ਇੰਡੀਆ ਦੀ ਇਸ ਮਸ਼ਹੂਰ ਹਸਤੀ ਦੀ ਅਚਾਨਕ ਹੋਈ ਮੌਤ
ਇਹ ਸਾਲ ਵਾਕਿਆ ਹੀ ਕੁਲ ਕੁਕਾਈ ਲਈ ਮਾੜਾ ਹੀ ਚੜਿਆ ਹੈ ਜਦੋਂ ਦਾ ਇਹ ਸਾਲ ਸ਼ੁਰੂ ਹੋਇਆ ਹੈ ਲੋਕਾਂ ਨੇ ਕਿਸੇ ਦਿਨ ਵੀ ਸੁਖ ਦਾ ਸਾਹ ਨਹੀਂ ਲਿਆ। ਰੋਜਾਨਾ ਹੀ ਕੋਰੋਨਾ ਦਾ ਕਰਕੇ ਹਜਾਰਾਂ ਮੌਤਾਂ ਹੋ ਰਹੀਆਂ ਹਨ। ਹੁਣ ਇਕ ਵੱਡੀ ਖਬਰ ਆ ਰਹੀ ਹੈ ਜਿਸ ਨੂੰ ਸੁਣਕੇ ਸੋਗ ਦੀ ਲਹਿਰ ਦੌੜ ਗਈ ਹੈ।
ਸਾਬਕਾ ਅੰਤਰਰਾਸ਼ਟਰੀ ਬਾਸਕਟਬਾਲ ਖਿਡਾਰੀ ਇਰਫਾਨ ਅਲੀ ਗੌੜ ਦਾ ਐਤਵਾਰ ਨੂੰ ਜੈਪੁਰ ਦੇ ਇਕ ਨਿੱਜੀ ਹਸਪਤਾਲ ‘ਚ ਕੋਰੋਨਾ ਕਾਰਨ ਦਿਹਾਂਤ ਹੋ ਗਿਆ। ਉਹ 64 ਸਾਲਾ ਦੇ ਸਨ। ਗੌੜ ਪਿਛਲੇ ਕਈ ਦਿਨਾਂ ਤੋਂ ਲੀਵਰ ‘ਚ ਇਨਫੈਕਸ਼ਨ ਤੇ ਟਾਈਫਾਈਡ ਨਾਲ ਪੀੜਤ ਸੀ। ਇਸ ਦੌਰਾਨ ਉਨ੍ਹਾਂ ਨੂੰ ਕੋਰੋਨਾ ਵੀ ਹੋ ਗਿਆ ਸੀ। ਸਿਹਤ ‘ਚ ਗਿਰਾਵਟ ਤੋਂ ਬਾਅਦ ਉਨ੍ਹਾਂ ਨੂੰ ਜੈਪੁਰ ਦੇ ਇਕ ਨਿੱਜੀ ਹਸਪਤਾਲ ‘ਚ ਭੇਜਿਆ ਗਿਆ, ਜਿੱਥੇ ਸਵੇਰੇ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਨ੍ਹਾਂ ਨੇ ਕਈ ਅੰਤਰਰਾਸ਼ਟਰੀ ਬਾਸਕਟਬਾਲ ਮੁਕਾਬਲਿਆਂ ‘ਚ ਦੇਸ਼ ਦੀ ਨੁਮਾਇੰਦਗੀ ਕੀਤੀ ਸੀ।
ਗੌੜ ਸੀਕਰ ਸਾਈਕਲਿੰਗ ਸੰਘ ਦੇ ਪ੍ਰਧਾਨ ਅਤੇ ਹੈਂਡਬਾਲ ਸੰਘ ਦੇ ਸਕੱਤਰ ਵੀ ਸਨ। ਉਸਦੇ ਦਿਹਾਂਤ ‘ਤੇ ਸਾਬਕਾ ਕੇਂਦਰੀ ਰਾਜ ਮੰਤਰੀ ਅਤੇ ਜ਼ਿਲ੍ਹਾ ਓਲੰਪਿਕ ਸੰਘ ਦੇ ਪ੍ਰਧਾਨ ਸੁਭਾਸ਼ ਮਹਿਰਿਆ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਕਿਹਾ ਕਿ ਇਸ ਨੂੰ ਖੇਡ ਜਗਤ ਲਈ ਇਕ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …