ਆਈ ਤਾਜਾ ਵੱਡੀ ਖਬਰ
ਇਸ ਵੇਲੇ ਦੀ ਦੁਖਦਾਈ ਖਬਰ ਆ ਰਹੀ ਹੈ ਕੇ ਪੰਜਾਬ ਵਿਚ ਭਰ ਜਵਾਨੀ ਚ ਹੋਈ ਇਸ ਸਖਸ਼ੀਅਤ ਦੀ ਮੌਤ ਤੇ ਜਿਥੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ ਓਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਬੇ ਵਕਤੀ ਕੋਰੋਨਾ ਵਾਇਰਸ ਦੇ ਨਾਲ ਹੋਈ ਨੌਜਵਾਨ ਦੀ ਮੌਤ ਤੇ ਅਫਸੋਸ ਜਾਹਰ ਕੀਤਾ ਹੈ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਦੇ ਨੌਜਵਾਨ ਫੋਟੋ ਪੱਤਰਕਾਰ ਜੈ ਦੀਪ ਦੀ ਬੇਵਕਤੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। 28 ਵਰ੍ਹਿਆਂ ਦੇ ਜੈ ਦੀਪ ਦਾ ਕੱਲ੍ਹ ਪਟਿਆਲਾ ਵਿਖੇ ਦੇਹਾਂਤ ਹੋ ਗਿਆ ਸੀ। ਉਹ ਆਪਣੇ ਪਿੱਛੇ ਮਾਤਾ-ਪਿਤਾ ਤੇ ਇਕ ਭੈਣ ਛੱਡ ਗਿਆ। ਫੋਟੋਜਰਨਲਿਸਟ ਜੈ ਦੀਪ ਕੋਵਿਡ-19 ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਕੁਝ ਦਿਨਾਂ ਬਾਅਦ ਹੀ ਦੇਹਾਂਤ ਹੋ ਗਿਆ।
ਉਸ ਦੀ ਰਿਪੋਰਟ 18 ਅਗਸਤ ਨੂੰ ਪਾਜ਼ੇਟਿਵ ਆਈ ਸੀ ਜਿਸ ਤੋਂ ਬਾਅਦ ਉਹ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖਲ ਸੀ। ਕੱਲ੍ਹ ਸ਼ਾਮ ਉਸ ਨੇ ਆਖਰੀ ਸਾਹ ਲਿਆ।ਮੁੱਖ ਮੰਤਰੀ ਨੇ ਆਪਣੇ ਸ਼ੋਕ ਸੰਦੇਸ਼ ਵਿਚ ਜੈ ਦੀਪ ਨੂੰ ਸਮਰਪਿਤ ਪੱਤਰਕਾਰ ਦੱਸਦਿਆਂ ਕਿਹਾ ਕਿ ਉਹ ਇੱਕ ਵਧੀਆ ਫੋਟੋਗ੍ਰਾਫਰ ਸਨ ਜਿਨ੍ਹਾਂ ਨੂੰ ਫੋਟੋ ਪੱਤਰਕਾਰੀ ਦੀ ਡੂੰਘੀ ਸਮਝ ਸੀ। ਮੁੱਖ ਮੰਤਰੀ ਨੇ ਦੁਖੀ ਪਰਿਵਾਰ ਦੇ ਮੈਂਬਰਾਂ, ਰਿਸ਼ਤੇਦਾਰਾਂ ਅਤੇ ਦੋਸਤਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਹੈ। ਇਸੇ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਜੈ ਦੀਪ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਦੁਖੀ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ ਹੈ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਦੇ ਨੌਜਵਾਨ ਫੋਟੋ ਪੱਤਰਕਾਰ ਜੈ ਦੀਪ ਦੀ ਬੇਵਕਤੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। 28 ਵਰ੍ਹਿਆਂ ਦੇ ਜੈ ਦੀਪ ਦਾ ਕੱਲ੍ਹ ਪਟਿਆਲਾ ਵਿਖੇ ਦੇਹਾਂਤ ਹੋ ਗਿਆ ਸੀ। ਉਹ ਆਪਣੇ ਪਿੱਛੇ ਮਾਤਾ-ਪਿਤਾ ਤੇ ਇਕ ਭੈਣ ਛੱਡ ਗਿਆ। ਫੋਟੋਜਰਨਲਿਸਟ ਜੈ ਦੀਪ ਕੋਵਿਡ-19 ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਕੁਝ ਦਿਨਾਂ ਬਾਅਦ ਹੀ ਦੇਹਾਂਤ ਹੋ ਗਿਆ। ਉਸ ਦੀ ਰਿਪੋਰਟ 18 ਅਗਸਤ ਨੂੰ ਪਾਜ਼ੇਟਿਵ ਆਈ ਸੀ ਜਿਸ ਤੋਂ ਬਾਅਦ ਉਹ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖਲ ਸੀ। ਕੱਲ੍ਹ ਸ਼ਾਮ ਉਸ ਨੇ ਆਖਰੀ ਸਾਹ ਲਿਆ।
ਮੁੱਖ ਮੰਤਰੀ ਨੇ ਆਪਣੇ ਸ਼ੋਕ ਸੰਦੇਸ਼ ਵਿਚ ਜੈ ਦੀਪ ਨੂੰ ਸਮਰਪਿਤ ਪੱਤਰਕਾਰ ਦੱਸਦਿਆਂ ਕਿਹਾ ਕਿ ਉਹ ਇੱਕ ਵਧੀਆ ਫੋਟੋਗ੍ਰਾਫਰ ਸਨ ਜਿਨ੍ਹਾਂ ਨੂੰ ਫੋਟੋ ਪੱਤਰਕਾਰੀ ਦੀ ਡੂੰਘੀ ਸਮਝ ਸੀ। ਮੁੱਖ ਮੰਤਰੀ ਨੇ ਦੁਖੀ ਪਰਿਵਾਰ ਦੇ ਮੈਂਬਰਾਂ, ਰਿਸ਼ਤੇਦਾਰਾਂ ਅਤੇ ਦੋਸਤਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਹੈ। ਇਸੇ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਜੈ ਦੀਪ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਦੁਖੀ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …