ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਜਿੱਥੇ ਕਰੋਨਾ ਕਾਲ ਦੇ ਦੌਰਾਨ ਬਹੁਤ ਸਾਰੇ ਲੋਕਾਂ ਨੂੰ ਆਰਥਿਕ ਤੰਗੀ ਦੇ ਦੌਰ ਵਿਚੋਂ ਗੁਜਰਨਾ ਪਿਆ। ਕਿਉਂਕਿ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਬੰਦ ਹੋ ਜਾਣ ਕਾਰਨ ਲੋਕ ਬੇਰੁਜ਼ਗਾਰ ਹੋ ਗਏ ਸਨ, ਜਿਸਦੇ ਚਲਦੇ ਹੋਏ ਲੋਕਾਂ ਵੱਲੋਂ ਮਾਨਸਿਕ ਤਣਾਅ ਵਿੱਚ ਰਹਿੰਦੇ ਹੋਏ ਕਈ ਤਰ੍ਹਾਂ ਦੇ ਰਸਤੇ ਅਪਣਾਏ ਗਏ ਹਨ। ਬੇਰੁਜ਼ਗਾਰੀ ਦੀ ਮਾਰ ਸਹਿ ਰਹੇ ਬਹੁਤ ਸਾਰੇ ਲੋਕਾਂ ਵੱਲੋਂ ਆਪਣੀ ਜ਼ਿੰਦਗੀ ਖਤਮ ਕਰ ਲਈ ਗਈ। ਜਿਥੇ ਅਜਿਹੇ ਲੋਕਾਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਏ ਜਾਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਉਥੇ ਹੀ ਕੁਝ ਨੌਜਵਾਨ ਪੀੜ੍ਹੀ ਵੱਲੋਂ ਵੀ ਗਲਤ ਰਸਤੇ ਤੇ ਚਲਦੇ ਹੋਏ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ।
ਵਿਆਹ ਜਿਹੇ ਪਵਿੱਤਰ ਰਿਸ਼ਤੇ ਨੂੰ ਕਈ ਲੋਕਾਂ ਵੱਲੋਂ ਤਾਰ ਤਾਰ ਕਰ ਦਿੱਤਾ ਜਾਂਦਾ ਹੈ। ਜਿੱਥੇ ਕੁਝ ਰਿਸ਼ਤੇ ਪਰਿਵਾਰਕ ਮੈਂਬਰਾਂ ਦੀ ਸਹਿਮਤੀ ਨਾਲ ਜੋੜੇ ਜਾਂਦੇ ਹਨ, ਉੱਥੇ ਹੀ ਨੌਜਵਾਨ ਲੜਕੇ ਅਤੇ ਲੜਕੀ ਵੱਲੋਂ ਇਸ ਦਾ ਵਿ-ਰੋ-ਧ ਵੀ ਕੀਤਾ ਜਾਂਦਾ ਹੈ। ਹੁਣ ਪੰਜਾਬ ਵਿੱਚ ਇੱਥੇ ਨੌ ਦਿਨ ਪਹਿਲਾਂ ਵਿਆਹੀ ਗਈ ਕੁੜੀ ਨੇ ਪ੍ਰੇਮੀ ਨਾਲ ਮਿਲ ਕੇ ਇਸ ਤਰ੍ਹਾਂ ਆਪਣੀ ਜਾਨ ਦੇ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਅਧੀਨ ਆਉਂਦੇ ਮੰਡੀ ਕਿਲਿਆਂਵਾਲੀ ਤੋਂ ਸਾਹਮਣੇ ਆਈ ਹੈ।
ਜਿੱਥੇ ਅੱਜ ਪੁਲਿਸ ਵੱਲੋਂ ਇੱਕ ਨੌਜਵਾਨ ਲੜਕੀ ਅਤੇ ਲੜਕੇ ਦੀਆਂ ਲਾ-ਸ਼ਾਂ ਬ-ਰਾ-ਮ-ਦ ਕੀਤੀਆਂ ਗਈਆਂ ਹਨ। ਜਾਂਚ ਕਰਨ ਤੇ ਪਤਾ ਲੱਗਾ ਹੈ ਕਿ ਇਸ ਲੜਕੀ ਦੀ 9 ਦਿਨ ਪਹਿਲਾਂ ਹੀ ਸ਼ਾਦੀ ਹੋਈ ਸੀ। ਉਹ ਇਸ ਵਿਆਹ ਤੋਂ ਖੁਸ਼ ਨਹੀਂ ਸੀ ਜਿਸ ਦੇ ਚੱਲਦੇ ਹੋਏ ਉਸ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕਾਂ ਦੀ ਪਹਿਚਾਣ 19 ਸਾਲਾ ਅਨੂ ਤੇ ਲੜਕੇ ਦੀ ਪਹਿਚਾਣ 23 ਸਾਲਾ ਸੰਜੇ ਵਾਸੀ ਮੰਡੀ ਕਿੱਲਿਆਂਵਾਲੀ ਵਜੋਂ ਹੋਈ ਹੈ।
ਦੱਸਿਆ ਗਿਆ ਹੈ ਕਿ ਉਕਤ ਲੜਕੀ ਦਾ ਵਿਆਹ 9 ਦਿਨ ਪਹਿਲਾਂ ਕੀਤਾ ਗਿਆ ਸੀ। ਲੜਕੀ ਜਿੱਥੇ ਇਸ ਵਿਆਹ ਤੋਂ ਖੁਸ਼ ਨਹੀਂ ਸੀ ਉੱਥੇ ਹੀ ਉਸ ਵੱਲੋਂ ਲੜਕੀ ਨਾਲ ਮਿਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਜਿਸ ਤੋਂ ਬਾਅਦ ਉਨ੍ਹਾਂ ਦੋਹਾਂ ਦੀਆਂ ਲਾ-ਸ਼ਾਂ ਵਾਟਰ ਵਰਕਸ ਦੀ ਡਿੱਗੀ ਵਿਚੋਂ ਪ੍ਰਾਪਤ ਹੋਈਆਂ। ਪੁਲਿਸ ਵੱਲੋਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋ-ਸ-ਟ-ਮਾ-ਰ-ਮ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …