ਤਾਜਾ ਵੱਡੀ ਖਬਰ
ਦੇਸ਼ ‘ਚ ਕੋਰੋਨਾ ਵਾਇਰਸ ਹੀ ਸਿਰਫ਼ ਅਜਿਹੀ ਬੀਮਾਰੀ ਨਹੀਂ ਹੈ, ਜਿਸ ਨੇ ਲੱਖਾਂ ਲੋਕਾਂ ਦੀ ਜਾਨ ਲਈ ਹੈ ਸਗੋਂ ਕਈ ਹੋਰ ਬੀਮਾਰੀਆਂ ਵੀ ਪਹਿਲਾਂ ਤੋਂ ਹੀ ਮੌਜੂਦ ਹਨ, ਜਿਸ ਕਾਰਨ ਲੱਖਾਂ ਲੋਕਾਂ ਦੀ ਜਾਨ ਗਈ ਹੈ। ਹਰ ਸਾਲ ਲੱਖਾਂ ਲੋਕ ਇਨ੍ਹਾਂ ਬੀਮਾਰੀਆਂ ਦਾ ਸ਼ਿ ਕਾ – ਰ ਹੁੰਦੇ ਹਨ ਅਤੇ ਆਪਣੀ ਜਾਨ ਤੋਂ ਹੱਥ ਧੋ ਬੈਠਦੇ ਹਨ। ਇਨ੍ਹਾਂ ਬੀਮਾਰੀਆਂ ‘ਚ ਸਭਤੋਂ ਉੱਪਰ ਨਾਂ ਆਉਂਦੇ ਹੈਟਿਊਬਰਕਊਲੋਸਿਸ ਯਾਨੀ ਟੀਬੀ ਦਾ। ਦੁਨੀਆ ‘ਚ ਹਰ ਸਾਲ ਸਭ ਤੋਂ ਵੱਧ ਮੌਤਾਂ ਟੀਬੀ ਨਾਲ ਹੀ ਹੁੰਦੀਆਂ ਹਨ।
ਵਿਸ਼ਵ ਸਿਹਤ ਸੰਗਠਨ ਯਾਨੀ ਡਬਲਿਊ.ਐੱਚ.ਓ. ਅਨੁਸਾਰ ਹਰ ਸਾਲ ਦੁਨੀਆ ‘ਚ ਰਿਪੋਰਟ ਆਉਣ ਵਾਲੇ ਟਿਊਬਰਕਊਲੋਸਿਸ ਦੇ ਕੁੱਲ ਮਾਮਲਿਆਂ ‘ਚੋਂ ਇਕ ਤਿਹਾਈ ਭਾਰਤ ‘ਚ ਹੁੰਦੇ ਹਨ ਅਤੇ ਦੇਸ਼ ‘ਚ ਇਸ ਬੀਮਾਰੀ ਨਾਲ ਸਾਲਾਨਾ 4,80,000 ਲੋਕਾਂ ਦੀ ਮੌਤ ਹੁੰਦੀ ਹੈ। ਅੰਕੜਿਆਂ ਨੂੰ ਬਰੇਕ ਕਰਨ ‘ਤੇ ਸਥਿਤੀ ਹੋਰ ਵੀ ਖ ਤ – ਰ ਨਾ – ਕ ਲੱਗਦੀ ਹੈ, ਕਿਉਂਕਿ ਭਾਰਤ ਸਰਕਾਰ ਦਾ ਆਕਲਨ ਹੈ ਕਿ ਦੇਸ਼ ‘ਚ ਟੀਬੀ ਕਾਰਨ ਰੋਜ਼ਾਨਾ 1300 ਮੌਤਾਂ ਹੁੰਦੀਆਂ ਹਨ। ਹਾਲਾਂਕਿ ਭਾਰਤ ਪਿਛਲੇ 50 ਸਾਲਾਂ ਤੋਂ ਟੀਬੀ ਦੀ ਰੋਕ ਥਾ ਮ ‘ਚ ਲੱਗਾ ਹੋਇਆ ਹੈ ਪਰ ਹੁਣ ਵੀ ਇਸ ਨੂੰ ‘ਸਾਈਲੈਂਟ ਕਿਲਰ’ ਦੇ ਨਾਂ ਨਾਲ ਹੀ ਜਾਣਿਆ ਜਾਂਦਾ ਹੈ।
ਇਹ ਕੋਰੋਨਾ ਵਾਇਰਸ ਦੇ ਦਸਤਕ ਦੇਣ ਤੋਂ ਪਹਿਲਾਂ ਦਾ ਆਕਲਨ ਹੈ। ਜਨਵਰੀ ਦੇ ਆਖਰੀ ਹਫ਼ਤੇ ਦੇ ਬਾਅਦ ਤੋਂ ਬਾਅਦਭਾਰਤ ‘ਚ ਕੋਰੋਨਾ ਦੇ ਮਾਮਲੇ ਵਧਣੇ ਸ਼ੁਰੂ ਹੋਏ ਸਨ ਅਤੇ 24 ਮਾਰਚ ਨੂੰ ਦੇਸ਼ ਵਿਆਪੀ ਤਾਲਾਬੰਦੀ ਦਾ ਐਲਾਨ ਹੋਇਆ ਸੀ। ਸਰਕਾਰੀ ਅੰਕੜਿਆਂ ਦੀ ਤੁਲਨਾ ਕਰਨ ‘ਤੇ ਪਤਾ ਲੱਗਦਾ ਹੈ ਕਿ ਕੋਰੋਨਾ ਵਾਇਰਸ ਕਾਰਨ ਟੀਬੀ ਦੇ ਮਰੀਜ਼ਾਂ ਦੀ ਰਿਪੋਰਟਿੰਗ ਜਾਂ ਨੋਟੀਫਿਕੇਸ਼ਨ ਦੇ ਮਾਮਲਿਆਂ (ਇਸ ‘ਚ ਨਿੱਜੀ ਅਤੇ ਸਰਕਾਰੀ, ਦੋਵੇਂ ਹਸਪਤਾਲ ਸ਼ਾਮਲ ਹਨ) ‘ਚ ਅਚਾਨਕ ਗਿਰਾਵਟ ਦਰਜ ਕੀਤੀ ਹੈ ਅਤੇ ਮਾਮਲੇ ਡਿੱਗ ਕੇ ਲਗਭਗ ਅੱਧੇ ‘ਤੇ ਆ ਗਏ ਹਨ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …