ਆਈ ਤਾਜਾ ਵੱਡੀ ਖਬਰ
ਲੋਕਾਂ ਵਿਚ ਜਿਥੇ ਕੋਰੋਨਾ ਦੀ ਹਾਹਾਕਾਰ ਮਚੀ ਹੋਈ ਹੈ ਓਥੇ ਮੌਸਮ ਵੀ ਪੂਰੇ ਵੱਟ ਕੱਢ ਰਿਹਾ ਹੈ। ਪਰ ਹੁਣ ਮੌਸਮ ਵਿਭਾਗ ਵਲੋਂ ਪੰਜਾਬ ਲਈ ਰਾਹਤ ਦੀ ਖਬਰ ਆ ਰਹੀ ਹੈ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਨਾਲ ਲੋਕਾਂ ਨੂੰ ਚੰਗੇ ਮੌਸਮ ਦੀ ਆਸ ਬੱਝ ਗਈ ਹੈ।
ਪੰਜਾਬ ਤੇ ਹਰਿਆਣਾ ਸਣੇ ਅਗਲੇ ਦਿਨਾਂ ਵਿੱਚ ਬਾਰਸ਼ ਹੋਏਗੀ। ਇਹ ਤਾਜ਼ਾ ਭਵਿੱਖਬਾਣੀ ਮੌਸਮ ਵਿਭਾਗ ਨੇ ਕੀਤੀ ਹੈ। ਪਿਛਲੇ ਦਿਨਾਂ ਦੀ ਬਾਰਸ਼ ਕਾਰਨ ਖਿੱਤੇ ਦਾ ਤਾਪਮਾਨ ਕੁਝ ਹੇਠਾਂ ਆਇਆ ਹੈ। ਮੌਸਮ ਵਿਭਾਗ ਅਨੁਸਾਰ ਦੋਵੇਂ ਰਾਜਾਂ ਵਿੱਚ ਐਤਵਾਰ ਨੂੰ ਤਾਪਮਾਨ 33 ਤੋਂ 34 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਅਗਸਤ ਦਾ ਛੇਵਾਂ “ਘੱਟ ਦਬਾਅ ਦਾ ਸਿਸਟਮ” ਖਾੜੀ ਬੰਗਾਲ ਚ ਜਨਮ ਲੈ ਰਿਹਾ ਹੈ , ਫਲਸਰੂਪ ਪੰਜਾਬ ਚ 26 ਅਗਸਤ ਤੋਂ ਫੇਰ ਬਰਸਾਤਾਂ ਦੀ ਵਾਪਸੀ ਹੋਵੇਗੀ। ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਦੌਰਾਨ ਦੋਵੇਂ ਰਾਜਾਂ ਵਿੱਚ ਕੁਝ ਥਾਵਾਂ ’ਤੇ ਮੀਂਹ ਜਾਂ ਗਰਜ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ। ਇਸ ਨਾਲ ਗਰਮੀ ਤੋਂ ਰਾਹਤ ਮਿਲੇਗੀ। ਪਹਾੜਾਂ ਵਿੱਚ ਹੋ ਰਹੀ ਬਾਰਸ਼ ਕਰਕੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧੇਗਾ ਜਿਸ ਨਾਲ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਸਕਦਾ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …