ਆਈ ਤਾਜਾ ਵੱਡੀ ਖਬਰ
ਕਰੋਨਾ ਕਾਰਨ ਜਿੱਥੇ ਬਹੁਤ ਸਾਰੇ ਦੇਸ਼ਾਂ ਅੰਦਰ ਦੂਜੀ ਲਹਿਰ ਕਾਰਨ ਲੋਕ ਪ੍ਰਭਾਵਤ ਹੋ ਰਹੇ ਹਨ। ਉਥੇ ਹੀ ਭਾਰਤ ਵਿਚ ਵੀ ਕਰੋਨਾ ਦੀ ਦੂਜੀ ਲਹਿਰ ਨੇ ਭਾਰੀ ਤ-ਬਾ-ਹੀ ਮਚਾਈ ਹੋਈ ਹੈ। ਕੇਂਦਰ ਸਰਕਾਰ ਵੱਲੋਂ ਜਿੱਥੇ ਵੱਧ ਪ੍ਰਭਾਵਤ ਹੋਣ ਵਾਲੇ ਸੂਬਿਆਂ ਵਿੱਚ ਕਰੋਨਾ ਟੀਕਾਕਰਣ ਦੀ ਸਮਰੱਥਾ ਨੂੰ ਵਧਾਏ ਜਾਣ ਦੇ ਆਦੇਸ਼ ਦਿੱਤੇ ਗਏ ਹਨ। ਉਥੇ ਹੀ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਸਮੇਂ-ਸਮੇਂ ਤੇ ਗੱਲਬਾਤ ਕੀਤੀ ਜਾ ਰਹੀ ਹੈ। ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਕਰੋਨਾ ਦੀ ਸਥਿਤੀ ਦੇ ਅਨੁਸਾਰ ਸੂਬੇ ਅੰਦਰ ਫੈਸਲੇ ਲੈਣ ਦੇ ਅਧਿਕਾਰ ਵੀ ਦਿੱਤੇ ਗਏ ਹਨ। ਇਸ ਲਈ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਵੱਲੋਂ ਕਰੋਨਾ ਸਥਿਤੀ ਦੇ ਅਨੁਸਾਰ ਸ-ਖ਼-ਤ ਹਦਾਇਤਾਂ ਅਤੇ ਤਾਲਾਬੰਦੀ ਵੀ ਕੀਤੀ ਜਾ ਰਹੀ ਹੈ।
ਭਾਰਤ ਵਿੱਚ ਸਭ ਤੋਂ ਵਧੇਰੇ ਮਹਾਰਾਸ਼ਟਰ ਸੂਬਾ ਪ੍ਰਭਾਵਤ ਹੋਇਆ ਹੈ। ਜਿਥੇ ਸਭ ਤੋਂ ਵਧੇਰੇ ਕੋਰੋਨਾ ਨਾਲ ਪ੍ਰ-ਭਾ-ਵਿ-ਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਹੈ। ਜਿੱਥੇ ਕਈ ਸੂਬਿਆਂ ਵਿੱਚ ਤਾਲਾਬੰਦੀ ਨੂੰ 31 ਮਈ ਤੱਕ ਜਾਰੀ ਰੱਖਿਆ ਗਿਆ ਸੀ। ਉਥੇ ਹੀ ਕਰੋਨਾ ਸਥਿਤੀ ਦੇ ਅਨੁਸਾਰ ਬਹੁਤ ਸਾਰੇ ਸੂਬਿਆਂ ਵਿੱਚ 10 ਜਾਂ 15 ਮਈ ਤੱਕ ਤਾਲਾ ਬੰਦੀ ਨੂੰ ਵਧਾ ਦਿੱਤਾ ਗਿਆ ਹੈ। ਹੁਣ ਕਰੋਨਾ ਦੇ ਕ-ਹਿ-ਰ ਨੂੰ ਦੇਖਦੇ ਹੋਏ ਮੋਦੀ ਸਰਕਾਰ ਨੇ 15 ਜੂਨ ਤੱਕ ਅਚਾਨਕ ਇਹ ਪਾਬੰਦੀ ਲਗਾ ਦਿੱਤੀ ਹੈ।
ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ।ਕੇਂਦਰ ਸਰਕਾਰ ਵੱਲੋਂ ਜਿਥੇ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਉਣ ਲਈ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਥੇ ਹੀ ਹੁਣ ਸਾਰੇ ਸੁਰੱਖਿਆ ਪ੍ਰਾਪਤ ਸਮਾਰਕ ਅਤੇ ਅਜਾਇਬ ਘਰ 15 ਜੂਨ ਤੱਕ ਕੋਰੋਨਾ ਕਾਰਨ ਬੰਦ ਰੱਖੇ ਜਾਣ ਦਾ ਆਦੇਸ਼ ਦਿੱਤਾ ਗਿਆ ਹੈ। ਇਹ ਫੈਸਲਾ ਕੇਂਦਰੀ ਸਭਿਆਚਾਰ ਮੰਤਰਾਲੇ ਵੱਲੋਂ ਕੀਤਾ ਗਿਆ ਹੈ
ਜਿਸ ਨੇ ਨੇ 15 ਜੂਨ 2021 ਤੱਕ ਭਾਰਤ ਦੇ ਪੁ-ਰਾ-ਤੱ-ਤ-ਵ ਸਰਵੇਖਣ ਅਧੀਨ ਸਾਰੇ ਕੇਂਦਰੀ ਸੁਰੱਖਿਆ ਪ੍ਰਾਪਤ ਸਮਾਰਕਾਂ , ਸਾਈਟਾਂ ਅਤੇ ਅਜਾਇਬ ਘਰਾਂ ਨੂੰ ਬੰਦ ਰੱਖਣ ਦਾ ਅਦੇਸ਼ ਜਾਰੀ ਕੀਤਾ ਹੈ। ਸਰਕਾਰ ਵੱਲੋਂ ਲਾਗੂ ਕੀਤੇ ਗਏ ਇਨ੍ਹਾਂ ਹੁਕਮਾਂ ਨੂੰ ਅਗਲੇ ਹੁਕਮਾਂ ਤੱਕ ਜਾਰੀ ਰੱਖਣ ਦੇ ਆਦੇਸ਼ ਦਿੱਤੇ ਹਨ। ਅਗਰ ਕੋਈ ਸਰਕਾਰ ਵੱਲੋਂ ਲਾਗੂ ਕੀਤੇ ਗਏ ਇਨ੍ਹਾਂ ਹੁਕਮਾਂ ਦੀ ਉ-ਲੰ-ਘ-ਣਾ ਕਰਦਾ ਹੈ ਤਾਂ ਉਸਦੇ ਖਿਲਾਫ ਸਖਤ ਕਾ-ਰ-ਵਾ-ਈ ਕੀਤੀ ਜਾਵੇਗੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …