ਆਈ ਤਾਜਾ ਵੱਡੀ ਖਬਰ
ਬਠਿੰਡਾ : ਕੋਰੋਨਾ ਮਹਾਮਾਰੀ ਦੇ ਚੱਲਦੇ ਨਿੱਤ ਦਿਨ ਪੰਜਾਬ ਦੇ ਵੱਖ-ਵੱਖ ਹਸਪਤਾਲਾਂ ‘ਚ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਹੋ ਰਹੀ ਖੱਜਲ ਖੁਆਰੀ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਪਟਿਆਲਾ ਦੇ ਨਿੱਜੀ ਹਸਪਤਾਲ ‘ਚ ਮਰੀਜ਼ ਨਾਲ। ਕੁੱ ਟ ਮਾ – ਰ। ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਹੁਣ ਬਠਿੰਡਾ ਸਿਵਲ ਹਸਪਤਾਲ ਸਵਾਲਾਂ ਦੇ ਘੇਰੇ ‘ਚ ਆ ਖੜ੍ਹਾ ਹੋਇਆ ਹੈ, ਜਿਥੇ ਇਕ ਪੁੱਤਰ ਇਨਸਾਫ਼ ਲਈ ਸਿਵਲ ਹਸਪਤਾਲ ਦੇ ਬਾਹਰ ਬੈਠ ਗਿਆ ਹੈ।
ਪੀੜਤ ਨੌਜਵਾਨ ਨੇ ਦੱਸਿਆ ਕਿ ਬੀਤੇ ਦਿਨ ਉਸ ਦੇ ਪਿਤਾ ਨੂੰ ਖੂਨ ‘ਚ ਇਨਫੈਕਸ਼ਨ ਹੋਣ ਕਾਰਨ ਬਠਿੰਡਾ ਸਿਵਲ ਹਸਪਤਾਲ ਲਿਆਂਦਾ ਗਿਆ ਤੇ ਕ ਮ ਜ਼ੋ ਰੀ ਕਾਰਨ ਉਸ ਨੂੰ ਵੀਲ੍ਹ ਚੇਅਰ ‘ਤੇ ਬਿਠਾ ਕੇ ਹਸਪਤਾਲ ਦੇ ਅੰਦਰ ਦਾਖ਼ਲ ਕੀਤਾ ਗਿਆ। ਡਾਕਟਰਾਂ ਵਲੋਂ ਟੈਸਟ ਉਪਰੰਤ ਉਸ ਦੇ ਪਿਤਾ ਨੂੰ ਕੋਰੋਨਾ ਪਾਜ਼ੇਟਿਵ ਕਰਾਰ ਦਿੱਤਾ, ਜਿਸ ਕਾਰਨ ਉਸ ਨੇ ਆਪਣੇ ਪਿਤਾ ਨੂੰ ਹਸਪਤਾਲ ਦਾਖ਼ਲ ਕਰਵਾ ਦਿੱਤਾ ਪਰ ਸਵੇਰੇ ਜਦੋਂ ਉਹ ਆਪਣੇ ਪਿਤਾ ਨੂੰ ਦੇਖਣ ਹਸਪਤਾਲ ਪਹੁੰਚਿਆਂ ਤਾਂ ਉਸ ਦੀ ਹੈਰਾਨੀ ਦੀ ਉਸ ਸਮੇਂ ਕੋਈ ਹੱਦ ਨਾ ਰਹੀ।
ਜਦੋਂ ਡਾਕਟਰਾਂ ਨੇ ਉਸ ਨੂੰ ਦੱਸਿਆ ਕਿ ਉਨ੍ਹਾਂ ਦਾ ਮਰੀਜ਼ ਹਸਪਤਾਲ ਤੋਂ ਭੱਜ ਗਿਆ ਹੈ। ਚਾਰ ਘੰਟੇ ਹਸਪਤਾਲ ਦੇ ਬਾਹਰ ਬੈਠਣ ਮਗਰੋਂ ਡਾਕਟਰਾਂ ਨੇ ਇਕ ਹੋਰ ਖ਼ੁਲਾਸਾ ਕੀਤਾ ਕਿ ਉਨ੍ਹਾਂ ਦੇ ਮਰੀਜ਼ ਦੀ ਹਸਪਤਾਲ ‘ਚ ਮੌਤ ਹੋ ਗਈ ਹੈ ਇੰਨਾ ਹੀ ਨਹੀਂ ਪੁੱਤਰ ਨੇ ਦੋਸ਼ ਲਗਾਇਆ ਕਿ ਹਸਪਤਾਲ ਸਟਾਫ਼ ਵਲੋਂ ਉਸ ਦੇ ਪਿਤਾ ਦੀ। ਦੇ – ਹ। ਤੱਕ ਦਿਖਾਈ ਨਹੀਂ ਜਾ ਰਹੀ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …