਂ ਦਾ ਨਵਾਂ ਪਲੇਟਫਾਰਮ ਸੱਤਾਧਾਰੀ ਤੋਂ ਅੱਗੇ ਨਿਕਲ ਗਿਆ ਹੈ। ਅਜਿਹਾ ਪ੍ਰਤੀਤ ਹੁੰਦਾ ਹੈ ਕਿ ਟਰੰਪ ਦੇ ਸਾਬਕਾ ਮੁਹਿੰਮ ਪ੍ਰਬੰਧਕ ਬ੍ਰੈਡ ਪਾਰਸਕੇਲ ਵੱਲੋਂ ਸਥਾਪਤ ਇੱਕ ਡਿਜ਼ੀਟਲ ਸੇਵਾ ਕੰਪਨੀ ਵੱਲੋਂ ਮੁਹਿੰਮ ਨਿਉਕਲੀਅਸ ਵੱਲੋਂ ਮੰਚ ਦਾ ਨਿਰਮਾਣ ਕੀਤਾ ਗਿਆ ਹੈ। ਇਸ ਨੂੰ ਆਮ ਅਡੀਸ਼ਨਲ ਵਾਂਗ ਡਿਜ਼ਾਇਨ ਕੀਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …