ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਆਏ ਦਿਨ ਹੀ ਹੋਣ ਵਾਲੇ ਬਹੁਤ ਸਾਰੇ ਹਾਦਸਿਆਂ ਸਬੰਧੀ ਆਉਣ ਵਾਲੀਆਂ ਖ਼ਬਰਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਲੋਕਾਂ ਨੂੰ ਕਰੋਨਾ ਤੋਂ ਬਚਾਉਣ ਲਈ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਤੇ ਬਹੁਤ ਸਾਰੇ ਐਲਾਨ ਕੀਤੇ ਗਏ ਹਨ ਉਥੇ ਹੀ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਵੀ ਭਰੋਸਾ ਦਿੱਤਾ ਗਿਆ ਸੀ, ਇੱਕ ਲੱਖ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਐਲਾਨ ਕੀਤਾ ਗਿਆ ਸੀ। ਪਰ ਪੰਜਾਬ ਵਿੱਚ ਬਹੁਤ ਸਾਰੇ ਪੜ੍ਹੇ ਲਿਖੇ ਨੌਜਵਾਨ ਰੁਜ਼ਗਾਰ ਦੀ ਭਾਲ ਵਿਚ ਏਧਰ ਉਧਰ ਭਟਕ ਰਹੇ ਹਨ। ਆਰਥਿਕ ਮੰ-ਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਬਹੁਤ ਸਾਰੇ ਪਰਿਵਾਰਾਂ ਲਈ ਘਰ ਦਾ ਗੁਜ਼ਾਰਾ ਕਰਨਾ ਵੀ ਮੁ-ਸ਼-ਕਿ-ਲ ਹੋ ਗਿਆ ਹੈ।
ਹੁਣ ਪੰਜਾਬ ਵਿੱਚੋਂ ਇੱਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਹਾਦਸਾ ਵਾਪਰ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੋਹਾਲੀ ਵਿੱਚ ਜਿੱਥੇ ਸਕੂਲਾਂ ਦੇ ਵਿੱਚ ਠੇਕੇ ਤੇ ਰੱਖੇ ਗਏ ਅਧਿਆਪਕਾਂ ਵੱਲੋਂ ਸਰਕਾਰ ਤੋਂ ਪੱਕੇ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਉਥੇ ਹੀ ਪੁਲਿਸ ਵੱਲੋਂ ਇਨ੍ਹਾਂ ਅਧਿਆਪਕਾਂ ਉੱਪਰ ਲਾ-ਠੀ-ਚਾ-ਰ-ਜ ਅਤੇ । ਕੁੱ-ਟ-ਮਾ-ਰ । ਕੀਤੇ ਜਾਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ,ਅੱਜ ਕੱਚੇ ਅਧਿਆਪਕ ਯੂਨੀਅਨ ਵੱਲੋਂ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਸਿੱਖਿਆ ਸਕੱਤਰ ਦੇ ਦਫ਼ਤਰ ਦਾ ਘਿਰਾਓ ਕਰ ਕੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ।
ਇਸ ਦੌਰਾਨ ਕੁਝ ਅਧਿਆਪਕ ਸਿੱਖਿਆ ਸਕੱਤਰ ਪੰਜਾਬ ਦੇ ਦਫ਼ਤਰ ਦੀ ਉਪਰਲੀ ਮੰਜਿਲ ਤੇ ਪੈਟਰੌਲ ਦੀਆਂ ਬੋਤਲਾਂ ਲੈ ਕੇ ਚੜ੍ਹ ਗਏ। ਇਸ ਤੋਂ ਵੱਧ ਅਧਿਆਪਕਾਂ ਵੱਲੋਂ ਸਿੱਖਿਆ ਸਕੱਤਰ ਦੇ ਮੁੱਖ ਗੇਟ ਵੱਲ ਪਹੁੰਚ ਕੀਤੀ ਗਈ ਜਿਥੇ ਪੁਲਿਸ ਵੱਲੋਂ ਉਨ੍ਹਾਂ ਨੂੰ ਰੋਕਣ ਲਈ ਕਾਫ਼ੀ ਕੋਸ਼ਿਸ਼ ਕੀਤੀ ਗਈ ਜਿਸ ਵਿੱਚ ਕਾਫੀ। ਧੱ-ਕਾ-ਮੁੱ-ਕੀ। ਹੋਣ ਦੀ ਖ਼ਬਰ ਵੀ ਪ੍ਰਾਪਤ ਹੋਈ ਹੈ। ਅਧਿਆਪਕਾਂ ਨੇ ਕਿਹਾ ਕਿ ਉਹ ਪਿਛਲੇ 18 ਸਾਲਾਂ ਤੋਂ ਕੰਮ ਕਰ ਰਹੇ ਹਨ। ਇਸ ਬਦਲੇ ਉਨ੍ਹਾਂ ਨੂੰ ਛੇ ਹਜ਼ਾਰ ਤੋਂ 10 ਹਜ਼ਾਰ ਰੁਪਏ ਮਹੀਨਾ ਤਨਖਾਹ ਦਿੱਤੀ ਜਾਂਦੀ ਹੈ।
ਇਸ ਤਰਾਂ ਸਰਕਾਰ ਨੂੰ ਇਕ ਅਧਿਆਪਕਾਂ ਵੱਲੋਂ ਚੇਤਾਵਨੀ ਵੀ ਦਿੱਤੀ ਗਈ ਸੀ ਕਿ ਅਗਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ । ਖ਼ੁ-ਦ-ਕੁ-ਸ਼ੀ। ਕਰ ਲਵੇਗੀ। ਢਾਈ ਘੰਟਿਆਂ ਦਾ ਸਮਾਂ ਬੀਤਣ ਤੇ ਪ੍ਰਸ਼ਾਸਨ ਵੱਲੋਂ ਕੋਈ ਵੀ ਸੁਣਵਾਈ ਨਾ ਕੀਤੇ ਜਾਣ ਤੇ ਅਧਿਆਪਕਾ ਵੱਲੋਂ। ਸ-ਲ-ਫਾ-ਸ। ਖਾ ਗਈ। ਇਸ ਅਧਿਆਪਕਾ ਦੀ ਪਹਿਚਾਣ ਰਾਜਬੀਰ ਕੌਰ ਅਬੋਹਰ ਵਜੋਂ ਹੋਈ ਹੈ ਜੋ ਮਲੋਟ ਨਾਲ ਸਬੰਧਤ ਦੱਸੀ ਜਾਂਦੀ ਹੈ। ਇਸ ਅਧਿਆਪਕ ਦੀ ਗੰ-ਭੀ-ਰ ਹਾਲਤ ਨੂੰ ਦੇਖਦੇ ਹੋਏ ਫੋਰਟਿਸ ਹਸਪਤਾਲ ਮੋਹਾਲੀ ਵਿਖੇ ਦਾਖਲ ਕਰਾਇਆ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …