ਆਈ ਤਾਜਾ ਵੱਡੀ ਖਬਰ
,ਆਵਾਜਾਈ ਦੇ ਸਾਧਨ ਜਿੱਥੇ ਇਨਸਾਨ ਦੀ ਸਹੂਲਤ ਲਈ ਬਣਾਏ ਗਏ ਹਨ, ਤਾਂ ਜੋ ਇਨਸਾਨ ਆਪਣੀ ਮੰਜ਼ਲ ਤੇ ਆਸਾਨੀ ਨਾਲ ਪਹੁੰਚ ਸਕੇ ਅਤੇ ਬਹੁਤ ਘੱਟ ਸਮੇਂ ਵਿੱਚ ਆਪਣੀ ਦੂਰੀ ਨੂੰ ਆਸਾਨੀ ਨਾਲ ਤੈਅ ਕੀਤਾ ਜਾ ਸਕਦਾ ਹੈ। ਉਥੇ ਹੀ ਇਹ ਆਵਾਜਾਈ ਦੇ ਸਾਧਨ ਬਹੁਤ ਸਾਰੇ ਲੋਕਾਂ ਦੀ ਜ਼ਿੰਦਗੀ ਖਤਮ ਹੋਣ ਦੇ ਕਾਰਨ ਵੀ ਬਣ ਜਾਂਦੇ ਹਨ। ਕਿਉਂਕਿ ਰੋਜ਼ ਹੀ ਸੜਕ ਹਾਦਸੇ ਵਾਪਰਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਅਤੇ ਇਨ੍ਹਾਂ ਖ਼ਬਰਾਂ ਵਿੱਚ ਹੋ ਰਿਹਾ ਵਾਧਾ ਲੋਕਾਂ ਨੂੰ ਡਰ ਦੇ ਮਾਹੌਲ ਹੇਠ ਰਹਿਣ ਲਈ ਮਜਬੂਰ ਕਰ ਦਿੰਦਾ ਹੈ।
ਹਰ ਰੋਜ਼ ਹੀ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ ਜਿਨ੍ਹਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਪੰਜਾਬ ਵਿੱਚ ਇੱਥੇ ਭਿ-ਆ-ਨਕ ਸੜਕ ਹਾਦਸੇ ਵਿੱਚ ਮੌਤ ਦਾ ਤਾਂਡਵ ਹੋਇਆ ਹੈ ਜਿਸ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਫਾਜ਼ਿਲਕਾ ਜ਼ਿਲਾ ਦੇ ਅਧੀਨ ਪੈਂਦੇ ਸ਼ਹਿਰ ਜਲਾਲਾਬਾਦ ਤੋਂ ਸਾਹਮਣੇ ਆਈ ਹੈ। ਜਿੱਥੇ ਫਾਜ਼ਿਲਕਾ ਅਬੋਹਰ ਰੋਡ ਤੇ ਹੋਏ ਇਕ ਦ-ਰ-ਦ-ਨਾ-ਕ ਸੜਕ ਹਾਦਸੇ ਵਿੱਚ ਇਕ ਨੌਜਵਾਨ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ।
ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਐਤਵਾਰ ਦੇ ਦਿਨ ਦੀਪਕ ਵਲੇਚਾ ਆਪਣੀ ਕਾਰ ਵਿੱਚ ਸਵਾਰ ਹੋ ਕੇ ਅਬੋਹਰ ਜਾਣ ਲਈ ਘਰ ਤੋਂ ਚਲਿਆ ਸੀ। ਉਸ ਸਮੇਂ ਹੀ ਦੀਪਕ ਦੀ ਕਾਰ ਵਿੱਚ ਆਈ ਕਿਸੇ ਖ਼ਰਾਬੀ ਕਾਰਨ ਕਾਰ ਦਾ ਸੰਤੁਲਨ ਵਿਗੜਣ ਤੇ ਦਰਖਤ ਨਾਲ ਜਾ ਟਕਰਾਈ। ਇਹ ਹਾਦਸਾ ਕਰੀਬ ਸਾਢੇ ਸੱਤ ਵਜੇ ਦੇ ਕਰੀਬ ਵਾਪਰਿਆ ਹੈ। ਕਾਰ ਦੀ ਦਰਖਤ ਨਾਲ ਹੋਈ ਟੱਕਰ ਇੰਨੀ ਜ਼ਿਆਦਾ ਭਿ-ਆ-ਨ-ਕ ਸੀ ਕਿ ਇਸ ਹਾਦਸੇ ਵਿਚ ਕਾਰ ਚਾਲਕ 34 ਸਾਲਾ ਦੀਪਕ ਵਲੇਚਾ ਦੀ ਮੌਕੇ ਤੇ ਹੀ ਮੌਤ ਹੋ ਗਈ। ਦੱਸਿਆ ਗਿਆ ਹੈ ਕਿ ਮ੍ਰਿਤਕ ਦੇ ਪਿਤਾ ਦੀ ਵੀ ਕਰੀਬ 7 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ ਅਤੇ ਤਿੰਨ ਭੈਣਾਂ ਦਾ ਇਕ ਭਰਾ ਸੀ ।
ਉਨ੍ਹਾਂ ਦੇ ਰਿਸ਼ਤੇਦਾਰ ਵੱਲੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਇਹ ਹੈ ਜਿੱਥੇ ਅੱਜ ਤੜਕਸਾਰ ਇਹ ਹਾਦਸਾ ਵਾਪਰਿਆ ਹੈ। ਉਥੇ ਹੀ ਮ੍ਰਿਤਕ ਆਪਣੇ ਪਿੱਛੇ ਆਪਣਾ ਤਿੰਨ ਸਾਲਾਂ ਦਾ ਬੇਟਾ ਛੱਡ ਗਿਆ ਹੈ। ਪੁਲੀਸ ਵੱਲੋਂ ਮੌਕੇ ਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋ-ਸ-ਟ-ਮਾ-ਰ-ਟ-ਮ ਲਈ ਭੇਜ ਦਿੱਤਾ ਗਿਆ ਹੈ ਅਤੇ ਇਸ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …