ਆਈ ਤਾਜਾ ਵੱਡੀ ਖਬਰ
ਜਿਸ ਸਮੇਂ ਤੋਂ ਇਸ ਦੇਸ਼ ਅੰਦਰ ਕਰੋਨਾ ਦੀ ਉਤਪਤੀ ਹੋਈ ਹੈ। ਉਸ ਸਮੇਂ ਤੋਂ ਲੈ ਕੇ ਹੁਣ ਤੱਕ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ ਸਾਲ ਮਾਰਚ ਵਿੱਚ ਕੀਤੀ ਗਈ ਤਾਲਾਬੰਦੀ ਦਾ ਅਸਰ ਲੋਕਾਂ ਉਪਰ ਅਜੇ ਤੱਕ ਦੇਖਿਆ ਜਾ ਰਿਹਾ ਹੈ। ਕਿਉਂਕਿ ਉਸ ਸਮੇਂ ਬਹੁਤ ਸਾਰੇ ਕਾਰੋਬਾਰ ਠੱਪ ਹੋਣ ਕਾਰਨ ਬਹੁਤ ਸਾਰੇ ਲੋਕ ਬੇਰੁਜ਼ਗਾਰ ਹੋ ਗਏ ਸਨ। ਤੇ ਉਨ੍ਹਾਂ ਵੱਲੋਂ ਜਮ੍ਹਾਂ ਪੂੰਜੀ ਵੀ ਮੁਸ਼ਕਲ ਦੇ ਦੌਰ ਵਿੱਚ ਵਰਤ ਲਈ ਗਈ। ਬੜੀ ਮੁਸ਼ਕਿਲ ਨਾਲ ਨੂੰ ਲੋਕਾਂ ਵੱਲੋਂ ਪੈਰਾਂ ਸਿਰ ਹੋਣ ਦੀਆਂ ਕੋ-ਸ਼ਿ-ਸ਼ਾਂ ਕੀਤੀਆਂ ਜਾ ਰਹੀਆਂ ਸਨ ਕਿ ਕਰੋਨਾ ਦੀ ਦੂਜੀ ਲਹਿਰ ਨੇ ਲੋਕਾਂ ਨੂੰ ਝੰ-ਜੋ-ੜ ਕੇ ਰੱਖ ਦਿੱਤਾ। ਜਿਸ ਕਾਰਨ ਬਹੁਤ ਸਾਰੇ ਲੋਕ ਮਾਨਸਿਕ ਤਣਾਅ ਦੇ ਸ਼ਿ-ਕਾ-ਰ ਹੋ ਰਹੇ ਹਨ।
ਹੁਣ ਇੱਕ ਅਜਿਹਾ ਕ-ਹਿ-ਰ ਵਾਪਰਿਆ ਹੈ ਜਿਥੇ ਇਕੋ ਪਰਿਵਾਰ ਦੇ ਚਾਰ ਜੀਆਂ ਨੇ ਇਸ ਕਾਰਨ ਇਕੱਠਿਆਂ ਜਾਨ ਦੇ ਦਿੱਤੀ ਹੈ, ਜਿਸ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਉੱਤਰ ਪ੍ਰਦੇਸ਼ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਪਰਿਵਾਰ ਆਰਥਿਕ ਮੰ-ਦੀ ਦੇ ਦੌਰ ਵਿਚੋਂ ਗੁਜ਼ਰ ਰਿਹਾ ਸੀ ਜਿਸ ਕਾਰਨ ਮਾਨਸਿਕ ਤਣਾਅ ਦੇ ਚੱਲਦੇ ਹੋਏ ਇੱਕ ਪਰਵਾਰ ਵੱਲੋਂ ਆਪਣੀ ਜੀਵਨ ਲੀਲਾ ਮਾ-ਪ-ਤ ਕਰ ਲਈ ਗਈ ਹੈ। ਇਸ ਘਟਨਾ ਦਾ ਉਸ ਸਮੇਂ ਪਤਾ ਲੱਗਾ ਜਦੋਂ ਮ੍ਰਿਤਕ ਪਰਿਵਾਰ ਦੇ ਕਿਸੇ ਰਿਸ਼ਤੇਦਾਰ ਵੱਲੋਂ ਉਨ੍ਹਾਂ ਨੂੰ ਫੋਨ ਕੀਤਾ ਗਿਆ।
ਪਰ ਫੋਨ ਦਾ ਕੋਈ ਵੀ ਜਵਾਬ ਨਾ ਮਿਲਣ ਤੇ ਉਨ੍ਹਾਂ ਵੱਲੋਂ ਮ੍ਰਿਤਕ ਅਖਿਲੇਸ਼ ਦੇ ਘਰ ਪਹੁੰਚ ਕੀਤੀ ਗਈ, ਜਿੱਥੇ ਜਾ ਕੇ ਉਨ੍ਹਾਂ ਨੂੰ ਇਸ ਘਟਨਾ ਦਾ ਪਤਾ ਲੱਗਾ , ਤੇ ਰਿਸ਼ਤੇਦਾਰਾਂ ਵੱਲੋਂ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ 42 ਸਾਲਾ ਅਖਿਲੇਸ਼ ਗੁਪਤਾ ਦਵਾਈਆਂ ਨਾਲ ਜੁੜਿਆ ਹੋਇਆ ਕੰਮ ਕਰਦਾ ਸੀ। ਉਸ ਵੱਲੋਂ ਇਸ ਮੌਕੇ ਤੇ ਇੱਕ ।ਖੁ-ਦ-ਕੁ-ਸ਼ੀ ।ਕਰਨ ਤੋਂ ਪਹਿਲਾਂ ਚਿੱਠੀ ਵੀ ਲਿਖੀ ਗਈ ਹੈ, ਜਿਸ ਵਿੱਚ ਅਖਿਲੇਸ਼ ਨੇ ਲਿਖਿਆ ਹੈ ਕਿ ਆਰਥਿਕ ਤੰ-ਗੀ ਅਤੇ ਕਰਜ਼ੇ ਤੋਂ ਪ੍ਰੇ-ਸ਼ਾ-ਨ ਹੋਣ ਕਾਰਨ ਉਹ ।ਖ਼ੁ-ਦ-ਕੁ-ਸ਼ੀ ।ਵਰਗਾ ਕ-ਦ-ਮ ਚੁੱਕ ਰਹੇ ਹਨ।
ਮ੍ਰਿਤਕ ਦੇ ਘਰ ਵਿਚ ਅਖਿਲੇਸ਼ ਅਤੇ ਉਸ ਦੀ ਪਤਨੀ ਦੀਆਂ ਲਾਸ਼ਾਂ ਇਕ ਕਮਰੇ ਵਿਚ ਅਤੇ ਦੋ ਬੱਚਿਆਂ ਦੀਆਂ ਲਾ-ਸ਼ਾਂ ਹੋਰ ਕਮਰੇ ਵਿੱਚੋਂ ਬਰਾਮਦ ਹੋਈਆਂ ਹਨ। ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਅਖਿਲੇਸ਼ ਤੋਂ ਇਲਾਵਾ ਉਨ੍ਹਾਂ ਦੀ ਪਤਨੀ ਰਿਸ਼ੂ ਗੁਪਤਾ 39 ਸਾਲ, ਪੁੱਤਰ ਸ਼ਿਵਮ 12 ਸਾਲ ਅਤੇ ਧੀ ਹਰਸ਼ਿਤਾ 10 ਸਾਲ ਦੀਆਂ ਲਾਸ਼ਾਂ ਵੀ ਉਨ੍ਹਾਂ ਦੇ ਘਰ ਵਿੱਚ ਫਾਹੇ ਨਾਲ ਲਟਕਦੀਆ ਹੋਇਆ ਮਿਲੀਆ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …