ਆਈ ਤਾਜਾ ਵੱਡੀ ਖਬਰ
ਦੇਸ਼- ਦੁਨੀਆ ਵਿਚ ਆਏ ਦਿਨ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਜੋ ਲੋਕਾਂ ਨੂੰ ਝੰ-ਜੋ-ੜ ਕੇ ਰੱਖ ਦਿੰਦੀਆਂ ਹਨ। ਦੇਸ਼ ਅੰਦਰ ਆਏ ਦਿਨ ਕੀ ਹੋਣ ਵਾਲੇ ਬਹੁਤ ਸਾਰੇ ਅਜਿਹੇ ਹਾਦਸੇ ਸਾਹਮਣੇ ਆ ਜਾਂਦੇ ਹਨ ਜਿੱਥੇ ਪਰਿਵਾਰਕ ਰਿਸ਼ਤਿਆਂ ਦੀਆਂ ਮੋਹ ਦੀਆਂ ਤੰਦਾਂ ਟੁੱਟ ਜਾਂਦੀਆਂ ਹਨ। ਤਾਲਾਬੰਦੀ ਕਾਰਨ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਕਈ ਤਰਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕੀਤਾ ਜਾ ਰਿਹਾ ਹੈ। ਉਥੇ ਹੀ ਰੁਜ਼ਗਾਰ ਛੁੱਟ ਜਾਣ ਕਾਰਨ ਲੋਕ ਬੇਰੁਜ਼ਗਾਰੀ ਅਤੇ ਮਾਨਸਿਕ ਪ-ਰੇ-ਸ਼ਾ-ਨੀ ਦੇ ਸ਼ਿ-ਕਾ-ਰ ਹੋ ਰਹੇ ਹਨ। ਇਸ ਦੌਰ ਦੇ ਵਿੱਚ ਘਰੇਲੂ ਹਿੰਸਾ ਹੋਣ ਦੀਆਂ ਘਟਨਾਵਾਂ ਵੀ ਆਮ ਹੀ ਸਾਹਮਣੇ ਆ ਰਹੀਆਂ ਹਨ।
ਹੁਣ ਕਮਰੇ ਵਿੱਚ ਬਦਬੂ ਫੈਲਣ ਤੋਂ ਬਾਅਦ ਅਲਮਾਰੀ ਖੋਲਣ ਤੇ ਪਰਿਵਾਰਕ ਮੈਂਬਰਾਂ ਦੇ ਹੋਸ਼ ਉੱਡ ਗਏ ਹਨ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਉੱਤਰ ਪ੍ਰਦੇਸ਼ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਪਤੀ ਵੱਲੋਂ ਆਪਣੀ ਪਤਨੀ ਦਾ ਗਲਾ ਘੁੱਟ ਕੇ । ਹੱ-ਤਿ-ਆ । ਕਰ ਦਿੱਤੀ ਗਈ ਹੈ। ਪੁਲੀਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਲਾਲੜੂ ਮੰਡੀ ਵਿੱਚ ਰਹਿਣ ਵਾਲੇ ਇਕ ਪਰਿਵਾਰ ਵਿੱਚ ਪਤੀ ਵੱਲੋਂ ਪਤਨੀ ਦੇ ਉਪਰ ਕਿਸੇ ਹੋਰ ਨਾਲ ਸਬੰਧ ਹੋਣ ਦੇ ਸ਼ੱਕ ਨੂੰ ਲੈ ਕੇ ਪਤਨੀ ਨੂੰ ਗਲਾ ਘੁੱਟ ਕੇ ਮਾਰ ਦਿੱਤਾ ਗਿਆ।
ਇਸ ਜੋੜੀ ਦੀਆਂ ਦੋ ਧੀਆਂ ਹਨ ਜਿਨ੍ਹਾਂ ਵਿੱਚੋਂ ਇੱਕ ਲੜਕੀ ਆਪਣੇ ਨਾਨਕੇ ਘਰ ਗਈ ਹੋਈ ਸੀ। ਤੇ ਇਕ ਘਰ ਵਿਚ ਮੌਜੂਦ ਸੀ। ਦੋਸ਼ੀ ਵੱਲੋਂ ਆਪਣੇ ਸਹੁਰੇ ਨੂੰ ਘਰ ਬੁਲਾ ਲਿਆ ਗਿਆ ਕਿ ਉਨ੍ਹਾਂ ਵੱਲੋਂ ਕਿਤੇ ਬਾਹਰ ਜਾਣ ਦਾ ਪ੍ਰੋਗਰਾਮ ਹੈ, ਇਸ ਲਈ ਉਹ ਘਰ ਵਿੱਚ ਬੱਚਿਆਂ ਦੀ ਦੇਖਭਾਲ ਕਰ ਲੈਣ। ਪਰ ਰਿਤਿਕਾ ਦੇ ਪਿਤਾ ਵੱਲੋ ਘਰ ਰਹਿਣ ਤੇ ਉਸ ਨੂੰ ਕਿਸੇ ਚੀਜ਼ ਦੀ ਬਦਬੂ ਪ੍ਰੇ-ਸ਼ਾ-ਨ ਕਰਨ ਲੱਗੀ ਉਸ ਵੱਲੋਂ ਅਲਮਾਰੀ ਨੂੰ ਖੋਲ੍ਹ ਕੇ ਵੇਖਿਆ ਗਿਆ ਤਾਂ ਉਸ ਵਿੱਚ ਉਨ੍ਹਾਂ ਦੀ ਧੀ ਦੀ ਲਾਸ਼ ਰੱਖੀ ਹੋਈ ਸੀ।
ਇਸ ਸਾਰੀ ਘਟਨਾ ਦੇ ਸਾਹਮਣੇ ਆਉਣ ਤੇ ਮ੍ਰਿਤਕਾਂ ਦੇ ਪਿਤਾ ਵੱਲੋਂ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ। ਇਸ ਤੋਂ ਬਾਅਦ ਪੁਲਸ ਪ੍ਰਸ਼ਾਸਨ ਵੱਲੋਂ ਜਲਦ ਕਾ-ਰ-ਵਾ-ਈ ਕਰਦੇ ਹੋਏ ਰਾਤ ਵਿਚ ਘੁੰਮ ਰਹੇ ਦੋਸ਼ੀ ਨੂੰ ਗ੍ਰਿਤਾਰ ਕਰ ਲਿਆ ਗਿਆ ਹੈ। ਜਿਸ ਨੂੰ ਬੁੱਧਵਾਰ ਨੂੰ ਡੇਰਾਬੱਸੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਉਸ ਵੱਲੋਂ ਪਤਨੀ ਦੇ ਕੀਤੇ ਗਏ । ਹੱ-ਤਿ-ਆ । ਦਾ ਪਤਾ ਲਾਸ਼ ਵਿਚੋਂ ਬਦਬੂ ਆਉਣ ਤੇ ਲੱਗਾ ਹੈ। ਇਨ੍ਹਾਂ ਦਾ ਵਿਆਹ 10 ਸਾਲ ਪਹਿਲਾਂ ਹੋਇਆ ਸੀ। ਤੇ ਦੋਸ਼ੀ ਪ੍ਰਾਈਵੇਟ ਡਰਾਈਵਰ ਵਜੋਂ ਨੌਕਰੀ ਕਰਦਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …