ਆਈ ਤਾਜਾ ਵੱਡੀ ਖਬਰ
ਸਰਕਾਰ ਵੱਲੋਂ ਆਏ ਦਿਨ ਹੀ ਲੋਕਾਂ ਦੀ ਸੁਰੱਖਿਆ ਲਈ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ। ਜਿਥੇ ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਲੋਕਾਂ ਨੂੰ ਕਰੋਨਾ ਤੋਂ ਬਚਾਉਣ ਲਈ ਬਹੁਤ ਸਾਰੇ ਸਖਤ ਆਦੇਸ਼ ਸਾਰੇ ਸੂਬਿਆਂ ਨੂੰ ਲਾਗੂ ਕੀਤੇ ਗਏ ਹਨ ਤਾਂ ਜੋ ਲੋਕਾਂ ਨੂੰ ਪ੍ਰਭਾਵਿਤ ਹੋਣ ਤੋਂ ਬਚਾਇਆ ਜਾ ਸਕੇ। ਉਥੇ ਹੀ ਲੋਕ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ ਜਿਸ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਵੱਲੋਂ ਉਨ੍ਹਾਂ ਨੂੰ ਰਾਸ਼ਨ ਮੁਹਈਆ ਕਰਵਾਉਣ ਦੀ ਯੋਜਨਾ ਵੀ ਲਾਗੂ ਕੀਤੀ ਗਈ ਹੈ। ਇਸ ਤਰਾਂ ਹੀ ਹਰ ਰੋਜ਼ ਵਾਪਰਨ ਵਾਲੇ ਬਹੁਤ ਸਾਰੇ ਹਾਦਸਿਆਂ ਨੂੰ ਠੱਲ ਪਾਉਣ ਲਈ ਕਈ ਤਰ੍ਹਾਂ ਦੇ ਨਿਯਮ ਲਾਗੂ ਕੀਤੇ ਜਾ ਰਹੇ ਹਨ।
ਇਨ੍ਹਾਂ ਗੱਡੀਆਂ ਕਾਰਾਂ ਵਾਲਿਆਂ ਲਈ 15 ਜੁਲਾਈ ਤੱਕ ਲਈ ਇਹ ਐਲਾਨ ਹੋਇਆ ਹੈ,ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਪਹਿਲਾਂ ਸਰਕਾਰ ਵੱਲੋ ਪੈਨ ਕਾਰਡ ਨੂੰ ਆਧਾਰ ਨਾਲ ਲਿੰਕ ਕਰਵਾਉਣ ਦਾ ਐਲਾਨ ਕੀਤਾ ਗਿਆ ਸੀ। ਉਥੇ ਹੀ ਹੁਣ ਆਧਾਰ ਨੂੰ ਆਨਲਾਈਨ ਡਰਾਈਵਿੰਗ ਲਾਇਸੈਂਸ ਨਾਲ ਲਿੰਕ ਕਰਨਾ ਲਾਜ਼ਮੀ ਕੀਤਾ ਜਾ ਰਿਹਾ ਹੈ। ਡਾਇਵਿੰਗ ਲਾਇਸੈਂਸ ਨੂੰ ਆਧਾਰ ਨਾਲ ਲਿੰਕ ਕਰਵਾਉਣ ਲਈ ਸੂਬਾ ਟਰਾਂਸਪੋਰਟ ਵਿਭਾਗ ਦੀ ਵੈਬਸਾਈਟ ਤੇ ਜਾ ਕੇ ਇਸ ਨੂੰ ਲਿੰਕ ਕੀਤਾ ਜਾ ਸਕਦਾ ਹੈ।
ਲਾਇਸੈਂਸ ਵੈਰੀਫਕੇਸ਼ਨ ਵਿੱਚ ਆਧਾਰ ਕਾਰਡ ਜ਼ਰੂਰੀ ਕਰ ਦਿੱਤਾ ਗਿਆ ਹੈ। ਕਰੋਨਾ ਕਾਰਨ ਇਨ੍ਹਾਂ ਸਾਰੇ ਕੰਮਾਂ ਵਿੱਚ ਖੜੋਤ ਆ ਗਈ ਸੀ। ਪਰ ਹੁਣ ਫਿਰ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਮੁੜ ਤੋਂ ਡਰਾਇਵਿੰਗ ਲਾਇਸੈਂਸ ਨਾਲ ਜੁੜੇ ਹੋਏ ਸਾਰੇ ਕੰਮ ਸ਼ੁਰੂ ਕਰ ਦਿੱਤੇ ਗਏ ਹਨ। ਆਧਾਰ ਨੂੰ ਇਸ ਲਈ ਲਾਜ਼ਮੀ ਕੀਤਾ ਜਾ ਰਿਹਾ ਹੈ ਤਾਂ ਜੋ ਰੋਡ ਐ-ਕ-ਸੀ-ਡੈਂ-ਟ ਦੌਰਾਨ ਫ਼ਰਾਰ ਹੋਣ ਵਾਲੇ ਵਾਹਨ ਚਾਲਕਾਂ ਦੀ ਪਛਾਣ ਅਤੇ ਫ਼ਰਜ਼ੀਵਾੜੇ ਨੂੰ ਰੋਕਿਆ ਜਾ ਸਕੇ। ਇਸ ਜ਼ਰੀਏ ਸਾਰੀ ਜਾਣਕਾਰੀ ਆਨਲਾਈਨ ਉਪਲੱਬਧ ਰਹੇਗੀ।
ਡੀ ਐੱਲ ਨੂੰ ਹਰ ਆਧਾਰ ਨਾਲ ਲਿੰਕ ਕਰਵਾਉਣ ਤੋਂ ਇਲਾਵਾ ਟਰਾਂਸਪੋਰਟ ਮੰਤਰਾਲੇ ਵੱਲੋਂ ਹੋਰ ਵੀ ਨਿਯਮਾਂ ਵਿੱਚ ਕਈ ਤਰ੍ਹਾਂ ਦੀ ਸਖਤੀ ਵਰਤੀ ਜਾ ਰਹੀ ਹੈ। ਐਚ ਐਸ ਆਰ ਪੀ ਨੰਬਰ ਪਲੇਟ ਵਾਹਨ ਚਾਲਕਾਂ ਲਈ ਲਗਾਉਣਾ ਲਾਜਮੀ ਕਰ ਦਿੱਤਾ ਗਿਆ ਹੈ। ਜਿਨ੍ਹਾਂ ਵਾਹਨਾਂ ਦੀ ਨੰਬਰ ਪਲੇਟ ਦੇ ਅਖੀਰ ਵਿੱਚ 0 ਜਾਂ 1 ਹੈ,ਉਨ੍ਹਾਂ ਦੇ 15 ਜੁਲਾਈ 2021 ਤੱਕ ਇਸ ਨੂੰ ਬਦਲਾਉਣਾ ਲਾਜ਼ਮੀ ਕੀਤਾ ਗਿਆ ਹੈ। ਇਸ ਹਾਈ ਸਕਿਉਰਿਟੀ ਨੰਬਰ ਦੇ ਜਰੀਏ ਗੱਡੀਆਂ ਦੀ ਚੋ-ਰੀ ਅਤੇ ਫ਼-ਰ-ਜ਼ੀ-ਵਾ-ੜੇ ਤੇ ਲਗਾਮ ਲਗਾਈ ਜਾ ਸਕੇਗੀ। ਇਨ੍ਹਾਂ ਯੋਜਨਾਵਾਂ ਦਾ ਲਾਭ ਉਠਾਉਣ ਲਈ ਵਾਹਨ ਚਾਲਕਾਂ ਨੂੰ ਅਧਾਰ ਵੈ-ਰੀ-ਫਿ-ਕੇ-ਸ਼-ਨ ਵਿਚੋਂ ਗੁਜ਼ਰਨਾ ਪਵੇਗਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …