ਆਈ ਤਾਜਾ ਵੱਡੀ ਖਬਰ
ਦੁਨੀਆਂ ਵਿਚ ਜਿਥੇ ਇਸ ਸਮੇਂ ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਬਹੁਤ ਸਾਰੇ ਦੇਸ਼ਾਂ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ। ਉੱਥੇ ਹੀ ਬਹੁਤ ਸਾਰੇ ਲੋਕਾਂ ਦੀ ਜਾਨ ਇਸ ਕਰੋਨਾ ਕਾਰਨ ਚਲੇ ਗਈ ਹੈ। ਇਕ ਤੋਂ ਬਾਅਦ ਇਕ ਦੇਸ਼ ਅੰਦਰ ਦੁਖਦਾਈ ਖਬਰਾਂ ਦਾ ਉਹਨਾਂ ਲਗਾਤਾਰ ਜਾਰੀ ਹੈ, ਜੋ ਲੋਕਾਂ ਨੂੰ ਝੰ-ਜੋ-ੜ ਕੇ ਰੱਖ ਦਿੰਦੀਆਂ ਹਨ। ਆਏ ਦਿਨ ਹੀ ਬਹੁਤ ਸਾਰੇ ਹਾਦਸੇ ਵਾਪਰਣ ਦੀਆਂ ਖਬਰਾਂ ਲਗਾਤਾਰ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਜਿਨ੍ਹਾਂ ਦਾ ਅਸਰ ਦੇਸ਼ ਦੇ ਹਾਲਾਤਾਂ ਉਪਰ ਵੀ ਪੈਂਦਾ ਹੈ। ਜਿੱਥੇ ਲੋਕ ਆਵਾਜਾਈ ਲਈ ਸੜਕੀ, ਹਵਾਈ ਅਤੇ ਰੇਲ ਸਫ਼ਰ ਕਰਦੇ ਹਨ। ਜਿਸ ਨੂੰ ਸੁਰੱਖਿਅਤ ਮੰਨਿਆ ਜਾਂਦਾ ਹੈ, ਓਨੇ ਹੀ ਹਾਦਸੇ ਵੀ ਵੱਧ ਹੋ ਜਾਂਦੇ ਹਨ।
ਹੁਣ ਇੱਕ ਭਿਆਨਕ ਰੇਲ ਹਾਦਸਾ ਹੋਣ ਕਾਰਨ ਲਾਸ਼ਾਂ ਦੇ ਢੇਰ ਲੱਗ ਗਏ ਹਨ ਅਤੇ ਸੋਗ ਦੀ ਲਹਿਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਉੱਤਰ ਪੱਛਮੀ ਹਿੱਸੇ ਵਿਚ ਸਥਿਤ ਗਾਸ਼ੂ ਸੂਬੇ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਭਿਆਨਕ ਰੇਲ ਹਾਦਸਾ ਹੋਣ ਦੀ ਖਬਰ ਪ੍ਰਾਪਤ ਹੋਈ ਹੈ। ਜਿਸ ਵਿਚ ਰੇਲ ਵਿੱਚ ਸਫਰ ਕਰ ਰਹੇ ਡਾਕਟਰ 9 ਲੋਕਾਂ ਦੀ ਮੌਤ ਹੋ ਗਈ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸਥਾਨਕ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਹ ਟ੍ਰੇਨ ਉਰੂਮਕੀ ਤੋਂ ਹਾਗਜੋ ਜਾ ਰਹੀ ਸੀ।
ਉਸ ਸਮੇਂ ਇਹ ਟ੍ਰੇਨ ਰੇਲਵੇ ਮੇਟੈਨਿਸ ਮੁਲਾਜ਼ਮਾਂ ਨਾਲ। ਟ-ਕ-ਰਾ। ਗਈ ਜਿਸ ਦੌਰਾਨ ਇਹ ਹਾਦਸਾ ਵਾਪਰ ਗਿਆ। ਇਸ ਹਾਦਸੇ ਤੋਂ ਬਾਅਦ ਮੈਡੀਕਲ ਅਤੇ ਐਮਰਜੈਂਸੀ ਟੀਮਾਂ ਨੂੰ ਮੌਕੇ ਤੇ ਬਚਾਅ ਕਾਰਜਾਂ ਲਈ ਬੁਲਾਇਆ ਗਿਆ। ਬਚਾਅ ਅਮਲੇ ਵੱਲੋਂ ਮੌਕੇ ਉਪਰ ਪਹੁੰਚਿਆ ਹੋਇਆ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ। ਇਹ ਹਾਦਸਾ ਸਵੇਰੇ 5:19 ਮਿੰਟ ਤੇ ਵਾਪਰਿਆ ਹੈ। ਜਿੱਥੇ ਬਚਾਅ ਕਾਰਜ ਜਾਰੀ ਹਨ।
ਉੱਥੇ ਹੀ 9 ਲੋਕਾਂ ਦੇ। ਮਾ-ਰੇ। ਜਾਣ ਦੀ ਖ਼ਬਰ ਵੀ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਉਪਰ ਇਸ ਖਬਰ ਨੂੰ ਲੈ ਕੇ ਲੋਕਾਂ ਵੱਲੋਂ ਬਹੁਤ ਸਾਰੇ ਕੁਮੈਂਟ ਵੀ ਕੀਤੇ ਜਾ ਰਹੇ ਹਨ। ਜਿੱਥੇ ਰਾਹਤ ਟੀਮਾਂ ਬਚਾਅ ਕਾਰਜਾਂ ਵਿੱਚ ਜੁਟੀਆਂ ਹਨ, ਉਥੇ ਹੀ ਲੋਕਾਂ ਵੱਲੋਂ ਕਿਹਾ ਗਿਆ ਹੈ ਕਿ ਅਗਰ ਰੇਲਵੇ ਕਰਮਚਾਰੀਆਂ ਨੂੰ ਇਸ ਦਾ ਪਤਾ ਸੀ, ਤਾਂ ਟ੍ਰੇਨ ਦੇ ਡਰਾਈਵਰ ਨੂੰ ਵੀ ਪਤਾ ਹੋਣਾ ਚਾਹੀਦਾ ਸੀ। ਇਸ ਬਾਰੇ ਸਰਕਾਰੀ ਮੀਡੀਆ ਡੇਲੀ ਚਾਈਨਾ ਵੱਲੋਂ ਦੱਸਿਆ ਗਿਆ ਹੈ ਕਿ ਹਾਦਸੇ ਵਿੱਚ 9 ਮੁਲਾਜਮਾਂ ਦੀ ਮੌਤ ਹੋਈ ਹੈ ਅਤੇ ਰਾਹਤ ਤੇ ਬਚਾਅ ਕਾਰਜ ਜਾਰੀ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …