ਹੁਣੇ ਆਈ ਤਾਜਾ ਵੱਡੀ ਖਬਰ
ਸੂਬੇ ਅੰਦਰ ਅਗਸਤ 31 ਤੱਕ ਨਵੀਆਂ ਲੌਕਡਾਊਨ ਪਾਬੰਦੀਆਂ ਦੇ ਐਲਾਨ ਤੋਂ ਇਕ ਦਿਨ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁੱਕਰਵਾਰ ਨੂੰ ਵਿਆਹ ਅਤੇ ਭੋਗ ਸਮਾਗਮਾ ਤੋਂ ਇਲਾਵਾ ਪੰਜ ਤੋਂ ਵਧੇਰੇ ਵਿਅਕਤੀਆਂ ਦੀ ਸ਼ਮੂਲੀਅਤ ਵਾਲੇ ਸਾਰੇ ਇਕੱਠਾਂ ‘ਤੇ ਰੋਕ ਲਈ ਧਾਰਾ 144 ਲਾਗੂ ਕਰਨ ਦੇ ਹੁਕਮ ਦਿੱਤੇ ਗਏ ਹਨ ਅਤੇ ਅਜਿਹੇ ਇਕੱਠ ਕਰਨ ਵਾਲਿਆਂ ਸ ਖ ਤ ਕਾਰਵਾਈ ਦੀ ਚਿਤਾਵਨੀ ਦਿੱਤੀ ਗਈ ਹੈ।
ਇਹ ਸਪੱਸ਼ਟ ਕਰਦਿਆਂ ਕਿ ਉਹ ਲੋਕਾਂ ਦੀਆਂ ਜਾ– ਨਾਂ ਬਚਾਉਣ ਲਈ ਕੋਈ ਵੀ ਸ lਖ ਤ ਕਦਮ ਚੁੱਕਣ ਤੋਂ ਨਹੀਂ ਝਿ ਜ ਕ ਣ ਗੇ ਮੁੱਖ ਮੰਤਰੀ ਵੱਲੋਂ ਚਿਤਾਵਨੀ ਦਿੱਤੀ ਗਈ ਕਿ ਪੰਜਾਬ ਦੇ ਲੋਕਾਂ ਦੀਆਂ ਜਾ- ਨਾਂ ਬਚਾਉਣ ਅਤੇ ਕੋਵਿਡ ਦੀ ਰੋ-ਕ-ਥਾ-ਮ ਲਈ ਜੇਕਰ ਜ਼ਰੂਰਤ ਪਈ ਤਾਂ 31 ਅਗਸਤ ਤੋਂ ਬਆਦ ਹੋਰ ਕਦਮ ਵੀ ਚੁੱਕੇ ਜਾਣਗੇ।
ਉਨ੍ਹਾਂ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਧਰਨਿਆਂ ਸਮੇਤ ਸਾਰੇ ਇਕੱਠਾਂ ਤੋਂ ਬਚਣ ਲਈ ਅਪੀਲ ਕੀਤੀ। ਅਜਿਹੇ ਮਾਮਲੇ ਵਿੱਚ ਮੁਕੰਮਲ ਸਖਤੀ ਦੀ ਚਿਤਾਵਨੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਧਾਰਾ 144 ਦੀ ਕਿਸੇ ਵੀ ਉ -ਲੰ -ਘ -ਣਾਂ ਦੇ ਮਾਮਲੇ ਵਿੱਚ ਅਜਿਹੇ ਇਕੱਠ ਦੇ ਪ੍ਰਬੰਧਕਾਂ ਨੂੰ ਗ੍ਰਿ-ਫ-ਤਾ- ਰ ਕੀਤਾ ਜਾਵੇਗਾ, ਜਿਨ੍ਹਾਂ ਵੱਲੋਂ ਇਕੱਠ ਕਰਕੇ ਜਾਂ ਮਾਸਕਾਂ ਤੋਂ ਬਿਨਾਂ ਇਕੱਠ ਦੀ ਆਗਿਆ ਦੇ ਕੇ ਲੋਕਾਂ ਦੀਆਂ ਜਾ – ਨਾਂ ਨੂੰ ਜ਼ੋ -ਖ – ਮ ਵਿੱਚ ਪਾਇਆ ਜਾ ਰਿਹਾ ਹੈ।
ਮੁੱਖ ਮੰਤਰੀ ਵੱਲੋਂ ਸਾਰੇ ਧਾਰਮਿਕ ਤੇ ਸਮਾਜਿਕ ਆਗੂਆਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਪੰਜਾਬ, ਜਿਥੇ ਕੋਵਿਡ ਕੇਸਾਂ ਵਿੱਚ ਵਾਧਾ ਹੋ ਰਿਹਾ ਹੈ, ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਆਪਣੇ ਪੈਰੋਕਾਰਾਂ ਨੂੰ ਧਾਰਾ 144 ਦੀ ਉ -ਲੰ -ਘ -ਣਾ ਨਾ ਕਰਨ ਅਤੇ ਲਾਗੂ ਕੀਤੇ ਗਏ ਸੁਰੱਖਿਆ ਉਪਾਵਾਂ/ਪਾਬੰਦੀਆਂ ਦੀ ਪਾਲਣਾ ਕਰਨ ਲਈ ਆਖਣ। ਉਨ੍ਹਾਂ ਵੱਲੋਂ ਪੁਲਿਸ ਨੂੰ ਵਿਆਹ ਅਤੇ ਭੋਗ ਸਮਾਗਮਾਂ ਦੌਰਾਨ ਸਮਾਜਿਕ ਦੂਰੀ ਅਤੇ ਵਿਅਕਤੀਆਂ ਦੀ ਤੈਅ ਗਿਣਤੀ ਨੂੰ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਵੀ ਦਿੱਤੇ ਗਏ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …