ਆਈ ਤਾਜਾ ਵੱਡੀ ਖਬਰ
ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਦੁ-ਖ-ਦਾ-ਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਜਿੱਥੇ ਪੰਜਾਬ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਕਰੋਨਾ ਨੇ ਲੈ ਲਈ ਹੈ। ਉੱਥੇ ਹੀ ਬਹੁਤ ਸਾਰੀਆਂ ਬੀਮਾਰ-ਆਂ ਦੇ ਚੱਲਦੇ ਹੋਏ ਅਤੇ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਬਹੁ-ਗਿਣਤੀ ਲੋਕਾਂ ਦੀ ਜਾਨ ਜਾ ਰਹੀ ਹੈ। ਇਨ੍ਹਾਂ ਸੜਕ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਇਨ੍ਹਾਂ ਲੋਕਾਂ ਦੇ ਪਰਿਵਾਰਾਂ ਵਿੱਚ ਇਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਆਏ ਦਿਨ ਹੀ ਸੜਕ ਹਾਦਸਿਆਂ , ਅਤੇ ਹੋਰ ਬਹੁਤ ਸਾਰੇ ਹਾਦਸਿਆਂ ਦੇ ਵਾਪਰਨ ਦੀਆਂ ਖਬਰਾਂ ਨਾਲ ਲੋਕਾਂ ਨੂੰ ਡ-ਰ ਦੇ ਸਾਏ ਹੇਠ ਰਹਿਣ ਲਈ ਮਜ਼ਬੂਰ ਕਰ ਦਿੱਤਾ ਹੈ। ਪੰਜਾਬ ਵਿਚ ਹੁਣ ਇਕ ਭਿ-ਆ-ਨ-ਕ ਹਾਦਸਾ ਵਾਪਰਿਆ ਹੈ ਜਿੱਥੇ ਹੋਈਆਂ ਮੌਤਾਂ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਸਮਾਣਾ ਦੇ ਨਜ਼ਦੀਕ ਪਿੰਡ ਦੋਦੜਾ ਵਿਖੇ ਇਕ ਭਿ-ਆ-ਨ-ਕ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਹੈ ਕਿ ਇਹ ਹਾਦਸਾ ਗੋਬਰ ਗੈਸ ਦੇ ਬਣੇ ਹੋਏ ਪਲਾਂਟ ਵਿੱਚ ਹੋਇਆ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਪਾਵਰ ਪਲਾਂਟ ਦੀ ਪਾਈਪ ਲੀਕ ਹੋ ਰਹੀ ਸੀ ਅਤੇ ਉਸ ਨੂੰ ਠੀਕ ਕਰਨ ਲਈ ਇੱਕ ਵਿਅਕਤੀ ਦਰਸ਼ਨ ਸਿੰਘ ਉਮਰ 50 ਸਾਲਾ ਪੁੱਤਰ ਦਯਾ ਸਿੰਘ ਵੱਲੋਂ ਇਸ ਪਾਈਪ ਨੂੰ ਠੀਕ ਕਰਨ ਲਈ ਉਸ ਦੇ ਹੇਠਲੇ ਹਿੱਸੇ ਵਿੱਚ ਉਤਰਿਆ ਗਿਆ।
ਉਸ ਸਮੇਂ ਹੀ ਉਸ ਦਾ ਪੈਰ ਫਿਸਲ ਗਿਆ ਅਤੇ ਉਸ ਨੂੰ ਬਚਾਉਣ ਲਈ ਗੁਰਧਿਆਨ ਸਿੰਘ 32 ਸਾਲਾ ਪੁੱਤਰ ਲਾਭ ਸਿੰਘ ਜੋ ਉਸ ਸਮੇਂ ਬਾਹਰ ਖੜ੍ਹਾ ਹੋਇਆ ਸੀ, ਉਹ ਵੀ ਪਾਈਪ ਦੇ ਹੇਠਾਂ ਉਤਰ ਗਿਆ। ਇਹ ਗੋਬਰ ਗੈਸ ਪਲਾਂਟ ਦਰਸ਼ਨ ਸਿੰਘ ਦੇ ਘਰੇ ਲਾਇਆ ਹੋਇਆ ਸੀ। ਉਹਨਾਂ ਦੋਹਾਂ ਦੇ ਵਿਚ ਡਿਗਣ ਕਾਰਨ ਪਰਿਵਾਰਕ ਮੈਂਬਰਾਂ ਵੱਲੋਂ ਪਿੰਡ ਵਾਸੀਆਂ ਨੂੰ ਮਦਦ ਲਈ ਬੁਲਾਇਆ ਗਿਆ। ਜਿਨ੍ਹਾਂ ਵੱਲੋਂ ਬੜੀ ਮੁ-ਸ਼-ਕ-ਲ ਨਾਲ ਦੋਹਾਂ ਨੂੰ ਬਾਹਰ ਕੱਢਿਆ ਗਿਆ। ਮੌਕੇ ਉਪਰ ਪਹੁੰਚੇ ਡਾਕਟਰ ਨੇ ਦੱਸਿਆ ਕਿ ਦੋਹਾਂ ਦੀ ਮੌਤ ਹੋ ਚੁੱਕੀ ਹੈ।
ਕਿਉਂਕਿ ਦੋਹਾਂ ਵਿਅਕਤੀਆਂ ਦੀ ਗੈਸ ਲੀਕ ਹੋਣ ਕਾਰਨ ਮੌਤ ਹੋ ਗਈ ਸੀ। ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋ-ਸ-ਮਾ-ਰ-ਟ-ਮ ਲਈ ਸਮਾਣਾ ਦੇ ਸਿਵਲ ਹਸਪਤਾਲ ਵਿਖੇ ਭੇਜਿਆ ਗਿਆ ਹੈ। ਦੱਸਿਆ ਗਿਆ ਹੈ ਕਿ 10 ਦਿਨ ਪਹਿਲਾਂ ਹੀ ਇਸ ਗੋਬਰ ਗੈਸ ਪਲਾਂਟ ਦੀ ਸਫਾਈ ਕੀਤੀ ਗਈ ਸੀ। ਇਸੇ ਕਾਰਨ ਪਾਈਪ ਲੀਕ ਹੋਣ ਕਾਰਨ ਇਹ ਹਾਦਸਾ ਵਾਪਰਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …