ਆਈ ਤਾਜਾ ਵੱਡੀ ਖਬਰ
ਕੁਝ ਘਟਨਾਵਾਂ ਇਹੋ ਜਿਹੀਆਂ ਹੁੰਦੀਆਂ ਹਨ ਜੋ ਲੋਕਾਂ ਨੂੰ ਝੰ-ਜੋ-ੜ ਕੇ ਰੱਖ ਦਿੰਦੀਆਂ ਹਨ ਅਤੇ ਉਸ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੁੰਦੀਆਂ ਹਨ। ਦੇਸ਼ ਅੰਦਰ ਜਿੱਥੇ ਵੱਖ ਵੱਖ ਹਾਦਸੇ ਹੋਣ ਦੀਆਂ ਖਬਰਾਂ ਆਮ ਹੀ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਜਿਸ ਨਾਲ ਲੋਕਾਂ ਦੇ ਹਿਰਦੇ ਦੁੱਖੀ ਹੋ ਜਾਂਦੇ ਹਨ। ਉੱਥੇ ਹੀ ਬਹੁਤ ਸਾਰੇ ਲੋਕ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਜਦਾ ਕਰਦੇ ਹਨ। ਸਿੱਖ ਧਰਮ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਉਹ ਪਵਿੱਤਰ ਜਗ੍ਹਾ ਹੈ। ਜੋ ਸਾਰੇ ਧਰਮਾਂ ਨੂੰ ਬਰਾਬਰ ਅਤੇ ਏਕਤਾ ਅਤੇ ਅਖੰਡਤਾ ਦਾ ਪਾਠ ਪੜ੍ਹਾਉਂਦੀ ਹੈ। ਇਸ ਗੁਰੂ ਗ੍ਰੰਥ ਸਾਹਿਬ ਜੀ ਵਿਚ ਬਹੁਤ ਸਾਰੇ ਗੁਰੂਆ ,ਪੀਰਾਂ, ਪੈਗੰਬਰਾਂ ਅਤੇ ਭਗਤਾਂ ਦੀ ਬਾਣੀ ਦਰਜ ਕੀਤੀ ਗਈ ਹੈ। ਇਸ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਗੁਰੂਆਂ ਦੀ ਬਾਣੀ ਨੂੰ ਇੱਕ ਮਾਲਾ ਵਿੱਚ ਪਰੋਇਆ ਗਿਆ ਹੈ।
ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਸਵੇਰੇ ਸ਼ਾਮ ਗੁਰੂ ਘਰ ਜਾ ਕੇ ਨਤਮਸਤਕ ਹੋਇਆ ਜਾਂਦਾ ਹੈ। ਗੁਰੂ ਘਰ ਵਿੱਚ ਜਿੱਥੇ ਉਨ੍ਹਾਂ ਲੋਕਾਂ ਦੀਆਂ ਆਸਾਂ ਪੂਰੀਆਂ ਹੁੰਦੀਆਂ ਹਨ ਉੱਥੇ ਹੀ ਮਨ ਨੂੰ ਸ਼ਾਂਤੀ ਪ੍ਰਾਪਤ ਹੁੰਦੀ ਹੈ। ਪਰ ਗੁਰੂ ਘਰ ਵਿੱਚ ਹੋਣ ਵਾਲੇ ਹਾਦਸੇ ਲੋਕਾਂ ਨੂੰ ਝੰ-ਜੋ-ੜ ਕੇ ਰੱਖ ਦਿੰਦੇ ਹਨ। ਜਿੱਥੇ ਪੁਲਿਸ ਪ੍ਰਸ਼ਾਸਨ ਵੱਲੋਂ ਸ਼ਰਾਰਤੀ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਕਈ ਤਰ੍ਹਾਂ ਦੇ ਸਖਤ ਇੰਤਜ਼ਾਮ ਕੀਤੇ ਜਾਂਦੇ ਹਨ ਉਥੇ ਹੀ ਕੁਝ ਅਨਸਰਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ , ਜਿਸ ਨਾਲ ਲੋਕਾਂ ਦੀਆਂ ਧਾਰਮਿਕ ਸੰਸਥਾਵਾਂ ਨਾਲ ਜੁੜੀਆ ਹੋਈਆ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।
ਹੁਣ ਪੰਜਾਬ ਵਿੱਚ ਇੱਥੇ ਗੁਰਦੁਆਰਾ ਸਾਹਿਬ ਵਿੱਚ ਲਗਾਈ ਅੱਗ, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਅਗਨ ਭੇਟ ਕੀਤਾ ਗਿਆ ਹੈ। ਜਿਸ ਕਾਰਨ ਇਲਾਕੇ ਵਿਚ ਹਾਹਾਕਾਰ ਮਚ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਭਵਾਨੀਗੜ੍ਹ ਨੇੜਲੇ ਪਿੰਡ ਜੌਲੀਆਂ ਤੋਂ ਸਾਹਮਣੇ ਆਈ ਹੈ। ਇੱਥੇ ਵਾਪਰੀ ਘਟਨਾ ਬਾਰੇ ਡੀ ਐਸ ਪੀ ਸੁਖਰਾਜ ਸਿੰਘ ਘੁੰਮਣ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਗੁਰਦੁਆਰਾ ਸਾਹਿਬ ਵਿਚ ਇਕ ਔਰਤ ਵੱਲੋਂ ਦਰਬਾਰ ਸਾਹਿਬ ਵਿੱਚ ਪ੍ਰਕਾਸ਼ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਪਾਲਕੀ ਸਾਹਿਬ ਅਤੇ ਹੋਰ ਸਮਾਨ ਨੂੰ ਅੱਗ ਲਗਾ ਦਿੱਤੀ ਗਈ ਸੀ।
ਜਿਸ ਦੀ ਪਛਾਣ ਗੁਰਦੁਆਰਾ ਸਾਹਿਬ ਵਿਚ ਲੱਗੇ ਹੋਏ ਕੈਮਰਿਆਂ ਦੀ ਰਿਕਾਰਡਿੰਗ ਤੋਂ ਕੀਤੀ ਗਈ ਹੈ। ਉਥੇ ਹੀ ਪੁਲੀਸ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਇਸ ਔਰਤ ਨੂੰ ਜਲਦੀ ਹੀ ਕਾਬੂ ਕੀਤਾ ਜਾਵੇਗਾ ਜਿਸ ਵੱਲੋਂ ਇਸ ਵਾਕਿਆ ਨੂੰ ਅੰ-ਜ਼ਾ-ਮ ਦਿੱਤਾ ਗਿਆ। l
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …