ਆਈ ਤਾਜਾ ਵੱਡੀ ਖਬਰ
ਪਿਛਲੇ ਕੁਝ ਦਿਨਾਂ ਤੋਂ ਮੌਸਮ ਦਾ ਮਿਜਾਜ਼ ਬਦਲ ਚੁੱਕਿਆ ਹੈ। ਪਹਿਲਾਂ ਲਗਾਤਾਰ ਵਧ ਰਹੇ ਤਾਪਮਾਨ ਦੇ ਕਾਰਨ ਗਰਮੀ ਵਧ ਰਹੀ ਸੀ ਜਿਸ ਨਾਲ ਲੋਕਾਂ ਨੂੰ ਕਈ ਤਰਾਂ ਦੀਆਂ ਦਿੱ-ਕ-ਤਾਂ ਦਾ ਸਾਹਮਣਾ ਕਰਨਾ ਪਿਆ ਪਰ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਮੀਂਹ ਤੇ ਠੰਡੀਆਂ ਹਵਾਵਾਂ ਦੇ ਕਾਰਣ ਤਾਪਮਾਨ ਵਿਚ ਕਮੀ ਦੇਖਣ ਨੂੰ ਮਿਲੀ ਹੈ ਜਿਸ ਨਾਲ ਲੋਕਾਂ ਨੂੰ ਰਾਹਤ ਮਿਲੀ ਹੈ ਪਰ ਇਹ ਕਿਸਾਨਾਂ ਨੂੰ ਵੀ ਬਹੁਤ ਫਾਇਦਾ ਹੋਇਆ ਹੈ। ਪਰ ਤੇਜ਼ ਹਵਾਵਾਂ ਜਾਂ ਭਾਰੀ ਮੀਂਹ ਕਾਰਨ ਕਈ ਤਰਾਂ ਦੀਆਂ ਦਿੱ-ਕ-ਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸੇ ਤਰ੍ਹਾਂ ਇੱਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ।
ਦਰਅਸਲ ਪੰਜਾਬ ਦੇ ਵੱਖ ਵੱਖ ਥਾਵਾਂ ਤੇ ਲਗਾਤਾਰ ਮੀਂਹ ਪੈ ਰਿਹਾ ਹੈ ਇਸੇ ਤਰ੍ਹਾਂ ਬਠਿੰਡਾ ਸ਼ਹਿਰ ਦੇ ਵਿਚ ਲਗਾਤਾਰ ਮੀਂਹ ਪੈਣ ਕਾਰਨ ਕਈ ਥਾਵਾਂ ਤੇ ਪਾਣੀ ਖੜ੍ਹ ਗਿਆ ਹੈ। ਜਿਸ ਕਾਰਨ ਕਈ ਤਰ੍ਹਾਂ ਦੀਆਂ ਦਿੱ-ਕ-ਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਜੇਕਰ ਗੱਲ ਕੀਤੀ ਜਾਵੇ ਤਾਂ ਕੂੜਾ ਚੁੱਕਣ ਵਾਲੇ ਮੁਲਾਜ਼ਮਾਂ ਦੀ ਜਿਨ੍ਹਾਂ ਦੇ ਵੱਲੋਂ ਪਿਛਲੇ ਕਈ ਦਿਨਾਂ ਤੋਂ ਹੜਤਾਲ ਕੀਤੀ ਗਈ ਹੈ ਅਤੇ ਉਨ੍ਹਾਂ ਵੱਲੋਂ ਕੰਮ ਨਹੀਂ ਕੀਤਾ ਗਿਆ ਜਿਸ ਕਾਰਨ ਇਹ ਹੋਰ ਵੱਧ ਗਈਆਂ ਹਨ।
ਕਿਉਂਕਿ ਪਾਣੀ ਦੇ ਕਾਰਨ ਹੋਇਆ ਕੂੜਾ ਗਲੀਆਂ ਤੇ ਸੜਕਾਂ ਦੀ ਤੇ ਬਾਹਰ ਪੈਦਾ ਹੋਇਆ ਨਜ਼ਰ ਆ ਰਿਹਾ ਹੈ। ਇਸੇ ਤਰ੍ਹਾਂ ਪਰਸ ਰਾਮ ਨਗਰ ਦੀਆਂ ਸੜਕਾਂ ਤੇ ਪਾਣੀ ਖੜ੍ਹਾ ਹੈ ਜਿਸ ਕਾਰਨ ਉਥੋਂ ਦੇ ਵਾਸੀਆਂ ਦਾ ਘਰ ਤੋਂ ਬਾਹਰ ਨਿਕਲਣਾ ਮੁ-ਸ਼-ਕਿ-ਲ ਹੋ ਗਿਆ ਹੈ। ਪੂਰੀ ਜੇਕਰ ਮੌਸਮ ਵਿਭਾਗ ਦੀ ਗੱਲ ਕੀਤੀ ਜਾਵੇ ਤਾਂ ਮੌਸਮ ਵਿਭਾਗ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਤਕਰੀਬਨ 18 ਜੂਨ ਤੱਕ ਪੰਜਾਬ ਦੇ ਵਿਚ ਕਈ ਥਾਵਾਂ ਤੇ ਭਾਰੀ ਮੀਂਹ ਦੀ ਸੰਭਾਵਨਾ ਹੈ।
ਜਿਸ ਦੇ ਚਲਦਿਆਂ ਸੁਚੇਤ ਰਹਿਣ ਲਈ ਕਿਹਾ ਗਿਆ ਹੈ ਅਤੇ ਦਸਿਆ ਜਾ ਰਿਹਾ ਹੈ ਕਿ 13 ਜੂਨ ਔਰੈਜ ਅਲਰਟ ਜਾਰੀ ਕੀਤਾ ਗਿਆ ਹੈ ਜਦ ਕਿ 14 ਜੂਨ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਇਸ ਤੋਂ ਇਲਾਵਾ ਇਸੇ ਤਰ੍ਹਾਂ 15 ਜੂਨ ਔਰੈਜ ਅਲਰਟ ਜਾਰੀ ਕੀਤਾ ਗਿਆ ਹੈ ਜਦ ਕਿ 16 ਜੂਨ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਦੱਸ ਦਈਏ ਕਿ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਵੱਖ-ਵੱਖ ਥਾਵਾਂ ਤੇ ਭਾਰੀ ਮੀਂਹ ਪੈ ਰਿਹਾ ਹੈ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …