ਆਈ ਤਾਜਾ ਵੱਡੀ ਖਬਰ
ਅਮਰੀਕਾ ਨੂੰ ਸਭ ਤੋਂ ਵੱਧ ਪ੍ਰਭਾਵਿਤ ਕਰਨ ਵਾਲੀ ਕਰੋਨਾ ਅੱਜ ਕੱਲ ਭਾਰਤ ਵਿੱਚ ਕਹਿਰ ਮਚਾ ਰਹੀ ਹੈ। ਭਾਰਤ ਵਿਚ ਜਿੱਥੇ ਕਰੋਨਾ ਟੈਸਟ ਅਤੇ ਟੀਕਾ ਕਰਨ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ। ਦੇਸ਼ ਵਿਚ ਲਗਾਤਾਰ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਕਰੋਨਾ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਬਹੁਤ ਸਾਰੇ ਗਾਇਕਾਂ ਅਤੇ ਅਦਾਕਾਰਾ ਵੱਲੋਂ ਵੀ ਅੱਗੇ ਆ ਕੇ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਸੋਨੂੰ ਸੂਦ ਵੱਲੋਂ ਲਗਾਤਾਰ ਪਿਛਲੇ ਸਾਲ ਤੋਂ ਕਰੋਨਾ ਨਾਲ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ।
ਮਸ਼ਹੂਰ ਪੰਜਾਬੀ ਕਲਾਕਾਰ ਅਤੇ ਕਾਮੇਡੀਅਨ ਕਪਿਲ ਸ਼ਰਮਾ ਬਾਰੇ ਵੀ ਇਕ ਵੱਡੀ ਖਬਰ ਸਾਹਮਣੇ ਆਈ ਹੈ। ਜਿਸ ਦੀ ਚਾਰੇ ਪਾਸੇ ਚਰਚਾ ਹੋ ਰਹੀ ਹੈ। ਕਰੋਨਾ ਦੇ ਦੌਰ ਵਿੱਚ ਜਿੱਥੇ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੱਲੋਂ ਅੱਗੇ ਆ ਕੇ ਆਕਸੀਜਨ ਦੀ ਕਮੀ ਨਾਲ ਜੂਝਣ ਵਾਲੇ ਮਰੀਜ਼ਾਂ ਨੂੰ ਆਕਸੀਜ਼ਨ ਮੋਹਇਆ ਕਰਵਾਈ ਜਾ ਰਹੀ ਹੈ। ਕਮੇਡੀਅਨ ਕਪਿਲ ਸ਼ਰਮਾ ਵੱਲੋਂ ਵੀ ਹੁਣ ਆਕਸੀਜਨ ਦੀ ਘਾਟ ਕਾਰਣ ਆਰਟ ਆਫ ਲੀਵਿੰਗ ਨਾਲ ਮਿਲ ਕੇ ਇਸ ਆਕਸੀਜ਼ਨ ਦੀ ਸਮੱਸਿਆ ਨੂੰ ਹੱਲ ਕਰਨ ਲਈ ਮੋਬਾਈਲ ਆਕਸੀਜਨ ਸੇਵਾ ਦੀ ਸ਼ੁਰੂਆਤ ਕੀਤੀ ਗਈ ਹੈ।
ਕਪਿਲ ਸ਼ਰਮਾ ਵੱਲੋਂ ਬਹੁਤ ਦੇਰ ਨਾਲ ਇਹ ਕਦਮ ਚੁੱਕਿਆ ਗਿਆ ਹੈ ਜਿਸ ਨੂੰ ਲੈ ਕੇ ਬਹੁਤ ਸਾਰੇ ਲੋਕ ਹੈਰਾਨ ਵੀ ਹਨ।ਕਿਉਂਕਿ ਜਿਸ ਸਮੇਂ ਆਕਸੀਜਨ ਅਤੇ ਬੈੱਡਾਂ ਦੀ ਕਮੀ ਕਾਰਨ ਹਸਪਤਾਲ ਵਿੱਚ ਲੋਕਾਂ ਨੂੰ ਇਲਾਜ ਨਹੀਂ ਮਿਲ ਰਿਹਾ ਸੀ । ਉਸ ਸਮੇਂ ਬਹੁਤ ਸਾਰੀਆਂ ਸੰਸਥਾਵਾਂ ਵੱਲੋਂ ਅੱਗੇ ਆ ਕੇ ਲੋਕਾਂ ਦੀ ਮਦਦ ਕੀਤੀ ਗਈ। ਲੋਕਾਂ ਵੱਲੋਂ ਆਖਿਆ ਜਾ ਰਿਹਾ ਹੈ ਕਿ ਉਸ ਮੁਸ਼ਕਿਲ ਦੇ ਦੌਰ ਵਿੱਚ ਕਪਿਲ ਸ਼ਰਮਾ ਵੱਲੋਂ ਸੋਸ਼ਲ ਮੀਡੀਆ ਉਪਰ ਵੀ ਇਸ ਸਥਿਤੀ ਨੂੰ ਲੈ ਕੇ ਕੋਈ ਪੋਸਟ ਸਾਂਝੀ ਨਹੀਂ ਕੀਤੀ ਗਈ।
ਹੁਣ ਕਪਿਲ ਸ਼ਰਮਾ ਵੱਲੋਂ ਸ਼ੁਰੂ ਕੀਤੀ ਗਈ ਇਸ ਸੇਵਾ ਦੇ ਜ਼ਰੀਏ ਪਿੰਡਾਂ ਵਿੱਚ ਆਕਸੀਜਨ ਪਹੁੰਚਾਈ ਜਾਵੇਗੀ ਅਤੇ ਹਸਪਤਾਲਾਂ ਵਿੱਚ ਅਤੇ ਆਕਸੀਜਨ ਸਲੰਡਰ ਅਤੇ ਡਾਕਟਰੀ ਸਹਾਇਤਾ ਦੇ ਨਾਲ ਨਾਲ ਆਮ ਲੋਕਾਂ ਨੂੰ ਦਿੱਤੀਆਂ ਜਾਣਗੀਆਂ। ਕਪਿਲ ਸ਼ਰਮਾ ਵੱਲੋਂ ਇੱਕ ਪੋਸਟ ਸਾਂਝੀ ਕੀਤੀ ਗਈ ਹੈ । ਜਿਸ ਵਿਚ ਉਨ੍ਹਾਂ ਲਿਖਿਆ ਹੈ ਕਿ ਕੋਵਿਡ ਰਾਹਤ ਸੇਵਾ ਮਿਸ਼ਨ ਜਿੰਦਗੀ। ਕਪਿਲ ਸ਼ਰਮਾ ਦਾ ਸ਼ੋ ਜਿੱਥੇ ਲੋਕਾਂ ਵਿੱਚ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ ਉਥੇ ਹੀ ਤਾਲਾਬੰਦੀ ਦੇ ਕਾਰਨ ਇਸ ਸ਼ੋਅ ਨੂੰ ਬੰਦ ਕੀਤਾ ਗਿਆ ਹੈ, ਜੋ ਜਲਦ ਹੀ ਇਕ ਨਵੇਂ ਰੂਪ ਵਿੱਚ ਸ਼ੁਰੂ ਕੀਤਾ ਜਾਵੇਗਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …